ਡੈਸਕ- ਪੰਜਾਬੀ ਇੰਡਸਟਰੀ ਨੂੰ ਵੱਡਾ ਝਟਕਾ ਲੱਗਾ ਹੈ। ਗਾਇਕ ਸੁਰਿੰਦਰ ਛਿੰਦਾ ਦਾ ਅੱਜ ਦੇਹਾਂਤ ਹੋ ਗਿਆ। ਉਹ ਪਿਛਲੇ ਕਾਫੀ ਦਿਨਾਂ ਤੋਂ ਬੀਮਾਰ ਚੱਲ ਰਹੇ ਸਨ ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਸੀ, ਜਿਥੇ ਅੱਜ ਉਨ੍ਹਾਂ ਨੇ ਆਖਰੀ ਸਾਹ ਲਏ।
ਪੰਜਾਬੀ ਗਾਇਕੀ ਨੂੰ ਵੱਡਾ ਘਾਟਾ, ਨਹੀਂ ਰਹੇ ਸੁਰਿੰਦਰ ਛਿੰਦਾ
