ਪਨਬੱਸ ਕਾਮਿਆਂ ਦਾ ਬੱਸ ਅੱਡੇ ‘ਚ ਚੱਕਾ ਜਾਮ ਕਰ ਕੇ ਰੋਸ ਪ੍ਰਦਰਸ਼ਨ

ਪੰਜਾਬ ਸਰਕਾਰ ਦੇ ਵਿਰੋਧ ‘ਚ ਪਨਬੱਸ ਕਾਮਿਆਂ ਵਲੋਂ ਬੱਸ ਅੱਡੇ ‘ਚ ਚੱਕਾ ਜਾਮ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੇ ਚੱਲਦਿਆਂ ਲੋਕਾਂ ਨੂੰ ਭਾਰੀ ਪਰੇਸ਼ਾਨੀ ਝੱਲਣੀ ਪਈ।