● On air now · ਟੀਵੀ ਪੰਜਾਬ

Punjabi News · Since 2013

Breaking

ਟਰਾਂਸਪੋਰਟ ਮੰਤਰੀ ਨੇ ਕੀਤਾ PRTC ਦੀ ਬੱਸ ਵਿਚ ਸਫ਼ਰ

ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਸਵੇਰੇ ਰਾਜਪੁਰਾ ਤੋਂ ਪਟਿਆਲੇ ਤਕ ਪੀ.ਆਰ.ਟੀ.ਸੀ. ਦੀ ਬੱਸ ਵਿਚ ਸਫ਼ਰ ਕਰਕੇ ਸਵਾਰੀਆਂ ਨਾਲ ਗੱਲਬਾਤ ਕੀਤੀ। ਦੱਸ ਦੇਈਏ ਕਿ ਅੱਜ ਰਾਜਾ ਵੜਿੰਗ ਚੰਡੀਗੜ੍ਹ ਤੋਂ ਗਿੱਦੜਬਾਹਾ ਨੂੰ ਜਾ ਰਹੇ ਸਨ।…


ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਸਵੇਰੇ ਰਾਜਪੁਰਾ ਤੋਂ ਪਟਿਆਲੇ ਤਕ ਪੀ.ਆਰ.ਟੀ.ਸੀ. ਦੀ ਬੱਸ ਵਿਚ ਸਫ਼ਰ ਕਰਕੇ ਸਵਾਰੀਆਂ ਨਾਲ ਗੱਲਬਾਤ ਕੀਤੀ। ਦੱਸ ਦੇਈਏ ਕਿ ਅੱਜ ਰਾਜਾ ਵੜਿੰਗ ਚੰਡੀਗੜ੍ਹ ਤੋਂ ਗਿੱਦੜਬਾਹਾ ਨੂੰ ਜਾ ਰਹੇ ਸਨ।

ਟਰਾਂਸਪੋਰਟ ਮੰਤਰੀ ਬਣਨ ਤੋਂ ਬਾਅਦ ਅਮਰਿੰਦਰ ਸਿੰਘ ਰਾਜਾ ਵੜਿੰਗ ਐਕਸ਼ਨ ਚ ਨਜ਼ਰ ਆ ਰਹੇ ਹਨ। ਵੜਿੰਗ ਨੇ ਖੁਦ ਬੱਸ ਚ ਸਫਰ ਕਰ ਆਮ ਲੋਕਾਂ ਨੂੰ ਪੇਸ਼ ਆਉਂਦੀਆਂ ਸਮੱਸਿਆਵਾਂ ਜਾਣਨ ਦੀ ਕੋਸ਼ਿਸ਼ ਕੀਤੀ।

ਟਰਾਂਸਪੋਰਟ ਮੰਤਰੀ ਬਣਨ ਤੋਂ ਬਾਅਦ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਗਿੱਦੜਬਾਹਾ ਜਾ ਰਹੇ ਸਨ ਅਤੇ ਪੰਜਾਬ ਦੇ ਲੋਕਾਂ ਦੁਆਰਾ ਸਰਕਾਰੀ ਬੱਸਾਂ ਵਿਚ ਆਉਣ ਵਾਲੀਆਂ ਮੁਸ਼ਕਿਲਾਂ ਬਾਰੇ ਜਾਣਨ ਲਈ ਉਹ ਰਾਜਪੁਰਾ ਤੋਂ ਪਟਿਆਲਾ ਤੱਕ ਇਕ ਸਰਕਾਰੀ ਬੱਸ ਵਿਚ ਬੈਠ ਗਏ ਅਤੇ ਲੋਕਾਂ ਨਾਲ ਗੱਲਬਾਤ ਕੀਤੀ। ਰਾਜਾ ਵੜਿੰਗ ਨੇ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਸਮਝਣ ਦੀ ਕੋਸ਼ਿਸ਼ ਕੀਤੀ ਤਾਂ ਜੋ ਸਮੱਸਿਆਵਾਂ ਨੂੰ ਹੱਲ ਕੀਤਾ ਜਾ ਸਕੇ।

ਟੀਵੀ ਪੰਜਾਬ ਬਿਊਰੋ


Filed under