ਪਾਣੀ ‘ਚ ਡਿੱਗ ਗਿਆ ਹੈ ਫੋਨ ਤਾਂ ਗਲਤੀ ਨਾਲ ਵੀ ਨਾ ਕਰੋ ਇਹ ਕੰਮ, ਨਹੀਂ ਤਾਂ ਹੋ ਸਕਦਾ ਹੈ ਵੱਡਾ ਨੁਕਸਾਨ
ਨਵੀਂ ਦਿੱਲੀ: ਅੱਜ ਕੱਲ੍ਹ ਜ਼ਿਆਦਾਤਰ ਲੋਕ ਮਹਿੰਗੇ ਸਮਾਰਟਫ਼ੋਨ ਦੀ ਵਰਤੋਂ ਕਰਦੇ ਹਨ। ਅਜਿਹੇ ‘ਚ ਜੇਕਰ ਕਿਸੇ ਦਾ ਫੋਨ ਪਾਣੀ ‘ਚ ਡਿੱਗ ਜਾਂਦਾ ਹੈ ਤਾਂ ਇਹ ਤੁਹਾਡੇ ਲਈ ਕਾਫੀ ਪਰੇਸ਼ਾਨੀਆਂ ਦਾ ਕਾਰਨ ਬਣ ਸਕਦਾ ਹੈ। ਨਾਲ ਹੀ, ਜੇਕਰ ਡਿਵਾਈਸ ਪਾਣੀ ਵਿੱਚ ਡਿੱਗਣ ਕਾਰਨ ਖਰਾਬ ਹੋ ਜਾਂਦੀ ਹੈ ਤਾਂ ਫੋਨ ਕੰਪਨੀਆਂ ਕੋਈ ਵਾਰੰਟੀ ਨਹੀਂ ਦਿੰਦੀਆਂ, ਜੋ ਤੁਹਾਡੀ […]