5 ਜੀ ਟੈਸਟ ਦੇ ਖਿਲਾਫ ਦਿੱਲੀ ਹਾਈ ਕੋਰਟ ਅਦਾਕਾਰਾ ਜੂਹੀ ਚਾਵਲਾ ਦੀ ਪਟੀਸ਼ਨ ‘ਤੇ ਸੁਣਵਾਈ ਅੱਜ ਹੋਵੇਗੀ
ਦਿੱਲੀ ਹਾਈ ਕੋਰਟ ਅੱਜ ਅਦਾਕਾਰਾ ਜੂਹੀ ਚਾਵਲਾ ਵੱਲੋਂ 5G ਵਾਇਰਲੈਸ ਨੈਟਵਰਕ ਨੂੰ ਲਾਗੂ ਕਰਨ ਵਿਰੁੱਧ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰੇਗੀ। ਇਸ ਪਟੀਸ਼ਨ ਵਿਚ ਜੂਹੀ ਚਾਵਲਾ ਨੇ ਮੰਗ ਕੀਤੀ ਹੈ ਕਿ ਦੇਸ਼ ਵਿਚ 5G ਵਾਇਰਲੈਸ ਨੈਟਵਰਕ ਨੂੰ ਲਾਗੂ ਕਰਨ ਤੋਂ ਪਹਿਲਾਂ ਇਸ ਨਾਲ ਜੁੜੀਆਂ ਸਾਰੀਆਂ ਖੋਜਾਂ ਨੂੰ ਧਿਆਨ ਨਾਲ ਵਿਚਾਰਿਆ ਜਾਣਾ ਚਾਹੀਦਾ ਹੈ। ਫਿਲਮ ਅਭਿਨੇਤਰੀ ਜੂਹੀ […]