ਵੈਸ਼ਨੋ ਦੇਵੀ ਜਾਣ ਵਾਲਿਆਂ ਲਈ ਖੁਸ਼ਖਬਰੀ! ਇਨ੍ਹਾਂ ਸ਼ਰਧਾਲੂਆਂ ਨੂੰ ਹੈਲੀਕਾਪਟਰ ਬੁਕਿੰਗ ਵਿੱਚ ਮਿਲੇਗੀ ਛੋਟ
Vaishno Devi News : ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖ਼ਬਰ ਹੈ। ਸ਼੍ਰੀ ਮਾਤਾ ਵੈਸ਼ਨੋ ਦੇਵੀ ਸ਼੍ਰਾਈਨ ਬੋਰਡ ਨੇ ਸੀਨੀਅਰ ਨਾਗਰਿਕਾਂ ਅਤੇ ਵਿਸ਼ੇਸ਼ ਤੌਰ ‘ਤੇ ਅਪਾਹਜ ਸ਼ਰਧਾਲੂਆਂ ਲਈ ਇੱਕ ਸਮਰਪਿਤ ਹੈਲੀਕਾਪਟਰ ਕੋਟੇ ਦਾ ਐਲਾਨ ਕੀਤਾ ਹੈ। ਸ਼ਰਾਈਨ ਬੋਰਡ ਦੇ ਮੁੱਖ ਕਾਰਜਕਾਰੀ ਅਧਿਕਾਰੀ ਅੰਸ਼ੁਲ ਗਰਗ ਨੇ ਕਿਹਾ ਕਿ ਇਸ ਸਹੂਲਤ ਦਾ ਐਲਾਨ ਸ਼ਰਧਾਲੂਆਂ ਦੀਆਂ ਸੇਵਾਵਾਂ […]