Site icon TV Punjab | Punjabi News Channel

ਰਾਜ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ

ਨਵੀਂ ਦਿੱਲੀ : ਪੈਗਾਸਸ ਜਾਸੂਸੀ ਕਾਂਡ ਦੀ ਰਿਪੋਰਟ ‘ਤੇ ਵਿਚਾਰ ਵਟਾਂਦਰੇ ਲਈ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵੱਲੋਂ ਰਾਜ ਸਭ ਵਿਚ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਜਿਸ ਤੋਂ ਬਾਅਦ ਰਾਜ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।

ਟੀਵੀ ਪੰਜਾਬ ਬਿਊਰੋ

Exit mobile version