ਐਸੀਡਿਟੀ ਨੂੰ ਕਰੋ ਇਸ ਤਰ੍ਹਾਂ ਦੂਰ, ਅਪਣਾਓ ਇਹ 4 ਘਰੇਲੂ ਨੁਸਖੇ
Acidity Treatment: ਗਰਮੀਆਂ ਵਿੱਚ ਅਕਸਰ ਲੋਕਾਂ ਨੂੰ ਪੇਟ ਨਾਲ ਜੁੜੀਆਂ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੀ ਸਥਿਤੀ ‘ਚ ਵਿਅਕਤੀ ਪੇਟ ਦਰਦ, ਕਬਜ਼, ਪੇਟ ਫੁੱਲਣਾ, ਐਸੀਡਿਟੀ ਆਦਿ ਸਮੱਸਿਆਵਾਂ ਦਾ ਸ਼ਿਕਾਰ ਹੋ ਸਕਦਾ ਹੈ। ਅਜਿਹੇ ‘ਚ ਕੁਝ ਘਰੇਲੂ ਨੁਸਖਿਆਂ ਨਾਲ ਐਸੀਡਿਟੀ ਦੀ ਸਮੱਸਿਆ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਅੱਜ ਦਾ ਲੇਖ ਇਸ ਵਿਸ਼ੇ ‘ਤੇ […]