ਸੁਖਪਾਲ ਖਹਿਰਾ ਨੇ ਬਠਿੰਡਾ ਤੋਂ ਕੀਤਾ ਸਿਆਸੀ ਜੰਗ ਦਾ ਐਲਾਨ

ਸੁਖਪਾਲ ਖਹਿਰਾ ਨੇ ਬਠਿੰਡਾ ਤੋਂ ਕੀਤਾ ਸਿਆਸੀ ਜੰਗ ਦਾ ਐਲਾਨ

SHARE

ਸੁਖਪਾਲ ਖਹਿਰਾ ਨੇ ਪੰਜਾਬੀ ਏਕਤਾ ਪਾਰਟੀ ਬਣਾਉਣ ਤੋਂ ਬਾਅਦ ਆਪਣਾ ਪਹਿਲਾ ਦਫਤਰ ਬਠਿੰਡਾ ਵਿਖੇ ਖੋਲ੍ਹਿਆ ਹੈ। ਸੁਖਪਾਲ ਖਹਿਰਾ ਦੇ ਹਲਕਾ ਬਠਿੰਡਾ ਤੋਂ ਹੀ ਲੋਕ ਸਭਾ ਚੋਣ ਲੜ੍ਹਨ ਦੀਆਂ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਹਨ। ਕੀ ਸੁਖਪਾਲ ਖਹਿਰਾ ਬਠਿੰਡਾ ਤੋਂ ਚੋਣ ਲੜਨਗੇ ਅਤੇ ਉਨ੍ਹਾਂ ਦੀ ਕੀ ਰਣਨੀਤੀ ਰਹੇਗੀ, ਇਸ ਬਾਰੇ ਟੀਵੀ ਪੰਜਾਬ ਦੇ ਪੱਤਰਕਾਰ ਨਵਰੀਤ ਸਿਵੀਆ ਨੇ ਉਨ੍ਹਾਂ ਨਾਲ ਖ਼ਾਸ ਗੱਲਬਾਤ ਕੀਤੀ।

Short URL:tvp http://bit.ly/2AJ9WHx

    For latest Punjabi news log on to http://tvpunjab.com
    YouTube: https://www.youtube.com/TvPunjab
    Twitter: https://twitter.com/tvpunjab
    Facebook: https://www.facebook.com/TvPunjabOfficial
    Instagram: https://www.instagram.com/tvpunjab