Entertainment

Kajol Birthday: ਕਾਜੋਲ ਤੇ ਅਜੇ ਨੇ ਇੱਕ ਦੂਜੇ ਨੂੰ ਨਹੀਂ ਕੀਤਾ ਪ੍ਰਪੋਜ਼, ਵਿਆਹ ਕਰਵਾਉਣ ਲਈ ਪਿਤਾ ਨਾਲ ਲੜੇ

Happy Birthday Kajol: ਕਾਜੋਲ ਇੱਕ ਅਜਿਹੀ ਬਾਲੀਵੁੱਡ ਅਦਾਕਾਰਾ ਹੈ, ਜਿਸ ਨੇ ਆਪਣੀ ਮਿਹਨਤ ਅਤੇ ਦਮਦਾਰ ਪ੍ਰਦਰਸ਼ਨ ਦੇ ਦਮ ‘ਤੇ ਇੰਡਸਟਰੀ ‘ਚ ਖਾਸ ਜਗ੍ਹਾ ਬਣਾਈ ਹੈ ਅਤੇ ਉਹ 48 ਸਾਲ ਦੀ ਹੋ ਚੁੱਕੀ ਹੈ ਪਰ ਅੱਜ ਵੀ ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਨੂੰ ਪਰਦੇ ‘ਤੇ ਦੇਖਣਾ ਪਸੰਦ ਕਰਦੇ ਹਨ। ਦੱਸ ਦੇਈਏ ਕਿ ਕਾਜੋਲ ਦੀ ਮਾਂ ਤਨੁਜਾ ਹੈ […]