ਸੁਨੀਲ ਜਾਖੜ ਵਲੋਂ ਟਵੀਟ ਕਰ ਕੇ ਸੀ.ਐਲ.ਪੀ. ਦੀ ਮੀਟਿੰਗ ਜਿਹੜੀ ਸੱਦੀ ਗਈ ਹੈ ਉਸ ਲਈ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਗਿਆ ਹੈ ਅਤੇ ਕਿਹਾ ਹੈ ਕਿ ਇਸ ਸਮੱਸਿਆ ਦੇ ਲਈ ਸ਼ਾਨਦਾਰ ਹੱਲ ਲੱਭਿਆ ਗਿਆ ਹੈ | ਸੁਨੀਲ ਜਾਖੜ ਦਾ ਕਹਿਣਾ ਹੈ ਕਿ ਇਸ ਫ਼ੈਸਲੇ ਨੇ ਨਾ ਸਿਰਫ਼ ਕਾਂਗਰਸ ਵਰਕਰਾਂ ਵਿਚ ਜਾਨ ਪਾ ਦਿੱਤੀ ਹੈ ਸਗੋਂ ਅਕਾਲੀ ਦਲ ਨੂੰ ਵੀ ਹਿਲਾ ਦਿੱਤਾ ਹੈ |
ਸੁਨੀਲ ਜਾਖੜ ਨੇ ਹਾਈਕਮਾਨ ਦਾ ਕੀਤਾ ਧੰਨਵਾਦ
