ਵਿਸ਼ਵ ਕੱਪ 2023 ਤੋਂ ਪਹਿਲਾਂ ਮੁਹੰਮਦ ਸ਼ਮੀ ਨੂੰ ਮਿਲੀ ਵੱਡੀ ਰਾਹਤ, ਅਦਾਲਤ ਨੇ ਦਿੱਤੀ ਜ਼ਮਾਨਤ
ਨਵੀਂ ਦਿੱਲੀ: ਭਾਰਤੀ ਟੀਮ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਘਰੇਲੂ ਹਿੰਸਾ ਦੇ ਮਾਮਲੇ ‘ਚ ਪੱਛਮੀ ਬੰਗਾਲ ਦੀ ਅਲੀਪੁਰ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਸ਼ਮੀ ਨੂੰ ਇਸ ਦੇ ਲਈ ਦੋ ਹਜ਼ਾਰ ਰੁਪਏ ਦਾ ਬਾਂਡ ਭਰਨਾ ਪਿਆ। ਮੰਗਲਵਾਰ ਨੂੰ ਹੋਈ ਇਸ ਸੁਣਵਾਈ ਲਈ ਅਦਾਲਤ ਨੇ ਸ਼ਮੀ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਦਾ ਹੁਕਮ ਦਿੱਤਾ […]