ਸੁਪਰੀਮ ਕੋਰਟ ਨੇ ਹਰਿਆਣਾ ਦੇ ਵਸਨੀਕਾਂ ਵਲੋਂ ਸਿੰਘੁ ਬਾਰਡਰ ‘ਤੇ ਕਿਸਾਨ ਅੰਦੋਲਨ ਨੂੰ ਲੈ ਕੇ ਆ ਰਹੀਆਂ ਮੁਸ਼ਕਿਲਾਂ ਦੇ ਚਲਦੇ ਦਾਇਰ ਕੀਤੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ | ਸੁਪਰੀਮ ਕੋਰਟ ਵਲੋਂ ਰਾਹਤ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਹੁੰਚ ਕਰਨ ਲਈ ਕਿਹਾ ਗਿਆ ਹੈ।
ਸੁਪਰੀਮ ਕੋਰਟ ਨੇ ਕਿਸਾਨ ਅੰਦੋਲਨ ‘ਤੇ ਪਾਈ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਕੀਤਾ ਇਨਕਾਰ
