ਜ਼ਹਿਰੀਲੀ ਸ਼ਰਾਬ ਦਾ ਕਹਿਰ : ਹੁਣ ਤੱਕ 63 ਮੌਤਾਂ

Share News:

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ, ਬਟਾਲਾ ਤੇ ਤਰਨ ਤਾਰਨ ਜ਼ਿਲ੍ਹਿਆਂ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦੇ ਮਾਮਲੇ ਵਿਚ ਜਲੰਧਰ ਡਿਵੀਜ਼ਨ ਦੇ ਕਮਿਸ਼ਨਰ ਨੂੰ ਨਿਆਂਇਕ ਜਾਂਚ ਦੇ ਆਦੇਸ਼ ਦਿਤੇ ਹਨ। ਦੱਸ ਦਈਏ ਕਿ ਹੁਣ ਤੱਕ ਇਨ੍ਹਾਂ ਜ਼ਿਲ੍ਹਿਆਂ ‘ਚ 63 ਲੋਕਾਂ ਦੀ ਸ਼ਰਾਬ ਪੀਣ ਨਾਲ ਮੌਤ ਹੋ ਚੁੱਕੀ ਹੈ।  ਇਸ ਮਾਮਲੇ ‘ਚ ਕੁਝ ਸ਼ੱਕੀ ਲੋਕਾਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ।

leave a reply