● On air now · ਟੀਵੀ ਪੰਜਾਬ

Punjabi News · Since 2013

Breaking

ਗੁਰਦਾਸ ਮਾਨ ਦੀ ਜ਼ਮਾਨਤ ਅਪੀਲ ਖ਼ਾਰਜ ਕਰਵਾਉਣ ਵਾਸਤੇ ਸਿੱਖ ਜਥੇਬੰਦੀਆਂ ਪਹੁੰਚੀਆਂ ਅਦਾਲਤ

ਪੰਜਾਬੀ ਗਾਇਕ ਗੁਰਦਾਸ ਮਾਨ ‘ਤੇ ਸਿੱਖ ਜਥੇਬੰਦੀਆਂ ਵਲੋਂ ਮਾਮਲਾ ਦਰਜ ਕਰਵਾਉਣ ਤੋਂ ਬਾਅਦ ਅੱਜ ਜਲੰਧਰ ਸੈਸ਼ਨ ਕੋਰਟ ਵਿਚ ਐਡੀਸ਼ਨਲ ਸੈਸ਼ਨ ਜੱਜ ਮਨਜਿੰਦਰ ਸਿੰਘ ਦੀ ਅਦਾਲਤ ਵਿਚ ਸੁਣਵਾਈ ਚਲ ਰਹੀ ਹੈ | ਗੁਰਦਾਸ ਮਾਨ ਦੇ ਵਕੀਲ ਦਰਸ਼ਨ ਸਿੰਘ ਦਿਆਲ ਜ਼ਮਾਨਤ ਦੀ…


ਪੰਜਾਬੀ ਗਾਇਕ ਗੁਰਦਾਸ ਮਾਨ ‘ਤੇ ਸਿੱਖ ਜਥੇਬੰਦੀਆਂ ਵਲੋਂ ਮਾਮਲਾ ਦਰਜ ਕਰਵਾਉਣ ਤੋਂ ਬਾਅਦ ਅੱਜ ਜਲੰਧਰ ਸੈਸ਼ਨ ਕੋਰਟ ਵਿਚ ਐਡੀਸ਼ਨਲ ਸੈਸ਼ਨ ਜੱਜ ਮਨਜਿੰਦਰ ਸਿੰਘ ਦੀ ਅਦਾਲਤ ਵਿਚ ਸੁਣਵਾਈ ਚਲ ਰਹੀ ਹੈ | ਗੁਰਦਾਸ ਮਾਨ ਦੇ ਵਕੀਲ ਦਰਸ਼ਨ ਸਿੰਘ ਦਿਆਲ ਜ਼ਮਾਨਤ ਦੀ ਅਪੀਲ ਕਰ ਰਹੇ ਹਨ ਉੱਥੇ ਹੀ ਸਿੱਖ ਜਥੇਬੰਦੀਆਂ ਦੇ ਵਕੀਲ ਵਲੋਂ ਜ਼ਮਾਨਤ ਦੀ ਅਪੀਲ ਖ਼ਾਰਜ ਕਰਵਾਉਣ ਵਾਸਤੇ ਅਰਜ਼ੀ ਦਿੱਤੀ ਗਈ ਹੈ | ਸਿੱਖ ਜਥੇਬੰਦੀਆਂ ਵਲੋਂ ਪੰਜ ਸ਼ਿਕਾਇਤ ਕਰਤਾ ਅਦਾਲਤ ਵਿਚ ਮੌਜੂਦ ਹਨ |


Filed under