Site icon TV Punjab | Punjabi News Channel

ਰਾਜਾ ਵੜਿੰਗ ਵੱਲੋਂ ਬਰਨਾਲਾ ਬੱਸ ਸਟੈਂਡ ਤੇ ਅਚਨਚੇਤ ਛਾਪਾ

ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਅੱਜ ਸਵੇਰੇ ਬਰਨਾਲਾ ਬੱਸ ਸਟੈਂਡ ਵਿਖੇ ਨੇ ਅਚਾਨਕ ਛਾਪੇਮਾਰੀ ਕੀਤੀ ਗਈ| ਉਹਨਾਂ ਨੇ ਬੱਸ ਸਟੈਂਡ ’ਚ ਪਾਈਆਂ ਗਈਆਂ ਖਾਮੀਆਂ ਨੂੰ ਤੁਰੰਤ ਪੂਰਾ ਕਰਨ ਲਈ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮੱਖਣ ਸ਼ਰਮਾ ਨੂੰ ਪੂਰਾ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਬੱਸ ਸਟੈਂਡ ਦੀ ਹਾਲਤ ਕਾਫ਼ੀ ਖ਼ਰਾਬ ਹੈ। ਬੱਸ ਸਟੈਂਡ ’ਚ ਕੋਈ ਵੀ ਆਮ ਪਬਲਿਕ ਲਈ ਸਹੂਲਤ ਨਹੀਂ ਹੈ। ਫਰਸ਼ ,ਪੱਖੇ ਟੁੱਟੇ ਪਏ ਹਨ , ਸੀ.ਸੀ.ਟੀ.ਵੀ. ਕੈਮਰੇ ਵੀ ਖ਼ਰਾਬ ਹੋਏ ਪਏ ਹਨ ਅਤੇ ਪਾਣੀ ਦੀ ਸਹੂਲਤ ਵੀ ਨਹੀਂ ਹੈ।

 

Exit mobile version