Independence Day: ਅੱਜ ਦੇ ਦਿਨ, MS ਧੋਨੀ ਨੇ ਤੋੜੇ ਕਰੋੜਾਂ ਪ੍ਰਸ਼ੰਸਕਾਂ ਦੇ ਦਿਲ, ਅਚਾਨਕ ਕੀਤਾ ਸੰਨਿਆਸ ਦਾ ਐਲਾਨ
MS Dhoni Retirement On Independence Day: ਅੱਜ ਦੇਸ਼ ਭਰ ਵਿੱਚ ਆਜ਼ਾਦੀ ਦਿਵਸ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। 15 ਅਗਸਤ 1947 ਨੂੰ ਭਾਰਤ ਨੂੰ ਬ੍ਰਿਟਿਸ਼ ਸ਼ਾਸਨ ਤੋਂ ਆਜ਼ਾਦੀ ਮਿਲੀ। ਇਸ ਦਿਨ ਦੇਸ਼ ਭਰ ਵਿਚ ਆਜ਼ਾਦੀ ਦਾ ਜਸ਼ਨ ਅਤੇ ਉਤਸ਼ਾਹ ਦੇਖਣ ਨੂੰ ਮਿਲਦਾ ਹੈ। ਹਾਲਾਂਕਿ, ਸਾਲ 2020 ਵਿੱਚ ਅੱਜ ਦੇ ਦਿਨ, ਕ੍ਰਿਕਟ ਪ੍ਰਸ਼ੰਸਕਾਂ ਨੂੰ ਇੱਕ ਵੱਡਾ […]