ਅਮਰਨਾਥ ਯਾਤਰਾ ਨੂੰ ਲੈ ਕੇ ਵੱਡਾ ਅਪਡੇਟ, ਹੁਣ ਇਸ ਉਮਰ ਦੇ ਲੋਕ ਨਹੀਂ ਕਰ ਸਕਣਗੇ ਬਾਬਾ ਬਰਫਾਨੀ ਦੇ ਦਰਸ਼ਨ
ਨਵੀਂ ਦਿੱਲੀ: ਅਮਰਨਾਥ ਯਾਤਰਾ ਨੂੰ ਲੈ ਕੇ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਨਵੇਂ ਨਿਯਮਾਂ ਮੁਤਾਬਕ 13 ਸਾਲ ਤੋਂ ਘੱਟ ਜਾਂ 75 ਸਾਲ ਤੋਂ ਵੱਧ ਉਮਰ ਦੇ ਕਿਸੇ ਵੀ ਵਿਅਕਤੀ ਨੂੰ ਅਮਰਨਾਥ ਯਾਤਰਾ ‘ਤੇ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ। ਅਮਰਨਾਥ ਦੀ ਸਾਲਾਨਾ ਯਾਤਰਾ ਲਈ ਰਜਿਸਟ੍ਰੇਸ਼ਨ 17 ਅਪ੍ਰੈਲ ਤੋਂ ਸ਼ੁਰੂ ਹੋ ਗਈ ਸੀ। ਵੱਡੀ ਗਿਣਤੀ ਵਿੱਚ […]