● On air now · ਟੀਵੀ ਪੰਜਾਬ

Punjabi News · Since 2013

Breaking

ਸਿੱਧੂ ਮੂਸੇਵਾਲਾ ਨੇ ਮੁੜ ਪਾਈ ਧੱਕ, ‘ਅਟੈਚ’ ਗੀਤ ਹੋਇਆ ਰਿਲੀਜ਼

ਡੈਸਕ- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਫੈਨਸ ਲਈ ਵੱਡੀ ਖੁਸ਼ਖਬਰੀ ਹੈ। ਅੱਜ ਗਾਇਕ ਦਾ ਨਵਾਂ ਗੀਤ ਅਟੈਚ ਰਿਲੀਜ਼ ਹੋ ਗਿਆ ਹੈ। ਗਾਇਕ ਦੀ ਮੌਤ ਮਗਰੋਂ ਉਨ੍ਹਾਂ ਦਾ ਅੱਠਵਾਂ ਗੀਤ ਹੈ। ਮੂਸੇਵਾਲਾ ਦੇ ਨਵੇਂ ਗੀਤ ਨੇ ਧੱਕ ਪਾ ਦਿਤੀ ਹੈ।…


ਡੈਸਕ- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਫੈਨਸ ਲਈ ਵੱਡੀ ਖੁਸ਼ਖਬਰੀ ਹੈ। ਅੱਜ ਗਾਇਕ ਦਾ ਨਵਾਂ ਗੀਤ ਅਟੈਚ ਰਿਲੀਜ਼ ਹੋ ਗਿਆ ਹੈ। ਗਾਇਕ ਦੀ ਮੌਤ ਮਗਰੋਂ ਉਨ੍ਹਾਂ ਦਾ ਅੱਠਵਾਂ ਗੀਤ ਹੈ। ਮੂਸੇਵਾਲਾ ਦੇ ਨਵੇਂ ਗੀਤ ਨੇ ਧੱਕ ਪਾ ਦਿਤੀ ਹੈ। ਗਾਣੇ ਦੇ ਬੋਲ ਹਨ ਕਿ,”ਹੀਲਾ ਪਾ-ਪਾ ਕੱਦ ਕਰਾ ਮੈਚ ਤੇਰੇ, ਨਾਲ ਪਤਾ ਨਹੀਂ ਕਿਉਂ ਹੋਈ ਜਾਵਾਂ ਅਟੈਚ ਤੇਰੇ ਨਾਲ, ਪਤਾ ਨਹੀਂ ਤੂੰ ਉਦਾ ਮੈਨੂੰ ਵੇਖਿਆ ਜਾਂ ਨਹੀਂ ਪਰ ਫਿਰਾ ਲਾਈਫ ਵਾਲਾ ਜਿਉਣਾ ਬੈਂਚ ਤੇਰੇ ਨਾਲ”।

ਜ਼ਿਕਰਯੋਗ ਹੈ ਕਿ ਕਈ ਮਹੀਨਿਆਂ ਤੋਂ ਸਿੱਧੂ ਦਾ ਕੋਈ ਨਵਾਂ ਗੀਤ ਰਿਲੀਜ਼ ਨਹੀਂ ਹੋਇਆ ਹੈ, ਇਸ ਲਈ ਸਿੱਧੂ ਮੂਸੇਵਾਲੇ ਨੂੰ ਚਾਹੁਣ ਵਾਲਿਆਂ ਨੂੰ ਹੁਣ 30 ਅਗਸਤ ਦੀ ਬੇਸਬਰੀ ਨਾਲ ਉਡੀਕ ਰਹੇਗੀ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।


Filed under