ਜੇਲ ‘ਚ ਬੰਦ ਸਿੱਧੂ ਨੂੰ ਪ੍ਰਿਅੰਕਾ ਨੇ ਲਿਖੀ ਚਿੱਠੀ, ਬਾਹਰ ਆਉਂਦੇ ਹੀ ਕਾਂਗਰਸ ਹਾਈਕਮਾਨ ਹੋ ਸਕਦੀ ਹੈ ਮਿਹਰਬਾਨ!
ਚੰਡੀਗੜ੍ਹ: ਪਟਿਆਲਾ ਜੇਲ੍ਹ ਵਿੱਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੋਂ ਕਾਂਗਰਸ ਹਾਈਕਮਾਂਡ ਨੂੰ ਵੱਡੀਆਂ ਆਸਾਂ ਹਨ। ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਨਵਜੋਤ ਸਿੰਘ ਸਿੱਧੂ ਨੂੰ ਜੇਲ੍ਹ ‘ਚ ਇੱਕ ਚਿੱਠੀ ਲਿਖੀ ਹੈ। ਚਿੱਠੀ ਵਿੱਚ ਕੀ ਲਿਖਿਆ ਗਿਆ ਹੈ, ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ […]