Torrent ਦੀ ਮਦਦ ਨਾਲ ਆਸਾਨੀ ਨਾਲ ਡਾਊਨਲੋਡ ਕਰੋ ਵੱਡੀਆਂ ਫਾਈਲਾਂ, ਜਾਣੋ ਕਿਵੇਂ ਕੰਮ ਕਰਦਾ ਹੈ ਇਹ
ਨਵੀਂ ਦਿੱਲੀ— ਜ਼ਿਆਦਾਤਰ ਲੋਕ Torrent ਬਾਰੇ ਜਾਣਦੇ ਹੋਣਗੇ ਪਰ ਕੁਝ ਲੋਕ ਅਜਿਹੇ ਵੀ ਹਨ, ਜਿਨ੍ਹਾਂ ਨੇ ਇਸ ਬਾਰੇ ਕਦੇ ਨਹੀਂ ਸੁਣਿਆ ਹੋਵੇਗਾ। ਦਰਅਸਲ, Torrent ਅਜਿਹਾ ਪਲੇਟਫਾਰਮ ਹੈ, ਜਿਸ ਦੀ ਮਦਦ ਨਾਲ ਕੰਪਿਊਟਰ ‘ਤੇ ਕੋਈ ਵੀ ਫਾਈਲ ਡਾਊਨਲੋਡ ਕੀਤੀ ਜਾ ਸਕਦੀ ਹੈ। ਹਾਲਾਂਕਿ, ਜ਼ਿਆਦਾਤਰ ਲੋਕ ਫਿਲਮਾਂ, ਸੌਫਟਵੇਅਰ, ਐਪਸ ਅਤੇ ਹੋਰ ਬਹੁਤ ਸਾਰੀਆਂ ਫਾਈਲਾਂ ਨੂੰ ਡਾਊਨਲੋਡ ਕਰਨ […]