ਚੀਨ ‘ਚ ਕੋਰੋਨਾ ਕਾਰਨ ਤਬਾਹੀ, 5 ਹਫਤਿਆਂ ‘ਚ 9 ਲੱਖ ਲੋਕਾਂ ਦੀ ਮੌਤ! ਰਿਪੋਰਟ ‘ਚ ਹੈਰਾਨ ਕਰਨ ਵਾਲੇ ਅੰਕੜੇ ਆਏ ਸਾਹਮਣੇ
ਬੀਜਿੰਗ: ਚੀਨ ਤੋਂ ਕੋਰੋਨਾ ਵਾਇਰਸ ਕਾਰਨ ਹੋਈਆਂ ਮੌਤਾਂ ਨੂੰ ਲੈ ਕੇ ਹੈਰਾਨ ਕਰਨ ਵਾਲੀ ਰਿਪੋਰਟ ਸਾਹਮਣੇ ਆਈ ਹੈ। ਮਾਹਰਾਂ ਨੇ ਕਿਹਾ ਕਿ ਚੀਨ ਨੇ ਆਪਣੇ ਮੌਜੂਦਾ ਪ੍ਰਕੋਪ ਦੇ ਪਹਿਲੇ ਪੰਜ ਹਫ਼ਤਿਆਂ ਦੌਰਾਨ ਲਗਭਗ 60,000 ਕੋਵਿਡ-ਸਬੰਧਤ ਮੌਤਾਂ ਦੀ ਰਿਪੋਰਟ ਕੀਤੀ ਹੈ, ਜੋ ਕਿ ਵਿਸ਼ਵ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ ਸੰਖਿਆ ਹੈ। ਨੈਸ਼ਨਲ ਹੈਲਥ ਕਮਿਸ਼ਨ […]