● On air now · ਟੀਵੀ ਪੰਜਾਬ

Punjabi News · Since 2013

Breaking

ਸੁਨੀਲ ਜਾਖੜ ਵੱਲੋਂ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ, ਭਾਜਪਾ ਵੱਲੋਂ ਖੰਡਨ

ਡੈਸਕ- ਪੰਜਾਬ BJP ਪ੍ਰਧਾਨ ਸੁਨੀਲ ਜਾਖੜ ਦੇ ਅਸਤੀਫ਼ੇ ਦੀ ਖ਼ਬਰ ਅਫ਼ਵਾਹ ਹੈ। ਪੰਜਾਬ ਭਾਜਪਾ ਨੇ ਅਸਤੀਫ਼ੇ ਦੀ ਖ਼ਬਰ ਦਾ ਖੰਡਨ ਕੀਤਾ ਹੈ.ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਨਿਲ ਸਰੀਨ ਨੇ ਅੱਜ ਇਸ ਖ਼ਬਰ ਨੂੰ ਬੇਬੁਨਿਆਦ ਅਤੇ ਝੂਠਾ ਕਰਾਰ ਦਿੱਤਾ ਹੈ। ਉਨ੍ਹਾਂ…


ਡੈਸਕ- ਪੰਜਾਬ BJP ਪ੍ਰਧਾਨ ਸੁਨੀਲ ਜਾਖੜ ਦੇ ਅਸਤੀਫ਼ੇ ਦੀ ਖ਼ਬਰ ਅਫ਼ਵਾਹ ਹੈ। ਪੰਜਾਬ ਭਾਜਪਾ ਨੇ ਅਸਤੀਫ਼ੇ ਦੀ ਖ਼ਬਰ ਦਾ ਖੰਡਨ ਕੀਤਾ ਹੈ.ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਨਿਲ ਸਰੀਨ ਨੇ ਅੱਜ ਇਸ ਖ਼ਬਰ ਨੂੰ ਬੇਬੁਨਿਆਦ ਅਤੇ ਝੂਠਾ ਕਰਾਰ ਦਿੱਤਾ ਹੈ।

ਉਨ੍ਹਾਂ ਕਿਹਾ, “ਜਾਖੜ ਭਾਜਪਾ ਦੀ ਸੂਬਾ ਇਕਾਈ ਦੇ ਪ੍ਰਧਾਨ ਹਨ ਅਤੇ ਪ੍ਰਧਾਨ ਵਜੋਂ ਆਪਣੀ ਡਿਊਟੀ ਨਿਭਾ ਰਹੇ ਹਨ।” ਇਹ ਵਿਰੋਧੀ ਪਾਰਟੀਆਂ ਵੱਲੋਂ ਫੈਲਾਇਆ ਜਾ ਰਿਹਾ ਝੂਠਾ ਪ੍ਰਚਾਰ ਹੈ।


Filed under