● On air now · ਟੀਵੀ ਪੰਜਾਬ

Punjabi News · Since 2013

Breaking

ਪੰਜਾਬ ‘ਚ 1 ਮਈ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਬਾਕੀ ਅਦਾਰੇ ਰਹਿਣਗੇ ਬੰਦ

ਡੈਸਕ- ਪੰਜਾਬ ਵਿੱਚ 1 ਮਈ 2024 ਯਾਨੀ ਕਿ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ ਅਤੇ ਹੋਰ ਵਪਾਰਕ ਇਕਾਈਆਂ ਵਿੱਚ ਛੁੱਟੀ ਰਹੇਗੀ। ਦਰਅਸਲ 1 ਮਈ ਨੂੰ ਮਜ਼ਦੂਰ ਦਿਵਸ ਵੱਜੋਂ ਮਨਾਇਆ ਜਾਂਦਾ…


ਡੈਸਕ- ਪੰਜਾਬ ਵਿੱਚ 1 ਮਈ 2024 ਯਾਨੀ ਕਿ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ ਅਤੇ ਹੋਰ ਵਪਾਰਕ ਇਕਾਈਆਂ ਵਿੱਚ ਛੁੱਟੀ ਰਹੇਗੀ। ਦਰਅਸਲ 1 ਮਈ ਨੂੰ ਮਜ਼ਦੂਰ ਦਿਵਸ ਵੱਜੋਂ ਮਨਾਇਆ ਜਾਂਦਾ ਹੈ। ਸਰਕਾਰ ਨੇ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿੱਚ ਇਸ ਨੂੰ ਥਾਂ ਦਿੱਤੀ ਹੈ। ਮਈ ਦਿਵਸ ਮੌਕੇ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ। ਜਿਸ ਦੇ ਚੱਲਦਿਆਂ ਪੰਜਾਬ ਭਰ ਦੇ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।


Filed under