Site icon TV Punjab | Punjabi News Channel

ਕਿਸਾਨਾਂ ਦੇ ਮਸਲੇ ਹੱਲ ਕਰਨਾ ਸਾਡੀ ਪਹਿਲੀ ਤਰਜੀਹ : ਨਵਜੋਤ ਸਿੰਘ ਸਿੱਧੂ

ਪਟਿਆਲਾ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਕਿਸਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨਾ ਸਾਡੀ ਪਹਿਲੀ ਤਰਜੀਹ ਹੈ ਅਤੇ ਇਸ ਦੇ ਮੱਦੇਨਜ਼ਰ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਖ਼ਿਲਾਫ਼ ਬਣਾਏ ਤਿੰਨ ਕਾਲੇ ਕਾਨੂੰਨ ਮੂਲੋਂ ਰੱਦ ਕੀਤੇ ਜਾਣਗੇ। ਨਵਜੋਤ ਸਿੰਘ ਸਿੱਧੂ ਅੱਜ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਗ੍ਰਹਿ ਵਿਖੇ ਪੁੱਜੇ ਸਨ ਜਿੱਥੇ ਉਨ੍ਹਾਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਸੰਘੀ ਢਾਂਚੇ ‘ਤੇ ਵਾਰ ਕਰ ਰਹੀ ਹੈ ਜੋ ਕਿ ਸਰਾਸਰ ਗਲਤ ਹੈ।

ਟੀਵੀ ਪੰਜਾਬ ਬਿਊਰੋ

Exit mobile version