WTC Final: ਟੀਮ ਇੰਡੀਆ ਦੀ ਹਾਰ ‘ਤੇ ਸਚਿਨ ਤੇਂਦੁਲਕਰ ਦਾ ਗੁੱਸਾ! ਦੱਸਿਆ ਕਿ ਸਭ ਤੋਂ ਵੱਡੀ ਗਲਤੀ ਕਿੱਥੇ ਸੀ
WTC Final 2023, Sachin Tendulkar: ਓਵਲ ਵਿੱਚ ਖੇਡੀ ਗਈ ਆਈਸੀਸੀ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਵਿੱਚ ਆਸਟਰੇਲੀਆ ਨੇ ਭਾਰਤ ਨੂੰ 209 ਦੌੜਾਂ ਦੇ ਵੱਡੇ ਫਰਕ ਨਾਲ ਹਰਾ ਕੇ ਖ਼ਿਤਾਬ ਜਿੱਤ ਲਿਆ ਹੈ। ਟੀਮ ਇੰਡੀਆ ਇਸ ਮੈਚ ‘ਚ ਪੂਰੀ ਤਰ੍ਹਾਂ ਫਲਾਪ ਰਹੀ। ਇਸ ਦੇ ਨਾਲ ਹੀ ਕ੍ਰਿਕਟ ਦੇ ਭਗਵਾਨ ਕਹੇ ਜਾਣ ਵਾਲੇ ਸਚਿਨ ਤੇਂਦੁਲਕਰ ਨੇ ਦੱਸਿਆ […]