Stay Tuned!

Subscribe to our newsletter to get our newest articles instantly!

News TOP NEWS Trending News

ਲਗਾਤਾਰ ਦੂਜੇ ਮਹੀਨੇ LPG ‘ਤੇ ਵੱਡੀ ਰਾਹਤ: 171 ਰੁਪਏ ਘਟੀ ਕਮਰਸ਼ੀਅਲ ਸਿਲੰਡਰ ਦੀ ਕੀਮਤ, ਜਾਣੋ ਨਵੇਂ ਰੇਟ

ਨਵੀਂ ਦਿੱਲੀ: ਮਹਿੰਗਾਈ ਦੀ ਮਾਰ ਵਿਚਾਲੇ ਆਮ ਆਦਮੀ ਨੂੰ ਵੱਡੀ ਰਾਹਤ ਮਿਲੀ ਹੈ। ਪੈਟਰੋਲੀਅਮ ਅਤੇ ਤੇਲ ਮਾਰਕੀਟਿੰਗ ਕੰਪਨੀਆਂ ਨੇ ਤੁਰੰਤ ਪ੍ਰਭਾਵ ਨਾਲ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 171.50 ਰੁਪਏ ਦੀ ਕਟੌਤੀ ਕੀਤੀ ਹੈ। ਇਸ ਕਦਮ ਤੋਂ ਬਾਅਦ, ਦਿੱਲੀ ਵਿੱਚ 19 ਕਿਲੋਗ੍ਰਾਮ ਐਲਪੀਜੀ ਸਿਲੰਡਰ ਦੀ ਤਾਜ਼ਾ ਪ੍ਰਚੂਨ ਕੀਮਤ ਹੁਣ 1,856.50 ਰੁਪਏ ਹੈ। ਪਿਛਲੇ ਮਹੀਨੇ ਵੀ […]