● On air now · ਟੀਵੀ ਪੰਜਾਬ

Punjabi News · Since 2013

Breaking

ਸੁਪਰੀਮ ਕੋਰਟ ਦਾ ਹੁਕਮ ਕੋਰੋਨਾ ਕਾਰਨ ਮਰੇ ਲੋਕਾਂ ਦੇ ਪਰਿਵਾਰਾਂ ਦੀ ਆਰਥਕ ਮਦਦ ਕਰੇ NDMA

ਸੁਪਰੀਮ ਕੋਰਟ ਨੇ ਕੋਰੋਨਾ ਕਾਰਨ ਮਰਨ ਵਾਲੇ ਮਰੀਜਾਂ ਦੇ ਪਰਿਵਾਰਾਂ ਨੂੰ ਆਰਥਕ ਮਦਦ ਕਰਨ ਦਾ ਫੈਸਲਾ ਕੀਤਾ ਹੈ | ਸੁਪਰੀਮ ਕੋਰਟ ਨੇ ਨਿਰਦੇਸ਼ ਦਿੱਤੇ ਹਨ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕੋਰੋਨਾ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਵੇ |…


ਸੁਪਰੀਮ ਕੋਰਟ ਨੇ ਕੋਰੋਨਾ ਕਾਰਨ ਮਰਨ ਵਾਲੇ ਮਰੀਜਾਂ ਦੇ ਪਰਿਵਾਰਾਂ ਨੂੰ ਆਰਥਕ ਮਦਦ ਕਰਨ ਦਾ ਫੈਸਲਾ ਕੀਤਾ ਹੈ | ਸੁਪਰੀਮ ਕੋਰਟ ਨੇ ਨਿਰਦੇਸ਼ ਦਿੱਤੇ ਹਨ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕੋਰੋਨਾ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਵੇ | ਸੁਪਰੀਮ ਕੋਰਟ ਨੇ 4 ਲੱਖ ਮੁਆਵਜ਼ੇ ਦੀ ਮੰਗ ਤੇ ਫੈਸਲਾ ਦਿੱਤਾ ਹੈ | ਸੁਪਰੀਮ ਕੋਰਟ ਨੇ ਆਦੇਸ਼ ਦਿੱਤਾ ਹੈ ਕਿ ਮੁਆਵਜ਼ਾ ਤੈਅ ਕਰਨਾ NDMA ਦਾ ਕਾਨੂੰਨੀ ਫਰਜ਼ ਹੈ। ਉਸ ਨੂੰ ਰਾਜਾਂ ਨੂੰ 6 ਹਫ਼ਤਿਆਂ ਦੇ ਅੰਦਰ -ਅੰਦਰ ਨਿਰਦੇਸ਼ ਦੇਣਾ ਹੋਵੇਗਾ। ਇਸ ਦੇ ਨਾਲ ਹੀ ਮੌਤ ਸਰਟੀਫਿਕੇਟ ਪ੍ਰਾਪਤ ਕਰਨ ਦੀ ਪ੍ਰਕਿਰਿਆ ਨੂੰ ਵੀ ਸੌਖਾ ਬਣਾਇਆ ਜਾਣਾ ਚਾਹੀਦਾ ਹੈ।


Filed under