● On air now · ਟੀਵੀ ਪੰਜਾਬ

Punjabi News · Since 2013

Breaking

ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ; ਮਿਲੀ ਅਗਾਊਂ ਜ਼ਮਾਨਤ

ਚੰਡੀਗੜ੍ਹ : ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਨੂੰ ਕੋਰਟ ਵੱਲੋਂ ਅਗਾਊ ਜ਼ਮਾਨਤ ਮਿਲ ਗਈ ਹੈ। ਜ਼ਿਕਰਯੋਗ ਹੈ ਕਿ ਹਾਈਕੋਰਟ ਵਲੋਂ ਚੰਡੀਗੜ੍ਹ ਕੋਠੀ ਮਾਮਲੇ ਵਿਚ ਸੁਮੇਧ ਸੈਣੀ ਨੂੰ ਅਗਾਊ ਜ਼ਮਾਨਤ…


ਚੰਡੀਗੜ੍ਹ : ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਨੂੰ ਕੋਰਟ ਵੱਲੋਂ ਅਗਾਊ ਜ਼ਮਾਨਤ ਮਿਲ ਗਈ ਹੈ। ਜ਼ਿਕਰਯੋਗ ਹੈ ਕਿ ਹਾਈਕੋਰਟ ਵਲੋਂ ਚੰਡੀਗੜ੍ਹ ਕੋਠੀ ਮਾਮਲੇ ਵਿਚ ਸੁਮੇਧ ਸੈਣੀ ਨੂੰ ਅਗਾਊ ਜ਼ਮਾਨਤ ਦਿੱਤੀ ਗਈ ਹੈ। ਵਿਜੀਲੈਂਸ ਨੇ ਸੈਣੀ ਖਿਲਾਫ਼ ਮਾਮਲਾ ਦਰਜ ਕੀਤਾ ਸੀ।


Filed under