3 farmer law Archives - TV Punjab | Punjabi News Channel

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 3 ਖੇਤੀ ਕਾਨੂੰਨ ਵਾਪਿਸ ਲੈਣ ਦਾ ਐਲਾਨ
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰ ਨੂੰ ਸੰਬੋਧਨ ਕਰਦਿਆਂ 3 ਖੇਤੀ ਕਾਨੂੰਨ ਵਾਪਿਸ ਲੈਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਮੈਂ ਦੇਸ਼ ਵਾਸੀਆਂ ਤੋਂ ਮਾਫੀ ਮੰਗਦਾ ਹਾਂ।

ਉਨ੍ਹਾਂ ਕਿਹਾ ਕਿ ਸਾਡੇ ਵਿਚ ਕਮੀ ਰਹਿ ਗਈ ਹੋਣੀ ਜੋ ਅਸੀਂ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਦੇ ਫਾਇਦੇ ਨਹੀਂ ਸਮਝਾ ਨਹੀਂ ਸਕੇ। ਉਨ੍ਹਾਂ ਕਿਹਾ ਕਿ ਅਸੀਂ ਆਉਣ ਵਾਲੇ ਸੰਸਦ ਦੇ ਸੈਸ਼ਨ ਵਿਚ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਪ੍ਰਕਿਰਿਆ ਸ਼ੁਰੂ ਕਰਾਂਗੇ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘਾ ਡੇਢ ਸਾਲ ਬਾਅਦ ਖੁਲ੍ਹ ਗਿਆ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿਚ ਛੋਟੇ ਕਿਸਾਨਾਂ ਦੀ ਸੰਖਿਆ 10 ਕਰੋੜ ਤੋਂ ਜ਼ਿਆਦਾ ਹੈ। ਥੋੜ੍ਹੀ ਜਿਹੀ ਜ਼ਮੀਨ ਸਹਾਰੇ ਉਹ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦੇ ਹਨ।

ਦੇਸ਼ ਦੇ ਛੋਟੇ ਕਿਸਾਨਾਂ ਦੀ ਚੁਣੌਤੀਆਂ ਦੂਰ ਕਰਨ ਲਈ ਸਰਕਾਰ ਨੇ ਬੀਮਾ, ਬੀਜ, ਆਦਿ ਲਈ ਅਸੀਂ ਚੌਤਰਫਾ ਕੰਮ ਕੀਤਾ ਹੈ। ਛੋਟੇ ਕਿਸਾਨਾਂ ਲਈ ਪੈਂਨਸਨਾਂ ਵੀ ਲੈ ਕੇ ਆਏ ਹਾਂ। ਅਸੀਂ ਕਿਸਾਨਾਂ ਨੂੰ ਆਪਣੀ ਫਸਲ ਕਿਤੇ ਵੀ ਵੇਚਣ ਦੀ ਸਹੂਲਤ ਦਿੱਤੀ।

ਉਨ੍ਹਾਂ ਕਿਹਾ ਕਿ ਕੇਂਦਰ ਦਾ ਖੇਤੀ ਬਜਟ ਪੰਜ ਗੁਣਾ ਵੱਧ ਗਿਆ ਹੈ। ਸਰਕਾਰ ਕਿਸਾਨਾਂ ਦੇ ਹਿੱਤ ਵਿਚ ਲਗਾਤਾਰ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਥਿਤੀ ਸੁਧਾਰਨ ਲਈ ਤਿੰਨ ਖੇਤੀ ਕਾਨੂੰਨ ਲਿਆਂਦੇ ਗਏ ਸੀ।

ਪਹਿਲਾਂ ਵੀ ਕਈ ਸਰਕਾਰਾਂ ਨੇ ਇਸ ਉੱਪਰ ਮੰਥਨ ਵੀ ਕੀਤਾ। ਇਹ ਡਿਮਾਂਡ ਕਿਸਾਨਾਂ ਤੇ ਸੰਗਠਨਾਂ ਵੱਲੋਂ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਕਈ ਕਿਸਾਨ ਸੰਗਠਨਾਂ ਨੇ ਇਨ੍ਹਾਂ ਕਾਨੂੰਨਾਂ ਦਾ ਸਵਾਗਤ ਵੀ ਕੀਤਾ ਸੀ।

ਅਸੀਂ ਨੇਕ ਨੀਯਤ ਨਾਲ ਕਾਨੂੰਨ ਲੈ ਕੇ ਆਏ ਸੀ ਪਰ ਅਸੀਂ ਕੁਝ ਕਿਸਾਨਾਂ ਨੂੰ ਇਹ ਸਮਝਾ ਨਹੀਂ ਸਕੇ। ਕਿਸਾਨਾਂ ਦਾ ਇਕ ਵਰਗ ਹੀ ਇਨ੍ਹਾਂ ਦਾ ਵਿਰੋਧ ਕਰ ਰਿਹਾ ਹੈ। ਅਸੀਂ ਖੁਲ੍ਹੇ ਮੰਨ ਨਾਲ ਉਨ੍ਹਾਂ ਨੂੰ ਸਮਝਾਉਂਦੇ ਰਹੇ। ਅਸੀਂ ਕਿਸਾਨਾਂ ਦੇ ਤਰਕ ਨੂੰ ਸਮਝਣ ਵਿਚ ਕੋਈ ਕਸਰ ਨਹੀਂ ਛੱਡੀ।

ਸੰਯੁਕਤ ਕਿਸਾਨ ਮੋਰਚਾ ਵੱਲੋਂ ਸਵਾਗਤ

ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਅਸੀਂ ਸਾਰੇ 3 ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫੈਸਲੇ ਦਾ ਸਵਾਗਤ ਕਰਦੇ ਹਾਂ, ਉਚਿਤ ਸੰਸਦੀ ਪ੍ਰਕਿਰਿਆਵਾਂ ਦੁਆਰਾ ਘੋਸ਼ਣਾ ਦੇ ਲਾਗੂ ਹੋਣ ਦੀ ਉਡੀਕ ਕਰੇਗਾ।

ਜੇਕਰ ਅਜਿਹਾ ਹੁੰਦਾ ਹੈ ਤਾਂ ਇਹ ਭਾਰਤ ਦੇ ਕਿਸਾਨਾਂ ਦੇ ਇੱਕ ਸਾਲ ਦੇ ਸੰਘਰਸ਼ ਦੀ ਇਤਿਹਾਸਕ ਜਿੱਤ ਹੋਵੇਗੀ। ਇਸ ਦੇ ਨਾਲ ਹੀ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਅਤੇ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਜਦੋਂ ਤੱਕ ਸੰਸਦ ਵਿਚ ਕਾਨੂੰਨ ਵਾਪਸ ਨਹੀਂ ਲਏ ਜਾਂਦੇ ਉਦੋਂ ਤੱਕ ਮੋਰਚਾ ਜਾਰੀ ਰਹੇਗਾ।

ਇਸ ਤੋਂ ਇਲਾਵਾ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਤੋਂ ਬਾਅਦ ਗਾਜ਼ੀਪੁਰ ਸਰਹੱਦ ‘ਤੇ ਲੋਕ ‘ਜਲੇਬੀਆਂ’ ਨਾਲ ਜਸ਼ਨ ਮਨਾਉਂਦੇ ਹੋਏ ਨਜ਼ਰ ਆਏ।

ਬਾਦਲ ਵੱਲੋਂ ਕਿਸਾਨਾਂ ਨੂੰ ਵਧਾਈ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਮੋਦੀ ਦੇ ਕਾਨੂੰਨਾਂ ਨੂੰ ਰੱਦ ਕਰਨ ਦੇ ਫ਼ੈਸਲੇ ਤੋਂ ਬਾਅਦ ਕਿਸਾਨਾਂ ਨੂੰ ਵਧਾਈ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵੀ ਸੰਗਤਾਂ ਨੂੰ ਵਧਾਈ ਦਿੱਤੀ।

ਕੈਪਟਨ ਵੱਲੋਂ ਧੰਨਵਾਦ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ।

ਕਿਸਾਨ ਪਿਛਲੇ ਸਾਲ ਤੋਂ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਜਯੰਤੀ ਦੇ ਸ਼ੁਭ ਅਵਸਰ ‘ਤੇ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦਾ ਹਰ ਪੰਜਾਬੀ ਦੀਆਂ ਮੰਗਾਂ ਮੰਨਣ ਅਤੇ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਧੰਨਵਾਦੀ ਹਾਂ।

ਮੈਨੂੰ ਯਕੀਨ ਹੈ ਕਿ ਕੇਂਦਰ ਸਰਕਾਰ ਖੇਤੀਬਾੜੀ ਦੇ ਵਿਕਾਸ ਲਈ ਮਿਲ ਕੇ ਕੰਮ ਕਰਦੀ ਰਹੇਗੀ। ਜੇ ਕਿਸਾਨ ਨਹੀਂ ਤਾਂ ਰੋਟੀ ਨਹੀਂ ਹੈ।

ਟੀਵੀ ਪੰਜਾਬ ਬਿਊਰੋ

The post ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 3 ਖੇਤੀ ਕਾਨੂੰਨ ਵਾਪਿਸ ਲੈਣ ਦਾ ਐਲਾਨ appeared first on TV Punjab | Punjabi News Channel.

ਕਿਸਾਨ ਮੋਰਚੇ ਦੀ ਵਰ੍ਹੇਗੰਢ ਮੌਕੇ 26 ਨਵੰਬਰ ਨੂੰ ਟਿਕਰੀ ਬਾਰਡਰ ‘ਤੇ ਹਜ਼ਾਰਾਂ ਔਰਤਾਂ ਸਮੇਤ ਵੱਡਾ ਇਕੱਠ ਕਰਨ ਦਾ ਫੈਸਲਾ
ਮੋਗਾ : ਸੰਯੁਕਤ ਕਿਸਾਨ ਮੋਰਚੇ ਵੱਲੋਂ ਵਿੱਢੇ ਹੋਏ ਕਾਲ਼ੇ ਖੇਤੀ ਕਾਨੂੰਨ ਰੱਦ ਕਰਾਉਣ ਵਾਲੇ ਮੁਲਕ ਪੱਧਰੇ ਕਿਸਾਨ ਮੋਰਚੇ ਦੀ ਵਰ੍ਹੇਗੰਢ ਮੌਕੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਦਿੱਲੀ ਵਿਚ ਹਜ਼ਾਰਾਂ ਔਰਤਾਂ ਸਮੇਤ ਕਿਸਾਨਾਂ ਮਜ਼ਦੂਰਾਂ ਨੌਜਵਾਨਾਂ ਦਾ ਇਕੱਠ ਕਰਨ ਦਾ ਫੈਸਲਾ ਕੀਤਾ ਗਿਆ।

ਇਹ ਫੈਸਲਾ ਅੱਜ ਨਿਹਾਲ ਸਿੰਘ ਵਾਲਾ ਦੇ ਪਿੰਡ ਹਿੰਮਤਪੁਰਾ ਵਿਚ ਜਥੇਬੰਦੀ ਦੇ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਦੀ ਪ੍ਰਧਾਨਗੀ ਹੇਠ ਹੋਈ ਸੂਬਾ ਪੱਧਰੀ ਵਧਵੀਂ ਸਿੱਖਿਆ ਮੀਟਿੰਗ ਵੱਲੋਂ ਕੀਤਾ ਗਿਆ ਜਿਸ ਵਿਚ ਪਿੰਡ ਪੱਧਰ ਤੱਕ ਦੇ ਪ੍ਰਧਾਨਾਂ ਸਕੱਤਰਾਂ ਸਮੇਤ ਬਲਾਕ/ਜ਼ਿਲ੍ਹਾ ਪੱਧਰੇ ਆਗੂ ਸੈਂਕੜੇ ਔਰਤਾਂ ਸਮੇਤ ਦੋ ਹਜ਼ਾਰ ਤੋਂ ਵੱਧ ਗਿਣਤੀ ਵਿਚ ਹਾਜ਼ਰ ਹੋਏ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਸਪਸ਼ਟ ਕੀਤਾ ਕਿ ਕਿਸਾਨ ਮੋਰਚਿਆਂ ਬਾਰੇ ਕਾਰਪੋਰੇਟ ਪੱਖੀ ਗੋਦੀ ਮੀਡੀਆ ਦੇ ਭੁਲੇਖਾ ਪਾਊ ਪ੍ਰਚਾਰ ਅਤੇ ਭਾਜਪਾ ਮੋਦੀ ਗੱਠਜੋੜ ਦੁਆਰਾ ਮਾਰੀਆਂ ਜਾ ਰਹੀਆਂ ਫੋਕੀਆਂ ਬੜ੍ਹਕਾਂ ਦੀ ਫੂਕ ਉਸ ਦਿਨ ਦਿੱਲੀ ਬਾਰਡਰਾਂ ‘ਤੇ ਹੋਣ ਵਾਲੇ ਕਿਸਾਨਾਂ ਮਜ਼ਦੂਰਾਂ ਦੇ ਲਾਮਿਸਾਲ ਇਕੱਠ ਕੱਢ ਕੇ ਰੱਖ ਦੇਣਗੇ।

ਉਨ੍ਹਾਂ ਦੱਸਿਆ ਕਿ ਮੀਟਿੰਗ ਦੇ ਫ਼ੈਸਲੇ ਮੁਤਾਬਕ 24 ਅਤੇ 25 ਨਵੰਬਰ ਨੂੰ ਬੱਸਾਂ ਟਰੱਕਾਂ ਤੇ ਹੋਰ ਵਹੀਕਲਾਂ ਦੇ ਵੱਡੇ ਕਾਫਲੇ ਦਿੱਲੀ ਵੱਲ ਰਵਾਨਾ ਹੋਣਗੇ। ਇਹ ਵੀ ਯਤਨ ਕੀਤੇ ਜਾ ਰਹੇ ਹਨ ਕਿ ਪੰਜਾਬ ਹਰਿਆਣੇ ਦੇ ਕਾਫ਼ਲੇ ਇਕੱਠੇ ਕਰਕੇ ਤੋਰੇ ਜਾਣ।

ਔਰਤ ਆਗੂ ਹਰਿੰਦਰ ਕੌਰ ਬਿੰਦੂ ਨੇ ਔਰਤਾਂ ਨੂੰ ਚੰਡੀ ਦਾ ਰੂਪ ਧਾਰ ਕੇ ਪਿੰਡ ਪਿੰਡ ਮੀਟਿੰਗਾਂ ਰੈਲੀਆਂ ਦਾ ਤਾਂਤਾ ਬੰਨ੍ਹਣ ਅਤੇ ਕਾਫ਼ਲੇ ਬਣਾ ਕੇ ਘਰ-ਘਰ ਸੰਦੇਸ਼ ਪਹੁੰਚਾਉਣ ਦਾ ਸੱਦਾ ਦਿੱਤਾ।

ਜਨਕ ਸਿੰਘ ਭੁਟਾਲ ਨੇ ਜਾਣਕਾਰੀ ਦਿੱਤੀ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨਾਲ ਚੰਡੀਗੜ੍ਹ ਵਿਖੇ ਮੀਟਿੰਗ ਦੌਰਾਨ ਨਰਮੇ ਤੇ ਹੋਰ ਫ਼ਸਲਾਂ ਦੀ ਹੋਈ ਭਾਰੀ ਤਬਾਹੀ ਦੇ ਮੁਆਵਜ਼ੇ ਦੀ ਉੱਪਰਲੀ ਹੱਦ 12000 ਤੋਂ ਵਧਾ ਕੇ 17000 ਰੁਪਏ ਪ੍ਰਤੀ ਏਕੜ ਕਰ ਦਿੱਤੀ।

ਇਸੇ ਅਨੁਪਾਤ ਵਿੱਚ ਖੇਤ ਮਜ਼ਦੂਰਾਂ ਦੀ ਮੁਆਵਜ਼ਾ ਰਾਸ਼ੀ ਵਧਾਈ ਜਾਵੇਗੀ। ਅੰਦੋਲਨਕਾਰੀ ਕਿਸਾਨਾਂ ਸਿਰ ਮੜ੍ਹੇ ਸਾਰੇ ਪੁਲਿਸ ਕੇਸ ਵਾਪਸ ਲਏ ਜਾਣਗੇ। ਸਟੇਜ ਸਕੱਤਰ ਦੀ ਭੂਮਿਕਾ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਨਿਭਾਈ ਅਤੇ ਇਸ ਮੌਕੇ ਸੂਬਾ ਸੰਗਠਨ ਸਕੱਤਰ ਹਰਦੀਪ ਸਿੰਘ ਟੱਲੇਵਾਲ ਵੀ ਹਾਜ਼ਰ ਸਨ।

ਟੀਵੀ ਪੰਜਾਬ ਬਿਊਰੋ

The post ਕਿਸਾਨ ਮੋਰਚੇ ਦੀ ਵਰ੍ਹੇਗੰਢ ਮੌਕੇ 26 ਨਵੰਬਰ ਨੂੰ ਟਿਕਰੀ ਬਾਰਡਰ ‘ਤੇ ਹਜ਼ਾਰਾਂ ਔਰਤਾਂ ਸਮੇਤ ਵੱਡਾ ਇਕੱਠ ਕਰਨ ਦਾ ਫੈਸਲਾ appeared first on TV Punjab | Punjabi News Channel.

ਕਿਸਾਨ ਮੋਰਚੇ ‘ਤੇ ਡੱਟੇ ਹੋਏ ਮਜ਼ਦੂਰ ਸਾਥੀ ਹਰਚਰਨ ਸਿੰਘ ਖ਼ਾਲਸਾ ਨਹੀਂ ਰਹੇ
ਨਵੀਂ ਦਿੱਲੀ : ਸ਼ਹੀਦ ਭਗਤ ਸਿੰਘ ਲਾਇਬ੍ਰੇਰੀ, ਮੈਟਰੋ ਪਿਲਰ ਨੰਬਰ 783, ਟਿਕਰੀ ਮੋਰਚਾ ਉਤੇ ਸਥਿਤ ਪੰਜਾਬ ਕਿਸਾਨ ਯੂਨੀਅਨ ਦੇ ਕੈਂਪ ਆਫਿਸ ਵਿਚ ਸਾਥੀ ਹਰਚਰਨ ਸਿੰਘ ਖਾਲਸਾ (65 ਸਾਲ) ਪਿੰਡ ਹਾਕਮ ਵਾਲਾ, ਥਾਣਾ ਬੋਹਾ, ਤਹਿਸੀਲ ਬੁਢਲਾਡਾ ਜ਼ਿਲਾ ਮਾਨਸਾ ਦੀ ਮੌਤ ਹੋ ਗਈ ਹੈ।

ਨਿਹੰਗ ਬਾਣੇ ਵਿਚ ਸਜੇ ਮਜ਼ਦੂਰ ਸਾਥੀ ਹਰਚਰਨ ਸਿੰਘ ਖ਼ਾਲਸਾ, ਕਿਸਾਨ ਮੋਰਚੇ ਦੇ ਆਰੰਭ ਤੋਂ ਟਿਕਰੀ ਬਾਰਡਰ ਮੋਰਚੇ ਉਤੇ ਡੱਟਿਆ ਹੋਇਆ ਸੀ ਅਤੇ ਇਕ ਵਾਰ ਵੀ ਵਾਪਸ ਅਪਣੇ ਘਰ ਨਹੀਂ ਸੀ ਗਿਆ।

ਮੋਰਚੇ ਦੀ ਟਿਕਰੀ ਬਾਰਡਰ ਸੰਚਾਲਨ ਕਮੇਟੀ ਦੇ ਆਗੂਆਂ ਦੀ ਸਲਾਹ ਨਾਲ ਸਿਵਲ ਹਸਪਤਾਲ ਬਹਾਦਰਗੜ੍ਹ ਤੋਂ ਉਨਾਂ ਦਾ ਪੋਸਟ ਮਾਰਟਮ ਕਰਵਾਕੇ ਉਨਾਂ ਦੀ ਦੇਹ ਸਤਿਕਾਰ ਸਹਿਤ ਉਨਾਂ ਦੇ ਜੱਦੀ ਪਿੰਡ ਹਾਕਮਵਾਲਾ ਲਈ ਰਵਾਨਾ ਕਰ ਦਿੱਤੀ ਗਈ ਹੈ।

ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਗੁਰਨਾਮ ਸਿੰਘ ਭੀਖੀ ਵੀ ਐਂਬੂਲੈਂਸ ਦੇ ਨਾਲ ਗਏ ਹਨ। ਜ਼ਿਕਰਯੋਗ ਹੈ ਕਿ ਹਰਚਰਨ ਸਿੰਘ ਖ਼ਾਲਸਾ ਜੀ ਅਤੇ ਉਨਾਂ ਦਾ ਪਰਿਵਾਰ ਅਤੇ ਭਾਈ ਭਤੀਜੇ ਲੰਬੇ ਸਮੇਂ ਤੋਂ ਜੁਝਾਰੂ ਮਜ਼ਦੂਰ ਜਥੇਬੰਦੀ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਨਾਲ ਸਰਗਰਮ ਤੌਰ ‘ਤੇ ਜੁੜੇ ਹੋਏ ਹਨ।

ਟੀਵੀ ਪੰਜਾਬ ਬਿਊਰੋ

The post ਕਿਸਾਨ ਮੋਰਚੇ ‘ਤੇ ਡੱਟੇ ਹੋਏ ਮਜ਼ਦੂਰ ਸਾਥੀ ਹਰਚਰਨ ਸਿੰਘ ਖ਼ਾਲਸਾ ਨਹੀਂ ਰਹੇ appeared first on TV Punjab | Punjabi News Channel.