ਸੁਰੱਖਿਆ ਵਾਪਸੀ ਤੋਂ ਬਾਅਦ ਸਿਮਰਜੀਤ ਬੈਂਸ ਨੇ ਦੱਸਿਆ ਪੁਲਿਸ ਤੇ ਸਰਕਾਰ ਦਾ ਸੱਚ 

Share News:

ਨਿਹੰਗਾਂ ਦੇ ਪੁਲਿਸ ‘ਤੇ ਹਮਲੇ ‘ਤੇ ਬੈਂਸ ਦੇ ਬਿਆਨ ਤੋਂ ਬਾਅਦ ਭਖੇ ਵਿਵਾਦ ਤੋਂ ਬਾਅਦ ਅੱਜ ਪੰਜਾਬ ਪੁਲਿਸ ਵਲੋਂ ਸਿਮਰਜੀਤ ਬੈਂਸ ਦੀ ਸੁਰੱਖਿਆ ਵਾਪਿਸ ਲੈ ਲਈ ਗਈ ਅਤੇ ਉਨ੍ਹਾਂ ਦੇ ਸੁਰੱਖਿਆ ਮੁਲਾਜ਼ਮਾਂ ਨੂੰ ਪੁਲਿਸ ਲਾਈਨ ਅੰਦਰ ਰਿਪੋਰਟ ਕਰਨ ਨੂੰ ਕਿਹਾ ਗਿਆ।  ਬੈਂਸ ਮੁਤਾਬਕ ਉਨ੍ਹਾਂ ਦੇ ਸੁਰੱਖਿਆ ਅਮਲੇ ‘ਤੇ ਸਰਕਾਰ ਤੇ ਪੰਜਾਬ ਪੁਲਿਸ ਵੱਲੋਂ ਅਜਿਹਾ ਕਰਨ ਲਈ ਦਬਾਅ ਬਣਾਇਆ ਗਿਆ ਹੈ, ਜਿਸਦਾ ਉਨ੍ਹਾਂ ਕੋਲ ਸਬੂਤ ਵੀ ਮੌਜੂਦ ਹੈ।

leave a reply