● On air now · ਟੀਵੀ ਪੰਜਾਬ

Punjabi News · Since 2013

Breaking

ਸੁਨੀਲ ਜਾਖੜ ਨੇ ਹਾਈਕਮਾਨ ਦਾ ਕੀਤਾ ਧੰਨਵਾਦ

ਸੁਨੀਲ ਜਾਖੜ ਵਲੋਂ ਟਵੀਟ ਕਰ ਕੇ ਸੀ.ਐਲ.ਪੀ. ਦੀ ਮੀਟਿੰਗ ਜਿਹੜੀ ਸੱਦੀ ਗਈ ਹੈ ਉਸ ਲਈ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਗਿਆ ਹੈ ਅਤੇ ਕਿਹਾ ਹੈ ਕਿ ਇਸ ਸਮੱਸਿਆ ਦੇ ਲਈ ਸ਼ਾਨਦਾਰ ਹੱਲ ਲੱਭਿਆ ਗਿਆ ਹੈ | ਸੁਨੀਲ ਜਾਖੜ ਦਾ ਕਹਿਣਾ…


ਸੁਨੀਲ ਜਾਖੜ ਵਲੋਂ ਟਵੀਟ ਕਰ ਕੇ ਸੀ.ਐਲ.ਪੀ. ਦੀ ਮੀਟਿੰਗ ਜਿਹੜੀ ਸੱਦੀ ਗਈ ਹੈ ਉਸ ਲਈ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਗਿਆ ਹੈ ਅਤੇ ਕਿਹਾ ਹੈ ਕਿ ਇਸ ਸਮੱਸਿਆ ਦੇ ਲਈ ਸ਼ਾਨਦਾਰ ਹੱਲ ਲੱਭਿਆ ਗਿਆ ਹੈ | ਸੁਨੀਲ ਜਾਖੜ ਦਾ ਕਹਿਣਾ ਹੈ ਕਿ ਇਸ ਫ਼ੈਸਲੇ ਨੇ ਨਾ ਸਿਰਫ਼ ਕਾਂਗਰਸ ਵਰਕਰਾਂ ਵਿਚ ਜਾਨ ਪਾ ਦਿੱਤੀ ਹੈ ਸਗੋਂ ਅਕਾਲੀ ਦਲ ਨੂੰ ਵੀ ਹਿਲਾ ਦਿੱਤਾ ਹੈ |


Filed under