● On air now · ਟੀਵੀ ਪੰਜਾਬ

Punjabi News · Since 2013

Breaking

ਸ਼੍ਰੋਮਣੀ ਅਕਾਲੀ ਦਲ ਵੱਲੋਂ ‘ਗੱਲ ਪੰਜਾਬ ਦੀ’ ਮੁਹਿੰਮ ਪ੍ਰੋਗਰਾਮ ਦੀ ਸ਼ੁਰੂਆਤ

ਜ਼ੀਰਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ‘ਗੱਲ ਪੰਜਾਬ ਦੀ’ ਮੁਹਿੰਮ ਤਹਿਤ 100 ਦਿਨ 100 ਹਲਕੇ ਪ੍ਰੋਗਰਾਮ ਦੀ ਸ਼ੁਰੂਆਤ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਦੇ ਹਲਕੇ ਜ਼ੀਰਾ ਦੇ ਪਿੰਡ…


ਜ਼ੀਰਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ‘ਗੱਲ ਪੰਜਾਬ ਦੀ’ ਮੁਹਿੰਮ ਤਹਿਤ 100 ਦਿਨ 100 ਹਲਕੇ ਪ੍ਰੋਗਰਾਮ ਦੀ ਸ਼ੁਰੂਆਤ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਦੇ ਹਲਕੇ ਜ਼ੀਰਾ ਦੇ ਪਿੰਡ ਭੜਾਣਾ ਤੋਂ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਸਮਾਗਮ ਵਿਚ ਸ਼ਾਮੂਲੀਅਤ ਕੀਤੀ ਅਤੇ ਸੁਖਬੀਰ ਸਿੰਘ ਬਾਦਲ ਦਾ ਸਵਾਗਤ ਕੀਤਾ।

ਟੀਵੀ ਪੰਜਾਬ ਬਿਊਰੋ


Filed under