ਪੰਜਾਬ ਕੈਬਨਿਟ ਨੇ ਅਧਿਆਪਕਾਂ ਅਤੇ ਨਰਸਾਂ ਨੂੰ ਪੱਕਿਆਂ ਕਰਨ ਦਾ ਲਿਆ ਫੈਸਲਾ

ਪੰਜਾਬ ਕੈਬਨਿਟ ਨੇ ਅਧਿਆਪਕਾਂ ਅਤੇ ਨਰਸਾਂ ਨੂੰ ਪੱਕਿਆਂ ਕਰਨ ਦਾ ਲਿਆ ਫੈਸਲਾ

SHARE

ਪੰਜਾਬ ਕੈਬਿਨੇਟ ਦੀ ਮੀਟਿੰਗ ‘ਚ ਸੂਬੇ ਦੇ ਅਧਿਆਪਕਾਂ ਦੀ ਚਿਰਾਂ ਤੋਂ ਲਟਕਦੀ ਮੰਗ ‘ਤੇ ਫੈਸਲਾ ਲਿਆ ਗਿਆ ਹੈ। ਟੀਚਿੰਗ ਕਮਿਊਨਿਟੀ ਦੀ ਮੰਗ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਪੰਜਾਬ ਕੈਬਨਿਟ ਨੇ ਸਿੱਖਿਆ ਵਿਭਾਗ ਦੁਆਰਾ ਭਰਤੀ ਕੀਤੇ 5178 ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਜਿਸ ਨੂੰ ਲਾਗੂ ਕਰਨ ਲਈ ਪੂਰੇ ਤਨਖਾਹ ਸਕੇਲ 1 ਅਕਤੂਬਰ 2019 ਤੋਂ ਲਾਗੂ ਹੋ ਜਾਵੇਗਾ।

Short URL:tvp http://bit.ly/2TiLHeq

    For latest Punjabi news log on to http://tvpunjab.com
    YouTube: https://www.youtube.com/TvPunjab
    Twitter: https://twitter.com/tvpunjab
    Facebook: https://www.facebook.com/TvPunjabOfficial
    Instagram: https://www.instagram.com/tvpunjab