● On air now · ਟੀਵੀ ਪੰਜਾਬ

Punjabi News · Since 2013

Breaking

ਪੰਜਾਬੀ ਗਾਇਕ ਨਿੰਮਾ ਖਰੌੜ ਦੀ ਆਸਟਰੇਲੀਆ ਵਿਚ ਅਚਨਚੇਤ ਮੌਤ

ਪੰਜਾਬੀ ਗਾਇਕ ਨਿੰਮਾ ਖਰੌੜ ਦੀ ਆਸਟਰੇਲੀਆ ਵਿਚ ਅਚਨਚੇਤ ਮੌਤ ਹੋ ਗਈ। ਫਿਲਹਾਲ ਮੌਤ ਦਾ ਕਾਰਨ ਪਤਾ ਨਹੀਂ ਲੱਗ ਸਕਿਆ ਹੈ। ਨਿੰਮਾ ਖਰੌੜ ਪਟਿਆਲਾ ਜ਼ਿਲ੍ਹੇ ਦੇ ਪਿੰਡ ਲੰਗ ਨਾਲ ਸਬੰਧਤ ਸੀ ਅਤੇ ਪਿਛਲੇ ਲੰਮੇ ਸਮੇਂ ਤੋਂ ਆਸਟਰੇਲੀਆ ਵਿੱਚ ਰਹਿ ਰਿਹਾ ਸੀ।…


ਪੰਜਾਬੀ ਗਾਇਕ ਨਿੰਮਾ ਖਰੌੜ ਦੀ ਆਸਟਰੇਲੀਆ ਵਿਚ ਅਚਨਚੇਤ ਮੌਤ ਹੋ ਗਈ। ਫਿਲਹਾਲ ਮੌਤ ਦਾ ਕਾਰਨ ਪਤਾ ਨਹੀਂ ਲੱਗ ਸਕਿਆ ਹੈ। ਨਿੰਮਾ ਖਰੌੜ ਪਟਿਆਲਾ ਜ਼ਿਲ੍ਹੇ ਦੇ ਪਿੰਡ ਲੰਗ ਨਾਲ ਸਬੰਧਤ ਸੀ ਅਤੇ ਪਿਛਲੇ ਲੰਮੇ ਸਮੇਂ ਤੋਂ ਆਸਟਰੇਲੀਆ ਵਿੱਚ ਰਹਿ ਰਿਹਾ ਸੀ। ਨਿੰਮੇ ਦੇ ‘ਡਾਲਰਾਂ ਤੋਂ ਕਮੀਆਂ ਨਾ ਹੋਈਆਂ ਕਦੇ ਪੂਰੀਆਂ’ ਅਤੇ ‘ਪੱਗ ਤੇ ਪੂਣੀ’ ਸਮੇਤ ਹੋਰ ਗਾਣੇ ਮਕਬੂਲ ਹੋਏ। ਨਿੰਮਾ ਦੇ ਪਰਿਵਾਰ ਵਿੱਚ ਪਤਨੀ ਅਤੇ ਦੋ ਬੱਚੇ ਹਨ।


Filed under