ਸਰਦੀਆਂ ‘ਚ ਇਸ ਸਮੇਂ ਘਰ ਤੋਂ ਬਾਹਰ ਨਿਕਲਣਾ ਸਭ ਤੋਂ ਖਤਰਨਾਕ! ਦਿਲ ਦਾ ਦੌਰਾ ਪੈਣ ਦਾ ਵਧ ਸਕਦਾ ਹੈ ਖਤਰਾ
ਸਰਦੀਆਂ ਵਿੱਚ ਹਾਰਟ ਅਟੈਕ ਦੇ ਜੋਖਮ ਵਿੱਚ ਵਾਧਾ: ਉੱਤਰੀ ਭਾਰਤ ਵਿੱਚ ਇਸ ਸਮੇਂ ਬਹੁਤ ਠੰਡ ਹੈ। ਕਈ ਥਾਵਾਂ ‘ਤੇ ਤਾਪਮਾਨ 0 ਡਿਗਰੀ ਦੇ ਕਰੀਬ ਪਹੁੰਚ ਗਿਆ ਹੈ ਅਤੇ ਪਹਾੜਾਂ ‘ਤੇ ਬਰਫਬਾਰੀ ਹੋ ਰਹੀ ਹੈ। ਪਹਾੜਾਂ ‘ਤੇ ਹੋਈ ਬਰਫਬਾਰੀ ਦਾ ਅਸਰ ਮੈਦਾਨੀ ਇਲਾਕਿਆਂ ‘ਚ ਵੀ ਦੇਖਣ ਨੂੰ ਮਿਲ ਰਿਹਾ ਹੈ ਅਤੇ ਰਾਜਧਾਨੀ ਦਿੱਲੀ ਸਮੇਤ ਕਈ ਸੂਬਿਆਂ […]