ਪੰਜਾਬੀ ਗਾਇਕ ਕਰਨ ਔਜਲਾ Archives - TV Punjab | Punjabi News Channel

Karan Aujla News : ਕਰਨ ਔਜਲਾ ਦਾ ਮੈਨੇਜਰ ਸ਼ਾਰਪੀ ਘੁੰਮਣ ਗ੍ਰਿਫਤਾਰ !
Karan Aujla Manager Sharpy Ghuman Arrested News: ਪੰਜਾਬੀ ਗਾਇਕ ਕਰਨ ਔਜਲਾ ਦੇ ਮੈਨੇਜਰ ਸ਼ਾਰਪੀ ਘੁੰਮਣ ਨੂੰ AGTF ਟੀਮ ਨੇ ਗ੍ਰਿਫਤਾਰ ਕਰ ਲਿਆ ਹੈ।

ਦੱਸ ਦੇਈਏ ਕਿ ਇਹ ਗ੍ਰਿਫਤਾਰੀ AGTF ਦੀ ਟੀਮ ਨੇ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਗ੍ਰਿਫ਼ਤਾਰੀ ਪੰਜਾਬ ਦੇ ਪਟਿਆਲਾ ਤੋਂ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਹਾਲ ਹੀ ‘ਚ ਕਰਨ ਔਜਲਾ ਦੀ ਇਕ ਵੀਡੀਓ ਵਾਇਰਲ ਹੋਈ ਸੀ ਜਿਸ ‘ਚ ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਨਾਮਜ਼ਦ ਅਨਮੋਲ ਬਿਸ਼ਨੋਈ ਕਰਨ ਔਜਲਾ ਨਾਲ ਸਟੇਜ ‘ਤੇ ਡਾਂਸ ਕਰਦੇ ਨਜ਼ਰ ਆ ਰਹੇ ਸਨ।

ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਪੰਜਾਬੀ ਗਾਇਕ ਕਰਨ ਔਜਲਾ ਵਿਵਾਦਾਂ ਵਿੱਚ ਘਿਰ ਗਏ ਹਨ। ਵੀਡੀਓ ‘ਚ ਬਦਨਾਮ ਗੈਂਗਸਟਰ ਲਾਰੇਂਸ ਬਿਸ਼ਨੋਈ ਦਾ ਭਰਾ ਅਨਮੋਲ ਬਿਸ਼ਨੋਈ ਕਰਨ ਔਜਲਾ ਨਾਲ ਸਟੇਜ ‘ਤੇ ਡਾਂਸ ਕਰਦਾ ਨਜ਼ਰ ਆ ਰਿਹਾ ਹੈ।

ਦੱਸਿਆ ਜਾਂਦਾ ਹੈ ਕਿ ਗੈਂਗਸਟਰ ਅਤੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਨੂੰ ਅੰਜਾਮ ਦੇਣ ਵਾਲੇ ਲਾਰੈਂਸ ਬਿਸ਼ਨੋਈ ਨੇ ਇਸੇ ਦੌਰਾਨ ਆਪਣੇ ਭਰਾ ਅਨਮੋਲ ਨੂੰ ਅਮਰੀਕਾ ਭੇਜਣ ਦੀ ਯੋਜਨਾ ਬਣਾਈ ਸੀ। ਉਸ ਨੇ ਆਪਣੇ ਭਰਾ ਨੂੰ ਫਰਜ਼ੀ ਪਾਸਪੋਰਟ ‘ਤੇ ਅਮਰੀਕਾ ਭੇਜਿਆ ਸੀ।

ਪੰਜਾਬੀ ਗਾਇਕ ਕਰਨ ਔਜਲਾ ਨੇ ਵੀ ਅਨਮੋਲ ਬਿਸ਼ਨੋਈ ਦੇ ਕੈਲੀਫੋਰਨੀਆ ‘ਚ ਇਸ ਪ੍ਰੋਗਰਾਮ ‘ਚ ਸ਼ਿਰਕਤ ਕਰਨ ਬਾਰੇ ਸਪੱਸ਼ਟੀਕਰਨ ਦਿੱਤਾ ਸੀ, ਜਿਸ ‘ਚ ਉਨ੍ਹਾਂ ਕਿਹਾ ਕਿ ਉਹ 16 ਅਪ੍ਰੈਲ ਨੂੰ ਇਕ ਵਿਆਹ ‘ਚ ਪਰਫਾਰਮ ਕਰਨ ਲਈ ਅਮਰੀਕਾ ਗਏ ਸਨ ਅਤੇ ਉਨ੍ਹਾਂ ਨੂੰ ਇਹ ਨਹੀਂ ਪਤਾ ਸੀ ਕਿ ਪ੍ਰੋਗਰਾਮ ‘ਚ ਕੌਣ-ਕੌਣ ਸ਼ਾਮਲ ਹੋ ਰਿਹਾ ਹੈ।

The post Karan Aujla News : ਕਰਨ ਔਜਲਾ ਦਾ ਮੈਨੇਜਰ ਸ਼ਾਰਪੀ ਘੁੰਮਣ ਗ੍ਰਿਫਤਾਰ ! appeared first on TV Punjab | Punjabi News Channel.