ਜੇਕਰ ਮੀਂਹ ਕਾਰਨ ਮੈਚ ਨਹੀਂ ਖੇਡਿਆ ਜਾਂਦਾ ਤਾਂ ਫਾਈਨਲ ‘ਚ ਕੌਣ ਪਹੁੰਚੇਗਾ ਪਾਕਿਸਤਾਨ ਜਾਂ ਸ਼੍ਰੀਲੰਕਾ?
ਏਸ਼ੀਆ ਕੱਪ 2023 ਦੇ ਸੁਪਰ 4 ਮੈਚ ਵਿੱਚ ਭਾਰਤ ਨੇ ਸ਼੍ਰੀਲੰਕਾ ਨੂੰ 41 ਦੌੜਾਂ ਨਾਲ ਹਰਾ ਕੇ ਟੂਰਨਾਮੈਂਟ ਦੇ ਫਾਈਨਲ ਵਿੱਚ ਥਾਂ ਬਣਾ ਲਈ ਹੈ। ਪਹਿਲੀ ਟੀਮ ਭਾਰਤ ਹੈ ਪਰ ਦੂਜੀ ਟੀਮ ਕੌਣ ਹੋਵੇਗੀ? ਇਹ ਇੱਕ ਮਹੱਤਵਪੂਰਨ ਸਵਾਲ ਹੈ। ਬੰਗਲਾਦੇਸ਼ ਫਾਈਨਲ ਦੀ ਦੌੜ ਤੋਂ ਬਾਹਰ ਹੋ ਗਿਆ ਹੈ। ਪਾਕਿਸਤਾਨ ਅਤੇ ਸ਼੍ਰੀਲੰਕਾ ਦੀਆਂ ਟੀਮਾਂ ਅਜੇ ਵੀ […]