5G ਦਾ ਇੰਤਜ਼ਾਰ ਖਤਮ, PM ਮੋਦੀ ਨੇ ਆਜ਼ਾਦੀ ਦਿਵਸ ਦੇ ਭਾਸ਼ਣ ‘ਚ 5G ਨੂੰ ਲੈ ਕੇ ਕਹੀ ਇਹ ਵੱਡੀ ਗੱਲ
ਸੁਤੰਤਰਤਾ ਦਿਵਸ ਦੇ ਭਾਸ਼ਣ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਵਿੱਚ 5ਜੀ ਸੇਵਾਵਾਂ ਸ਼ੁਰੂ ਕਰਨ ਬਾਰੇ ਗੱਲ ਕੀਤੀ। ਉਨ੍ਹਾਂ ਕਿਹਾ ਕਿ 5ਜੀ ਦਾ ਇੰਤਜ਼ਾਰ ਖਤਮ ਹੋ ਗਿਆ ਹੈ। ਇਸ ਤੋਂ ਇਲਾਵਾ, ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤੀ ਪਿੰਡਾਂ ਨੂੰ ਆਪਟੀਕਲ ਫਾਈਬਰ ਤੱਕ ਪਹੁੰਚ ਮਿਲੇਗੀ ਅਤੇ ਇੰਟਰਨੈਟ ਦੇਸ਼ ਭਰ ਦੇ ਹਰ ਪਿੰਡ ਤੱਕ ਪਹੁੰਚ ਜਾਵੇਗਾ। […]