● On air now · ਟੀਵੀ ਪੰਜਾਬ

Punjabi News · Since 2013

Breaking

ਪੰਜਾਬ ਦੇ ਕੁੱਝ ਸਕੂਲਾਂ ‘ਚ ਇੱਕ ਸਤੰਬਰ ਤੱਕ ਛੁਟੀਆਂ

ਡੈਸਕ- ਪੰਜਾਬ ਦੇ ਇੱਕ ਜ਼‍ਿਲ੍ਹੇ ਦੇ ਦੋ ਬਲਾਕਾਂ ‘ਚ 3 ਦਿਨਾਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਅੰਮ੍ਰਿਤਸਰ ਡਿਪਟੀ ਕਮਿਸ਼ਨਰ ਦੇ ਵੱਲੋਂ ਰੱਖੜ ਪੁੰਨਿਆ ਦੇ ਮੇਲੇ ਸਬੰਧੀ ਬਾਬਾ ਬਕਾਲਾ ਕਸਬੇ ਵਿਚ ਪੈਂਦੇ ਬਲਾਕ ਰਈਆ-1 ਅਤੇ ਰਈਆ-2 ਵਿਚ ਪੈਂਦੇ ਸਰਕਾਰੀ ਅਤੇ…


ਡੈਸਕ- ਪੰਜਾਬ ਦੇ ਇੱਕ ਜ਼‍ਿਲ੍ਹੇ ਦੇ ਦੋ ਬਲਾਕਾਂ ‘ਚ 3 ਦਿਨਾਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਅੰਮ੍ਰਿਤਸਰ ਡਿਪਟੀ ਕਮਿਸ਼ਨਰ ਦੇ ਵੱਲੋਂ ਰੱਖੜ ਪੁੰਨਿਆ ਦੇ ਮੇਲੇ ਸਬੰਧੀ ਬਾਬਾ ਬਕਾਲਾ ਕਸਬੇ ਵਿਚ ਪੈਂਦੇ ਬਲਾਕ ਰਈਆ-1 ਅਤੇ ਰਈਆ-2 ਵਿਚ ਪੈਂਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ। ਜਿਲ੍ਹਾ ਪ੍ਰਸ਼ਾਸਨ ਵੱਲੋਂ 30 ਅਗਸਤ ਤੋਂ ਇਕ ਸਤੰਬਰ ਤੱਕ ਸਥਾਨਕ ਛੁੱਟੀ ਐਲਾਨੀ ਗਈ ਹੈ। ਇਸ ਸਬੰਧੀ ਪ੍ਰਸ਼ਾਸਨ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ।


Filed under