‘100% ਸਰਕਾਰ ਦੀ ਨਾਕਾਮਯਾਬੀ’ ਸਿੱਧੂ ਮੂਸੇਵਾਲਾ ਦੇ ਕਤਲ ‘ਤੇ ਭੜਕਿਆ ਦਿਲਜੀਤ ਦੋਸਾਂਝ
ਦਿਲਜੀਤ ਦੋਸਾਂਝ: ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਅਕਸਰ ਸਮਾਜਿਕ ਅਤੇ ਰਾਸ਼ਟਰੀ ਮੁੱਦਿਆਂ ‘ਤੇ ਖੁੱਲ੍ਹ ਕੇ ਬੋਲਦੇ ਨਜ਼ਰ ਆਉਂਦੇ ਹਨ। ਕਿਸਾਨ ਅੰਦੋਲਨ ਅਤੇ CAA ਵਿਰੋਧੀ ਪ੍ਰਦਰਸ਼ਨਾਂ ‘ਚ ਸਰਗਰਮ ਰਹੇ ਦਿਲਜੀਤ ਨੇ ਹੁਣ ਇਕ ਇੰਟਰਵਿਊ ‘ਚ ਸਿੱਧੂ ਮੂਸੇਵਾਲਾ ਦੇ ਕਤਲ ‘ਤੇ ਖੁੱਲ੍ਹ ਕੇ ਗੱਲ ਕੀਤੀ ਹੈ। ਦਿਲਜੀਤ ਨੇ ਸਿੱਧੂ ਮੂਸੇਵਾਲਾ ਦੇ ਕਤਲ ਲਈ ਸਰਕਾਰ ਦੀ […]