ajnala attack update Archives - TV Punjab | Punjabi News Channel

ਅੰਮ੍ਰਿਤਪਾਲ ਮਾਮਲੇ ‘ਚ ਗ੍ਰਿਫਤਾਰ 348 ਨੌਜਵਾਨਾਂ ਨੂੰ ਮਾਨ ਸਰਕਾਰ ਨੇ ਕੀਤਾ ਰਿਹਾਅ
ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਅਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਿਚਕਾਰ ਵਿਵਾਦ ਦੇ ਦੌਰਾਨ ਪੰਜਾਬ ਪੁਲਿਸ ਨੇ 348 ਨੌਜਵਾਨਾਂ ਨੂੰ ਰਿਹਾਅ ਕਰ ਦਿੱਤਾ ਹੈ ।ਕੁੱਲ੍ਹ 360 ਨੌਜਵਾਨ ਗ੍ਰਿਫਤਾਰ ਕੀਤੇ ਗਏ ਸਨ । ਇਹ ਉਹ ਨੌਜਵਾਨ ਹਨ ,ਜਿਨ੍ਹਾਂ ਨੂੰ ਅੰਮ੍ਰਿਤਪਾਲ ਦੀ ਫਰਾਰੀ ਦੌਰਾਨ ਕਿਸੇ ਨਾ ਕਿਸੇ ਕਾਰਣ ਵਜੋਂ ਗ੍ਰਿਫਤਾਰ ਕੀਤਾ ਗਿਆ ਸੀ । ਸਾਰਿਆਂ ਦੇ ਦੋਸ਼ ਬਹੁਤੇ ਸੰਗੀਨ ਨਹੀਂ ਸਨ। ਆਈ.ਜੀ ਸੁਖਚੈਨ ਗਿੱਲ ਨੇ ਹਾਲਾਂਕਿ ਚਾਰ ਦਿਨ ਪਹਿਲਾਂ ਹੀ ਇਸਦਾ ਐਲਾਨ ਕਰ ਦਿੱਤਾ ਸੀ । ਪਰ ਇਸਦੇ ਬਾਵਜੂਦ ਜਥੇਦਾਰ ਸ਼੍ਰੀ ਅਕਾਲ ਤਖਤ ਵਲੋਂ ਪੰਜਾਬ ਸਰਕਾਰ ਨੂੰ ਦਿੱਤੇ ਅਲਟੀਮੇਟਮ ਤੋਂ ਬਾਅਦ ਵਿਵਾਦ ਭੱਖ ਗਿਆ ਸੀ । ਬੀਤੇ ਕੱਲ੍ਹ ਅੰਮ੍ਰਿਤਪਾਲ ਵਲੋਂ ਜਾਰੀ ਵੀਡੀਓ ਚ ਵੀ ਜਿੱਥੇ ਜਥੇਦਾਰ ਦੀ ਇਸ ਮੰਗ ਨੂੰ ਲੈ ਕੇ ਸ਼ਲਾਘਾ ਕੀਤੀ ਗਈ । ਉੱਥੇ ਅੰਮ੍ਰਿਤਪਾਲ ਵਲੋਂ ਪੁਲਿਸ ਕਾਰਵਾਈ ਦਾ ਵਿਰੋਧ ਕਰ ਇਸ ਨੂੰ ਸਿੱਖ ਵਿਰੋਧੀ ਕਦਮ ਦੱਸਿਆ ਗਿਆ ।

ਅਕਾਲ ਤਖ਼ਤ ਦੇ ਸਕੱਤਰੇਤ ਅਨੁਸਾਰ ਪਿਛਲੇ ਦਿਨਾਂ ਦੌਰਾਨ ਪੁਲਿਸ ਵੱਲੋਂ ਧਾਰਾ 107 /151 ਤਹਿਤ ਗ੍ਰਿਫਤਾਰ ਕੀਤੇ ਗਏ 360 ਸਿੱਖ ਨੌਜਵਾਨਾਂ ਵਿਚੋਂ 348 ਨੌਜਵਾਨ ਰਿਹਾਅ ਕੀਤੇ ਜਾ ਚੁੱਕੇ ਹਨ। ਇਹ ਜਾਣਕਾਰੀ ਸਰਕਾਰ ਪੱਧਰ ਉਤੇ ਅਕਾਲ ਤਖਤ ਦੇ ਜਥੇਦਾਰ ਹਰਪ੍ਰੀਤ ਸਿੰਘ ਨੂੰ ਦਿੱਤੀ ਗਈ ਹੈ। ਦੱਸ ਦਈਏ ਕਿ ਅਕਾਲ ਤਖਤ ਦੇ ਜਥੇਦਾਰ ਵੱਲੋਂ 24 ਘੰਟਿਆਂ ਵਿਚ ਬੇਕਸੂਰ ਨੌਜਵਾਨਾਂ ਨੂੰ ਰਿਹਾਅ ਕਰਨ ਲਈ ਦਿੱਤੇ ਗਏ ਅਲਟੀਮੇਟਮ ਸਮੇਂ ਕੌਮੀ ਸੁਰੱਖਿਆ ਐਕਟ ਨੂੰ ਹਟਾਉਣ ਲਈ ਵੀ ਆਖਿਆ ਗਿਆ ਸੀ।

ਉਧਰ, ਪੁਲਿਸ ਨੇ ਇਕ ਨੋਟਿਸ ਰਾਹੀਂ ਲੋਕਾਂ ਨੂੰ ਸੁੂਚਿਤ ਕੀਤਾ ਕਿ ਜੇਕਰ ਕਿਸੇ ਵਿਅਕਤੀ ਨੂੰ ਅੰਮ੍ਰਿਤਪਾਲ ਸਿੰਘ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਉਹ ਇਸ ਬਾਰੇ ਪੁਲਿਸ ਨੂੰ ਸੂਚਨਾ ਦੇਵੇ। ਇਸ ਸਬੰਧੀ ਕੰਟਰੋਲ ਰੂਮ, ਐੱਸਐੱਸਪੀ ਦਫ਼ਤਰ ਦਾ ਨੰਬਰ, ਡੀਐੱਸਪੀ ਅਤੇ ਐੱਸਐੱਚਓ ਅਜਨਾਲਾ ਦਾ ਨੰਬਰ ਵੀ ਦਿੱਤਾ ਗਿਆ ਹੈ। ਨੋਟਿਸ ਵਿੱਚ ਅੰਮ੍ਰਿਤਪਾਲ ਸਿੰਘ ਦੀ ਤਸਵੀਰ ਅਤੇ ਉਸ ਦੇ ਹੁਲੀਏ ਬਾਰੇ ਜਾਣਕਾਰੀ ਦਿੱਤੀ ਗਈ ਹੈ, ਜਿਸ ’ਚ ਲਿਖਿਆ ਕਿ ਇਹ ਵਿਅਕਤੀ ਪੁਲਿਸ ਨੂੰ ਲੋੜੀਂਦਾ ਹੈ।

The post ਅੰਮ੍ਰਿਤਪਾਲ ਮਾਮਲੇ ‘ਚ ਗ੍ਰਿਫਤਾਰ 348 ਨੌਜਵਾਨਾਂ ਨੂੰ ਮਾਨ ਸਰਕਾਰ ਨੇ ਕੀਤਾ ਰਿਹਾਅ appeared first on TV Punjab | Punjabi News Channel.

ਅੰਮ੍ਰਿਤਪਾਲ ਦਾ ਹੁਸ਼ਿਆਰਪੁਰ ‘ਚ ਹੋਣ ਦਾ ਖਦਸ਼ਾ, ਰਾਤ ਤੋਂ ਜਾਰੀ ਹੈ ਸਰਚ ਆਪਰੇਸ਼ਨ
ਹੁਸ਼ਿਆਰਪੁਰ-  ਪੰਜਾਬ ਸਰਕਾਰ ਨੇ ਕੱਲ੍ਹ ਹਾਈਕੋਰਟ ਵਿਚ ਦਾਅਵਾ ਕੀਤਾ ਸੀ ਕਿ ਉਹ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਦੇ ਕਾਫੀ ਨੇੜੇ ਹੈ। ਇਸ ਤੋਂ ਬਾਅਦ ਪੁਲਿਸ ਦੀ ਪਿਛਲੇ ਕੁਝ ਘੰਟਿਆਂ ਦੀ ਕਾਰਵਾਈ ਤੋਂ ਜਾਪ ਰਿਹਾ ਹੈ ਕਿ ਉਸ ਹੱਥ ਅੰਮ੍ਰਿਤਪਾਲ ਸਿੰਘ ਬਾਰੇ ਕੋਈ ਪੱਕੀ ਸੂਹ ਲੱਗੀ ਹੈ, ਜਿਸ ਦੇ ਆਧਾਰ ਉੱਤੇ ਪੰਜਾਬ ਪੁਲਿਸ ਨੇ ਹੁਸ਼ਿਆਰਪੁਰ ਵਿਚ ਛਾਪੇਮਾਰੀ ਕੀਤੀ ਹੈ। ਪੁਲਿਸ ਨੇ ਸਾਰਾ ਇਲਾਕਾ ਘੇਰਿਆ ਹੋਇਆ ਹੈ ਤੇ ਤਲਾਸ਼ੀ ਮੁਹਿੰਮ ਜਾਰੀ ਹੈ।

ਜਾਣਕਾਰੀ ਮਿਲੀ ਹੈ ਕਿ ਹੁਸ਼ਿਆਰਪੁਰ ਦੀ ਫਗਵਾੜਾ ਰੋਡ ਉਤੇ ਪੁਲਿਸ ਵੱਲੋਂ ਇਕ ਗੱਡੀ ਨੂੰ ਰੋਕਣ ਲਈ ਇਸ਼ਾਰਾ ਕੀਤਾ ਗਿਆ ਪਰ ਸਵਾਰਾਂ ਨੇ ਗੱਡੀ ਬਾਈਪਾਸ ਦੇ ਨਜ਼ਦੀਕ ਲੱਗਦੇ ਪਿੰਡ ਵੱਲ ਮੋੜ ਲਈ ਜਿਸ ਤੋਂ ਬਾਅਦ ਪੁਲਿਸ ਨੇ ਸਰਚ ਅਪਰੇਸ਼ਨ ਸ਼ੁਰੂ ਕਰ ਦਿੱਤਾ। ਜਾਣਕਾਰੀ ਮੁਤਾਬਕ ਰਾਤ ਸੀਆਈਡੀ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੇ ਸ਼ੱਕ ਦੇ ਆਧਾਰ ਉੱਤੇ ਇਕ ਇਨੋਵਾ ਕਾਰ ਦਾ ਪਿੱਛਾ ਕੀਤਾ ਜਿਸ ਵਿਚ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਦੇ ਹੋਣ ਦਾ ਸ਼ੱਕ ਸੀ। ਸ਼ੱਕੀ, ਇਨੋਵਾ ਕਾਰ ਪਿੰਡ ਮਰਨਾਈਆਂ, ਥਾਣਾ ਮਹਿਤਿਆਣਾ, ਦੇ ਗੁਰਦਵਾਰਾ ਭਾਈ ਚੰਚਲ ਸਿੰਘ ਕੋਲ ਛੱਡ ਕੇ ਭੱਜ ਗਏ।

ਇਹ ਕਾਰ ਚਿੱਟੇ ਰੰਗ ਦੀ ਦੱਸੀ ਜਾ ਰਹੀ ਹੈ ਜਿਸ ਦਾ ਨੰਬਰ PB10CK0527 ਸੀ ਅਤੇ ਜੋ ਫਗਵਾੜਾ ਤੋਂ ਹੁਸ਼ਿਆਰਪੁਰ ਆ ਰਹੀ ਸੀ। ਅਜੇ ਤੱਕ ਕਿਸੇ ਨੂੰ ਕਾਬੂ ਨਹੀਂ ਕੀਤਾ ਗਿਆ ਹੈ ਅਤੇ ਪੁਲਿਸ ਨੇ ਇਲਾਕੇ ਦੀ ਘੇਰਾਬੰਦੀ ਕੀਤੀ ਹੋਈ ਹੈ ਤੇ ਤਲਾਸ਼ੀ ਮੁਹਿੰਮ ਜਾਰੀ ਹੈ। ਪਿੰਡ ਦੇ ਸਰਪੰਚ ਜਸਵਿੰਦਰ ਸਿੰਘ ਨੇ ਦੱਸਿਆ ਕਿ ਸਾਢੇ 8 ਵਜੇ ਦੇ ਕਰੀਬ ਇਕ ਇਨੋਵਾ ਕਾਰ ਸਾਡੇ ਪਿੰਡ ਵਿੱਚ ਦਾਖ਼ਲ ਹੋਈ ਅਤੇ ਗੁਰਦੁਆਰਾ ਸਾਹਿਬ ਵੱਲ ਨਿਕਲੀ। ਫਿਰ ਇੱਕ ਫਾਰਚੂਨਰ ਕਾਰ ਉਸ ਦੇ ਪਿੱਛੇ ਸੀ ਅਤੇ ਪੁਲਿਸ ਦੀਆਂ ਗੱਡੀਆਂ ਵੀ ਸਨ।

ਪਰ ਅੱਗੇ ਰਸਤਾ ਬੰਦ ਹੋਣ ਕਾਰਨ ਇਨੋਵਾ ਸਵਾਰ ਨੌਜਵਾਨ ਕੰਧ ਟੱਪ ਕੇ ਉਥੋਂ ਫਰਾਰ ਹੋ ਗਏ, ਹਾਲਾਂਕਿ ਸਾਡੇ ਪਿੰਡ ਦੇ ਹਰ ਘਰ ਦੀ ਤਲਾਸ਼ੀ ਲਈ ਗਈ ਹੈ। ਇਨੋਵਾ ਕਾਰ ਪੁਲਿਸ ਨੇ ਕਬਜ਼ੇ ਵਿੱਚ ਲੈ ਲਈ ਹੈ।

ਦੱਸ ਦਈਏ ਕਿ ਪੰਜਾਬ ਸਰਕਾਰ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਵੀ ਕੱਲ੍ਹ ਅੰਮ੍ਰਿਤਪਾਲ ਸਿੰਘ ਨੂੰ ਜਲਦੀ ਗ੍ਰਿਫ਼ਤਾਰ ਕੀਤੇ ਜਾਣ ਦਾ ਦਾਅਵਾ ਕੀਤਾ ਸੀ। ਇਹ ਵੀ ਦਾਅਵਾ ਕੀਤਾ ਗਿਆ ਸੀ ਕਿ ਪੰਜਾਬ ਪੁਲਿਸ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕਰਨ ਦੇ ਨੇੜੇ ਪੁੱਜ ਗਈ ਹੈ।

ਪੰਜਾਬ ਸਰਕਾਰ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਕੱਲ੍ਹ ਅੰਮ੍ਰਿਤਪਾਲ ਸਿੰਘ ਨੂੰ ਜਲਦੀ ਗ੍ਰਿਫ਼ਤਾਰ ਕੀਤੇ ਜਾਣ ਦਾ ਦਾਅਵਾ ਕੀਤਾ ਸੀ। ਐਡਵੋਕੇਟ ਜਨਰਲ (ਏਜੀ) ਨੇ ਅਦਾਲਤ ਵਿਚ ਕਿਹਾ ਕਿ ਸੂਬਾ ਸਰਕਾਰ ਭਗੌੜੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਦੇ ਨੇੜੇ ਹੈ। ਇਸ ਦਾਅਵੇ ਤੋਂ ਜਾਪਦਾ ਹੈ ਕਿ ਪੰਜਾਬ ਸਰਕਾਰ ਕੋਲ ਕੋਈ ਠੋਸ ਆਧਾਰ ਹੋਵੇਗਾ, ਜਿਸ ਤੋਂ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਹੁਣ ਦੂਰ ਨਹੀਂ ਜਾਪਦੀ ਹੈ।

ਐਡਵੋਕੇਟ ਜਨਰਲ ਨੇ ਮੁੜ ਸਪਸ਼ਟ ਕੀਤਾ ਹੈ ਕਿ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਅਜੇ ਗ੍ਰਿਫ਼ਤਾਰ ਨਹੀਂ ਕੀਤਾ ਹੈ ਅਤੇ ਰਾਜ ਸਰਕਾਰ ਅੰਮ੍ਰਿਤਪਾਲ ਨੂੰ ਫੜਨ ਦੀ ਕੋਸ਼ਿਸ਼ ਵਿਚ ਲੱਗੀ ਹੋਈ ਹੈ। ਚੇਤੇ ਰਹੇ ਕਿ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਕਰਨ ਵਾਲੀ ਪਟੀਸ਼ਨ ਪਿਛਲੇ ਦਿਨਾਂ ਵਿਚ ਹਾਈ ਕੋਰਟ ਵਿਚ ਦਾਇਰ ਹੋਈ ਸੀ। ਪਟੀਸ਼ਨਰ ਨੇ ਕਿਹਾ ਸੀ ਕਿ ਜ਼ਿਲ੍ਹਾ ਜਲੰਧਰ ਦੇ ਸ਼ਾਹਕੋਟ ਪੁਲਿਸ ਸਟੇਸ਼ਨ ’ਚ ਅੰਮ੍ਰਿਤਪਾਲ ਸਿੰਘ ਗ਼ੈਰਕਾਨੂੰਨੀ ਹਿਰਾਸਤ ਵਿਚ ਹੈ। ਅੰਮ੍ਰਿਤਪਾਲ ਸਿੰਘ ਦੇ ਵਾਰਸਾਂ ਦੇ ਵਕੀਲ ਨੇ ਇਹ ਵੀ ਕਿਹਾ ਕਿ ਉਨ੍ਹਾਂ ਕੋਲ 18 ਮਾਰਚ ਦੀ ਸੀਸੀਟੀਵੀ ਫੁਟੇਜ ਵੀ ਹੈ।

ਕੋਰਟ ਨੇ ਪਟੀਸ਼ਨਰ ਦੇ ਵਕੀਲ ਨੂੰ ਅੰਮ੍ਰਿਤਪਾਲ ਸਿੰਘ ਦੀ ਗ਼ੈਰਕਾਨੂੰਨੀ ਹਿਰਾਸਤ ਬਾਰੇ ਸਬੂਤ ਪੇਸ਼ ਕਰਨ ਲਈ ਕਿਹਾ ਹੈ। ਜਸਟਿਸ ਐੱਨ.ਐੱਸ. ਸ਼ੇਖਾਵਤ ਨੇ ਕਿਹਾ ਕਿ ਸੂਬਾ ਸਰਕਾਰ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਨਾ ਕੀਤੇ ਜਾਣ ਦੇ ਸਟੈਂਡ ’ਤੇ ਕਾਇਮ ਹੈ। ਉਨ੍ਹਾਂ ਸੂਬਾ ਸਰਕਾਰ ਨੂੰ ਇਸ ਬਾਰੇ ਨਵਾਂ ਹਲਫ਼ਨਾਮਾ ਦਾਇਰ ਕਰਨ ਤੇ ਪਟੀਸ਼ਨਰ ਦੇ ਵਕੀਲ ਨੂੰ ਠੋਸ ਤੱਥ ਰਿਕਾਰਡ ’ਤੇ ਰੱਖਣ ਦੀ ਹਦਾਇਤ ਕੀਤੀ।

The post ਅੰਮ੍ਰਿਤਪਾਲ ਦਾ ਹੁਸ਼ਿਆਰਪੁਰ ‘ਚ ਹੋਣ ਦਾ ਖਦਸ਼ਾ, ਰਾਤ ਤੋਂ ਜਾਰੀ ਹੈ ਸਰਚ ਆਪਰੇਸ਼ਨ appeared first on TV Punjab | Punjabi News Channel.

ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਦੇ ਬੇਹੱਦ ਨਜ਼ਦੀਕ ਹੈ ਪੰਜਾਬ ਪੁਲਿਸ- ਅਟਾਰਨੀ ਜਨਰਲ
ਚੰਡੀਗੜ੍ਹ- ਅੰਮ੍ਰਿਤਪਾਲ ਦੀ ਫਰਾਰੀ ਅਤੇ ਗ੍ਰਿਫਤਾਰੀ ਨੂੰ ਲੈ ਪੇਂਚ ਲਗਾਤਾਰ ਫੰਸਦਾ ਜਾ ਰਿਹਾ ਹੈ । ਰੋਜ਼ਾਨਾ ਆ ਰਹੀਆਂ ਫੋਟੋਆਂ ਤੋਂ ਇਹ ਸਾਬਿਤ ਹੋ ਰਿਹਾ ਹੈ ਕਿ ਅੰਮ੍ਰਿਤਪਾਲ ਲਗਾਤਾਰ ਟਿਕਾਣੇ ਬਦਲ ਕੇ ਪੁਲਿਸ ਨੂੰ ਚਕਮਾ ਦੇ ਰਿਹਾ ਹੈ । ਪਰ ਅੰਮ੍ਰਿਤਪਾਲ ਦਾ ਪਰਿਵਾਰ ਅਤੇ ਉਸਦੇ ਸਮਰਥਕ ਇਨ੍ਹਾਂ ਤਸਵੀਰਾਂ ਨੂੰ ਫੇਕ ਦਸ ਰਹੇ ਹਨ । ਮਾਮਲਾ ਅਦਾਲਤ ਚ ਪਹੁੰਚ ਚੁੱਕਿਆ ਹੈ । ਪੰਜਾਬ ਸਰਕਾਰ ਵਲੋਂ ਪੇਸ਼ ਹੋਏ ਅਟਾਰਨੀ ਜਨਰਲ ਨੇ ਇਕ ਵਾਰ ਫਿਰ ਅੰਮ੍ਰਿਤਪਾਲ ਨੂੰ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਦੱਸਿਆ ਹੈ । ਪਰ ਸਰਕਾਰ ਨੇ ਇਹ ਦਾਅਵਾ ਜ਼ਰੂਰ ਕੀਤਾ ਹੈ ਕਿ ਪੰਜਾਬ ਦੀ ਪੁਲਿਸ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰਨ ਦੇ ਨੇੜੇ ਹੈ । ਜਲਦ ਹੀ ਉਸਨੂੰ ਕਾਬੂ ਕਰ ਲਿਆ ਜਾਵੇਗਾ ।

ਪੰਜਾਬ ਸਰਕਾਰ ਨੇ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਅੰਮ੍ਰਿਤਪਾਲ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਜਾ ਰਿਹਾ ਹੈ । ਦਰਅਸਲ ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਸਬੂਤ ਮੰਗਿਆ ਹੈ ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਹਾਈ ਕੋਰਟ ਵਿੱਚ ਕਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਨਹੀਂ ਹੈ ਪਰ ਪੰਜਾਬ ਪੁਲਿਸ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਦੇ ਬੇਹੱਦ ਨਜ਼ਦੀਕ ਹੈ।

ਪੰਜਾਬ ਸਰਕਾਰ ਵੱਲੋਂ ਦਿੱਤੇ ਜਵਾਬ ਤੋਂ ਬਾਅਦ ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਸੰਬੰਧੀ ਹਲਫ਼ਨਾਮਾ ਦਾਇਰ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਸ ਤੋਂ ਇਲਾਵਾ ਪਟੀਸ਼ਨਰ ਦੇ ਵਕੀਲ ਨੂੰ ਵੀ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਹਿਰਾਸਤ ਵਿੱਚ ਹੋਣ ਦੇ ਸਬੂਤ ਪੇਸ਼ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਹੁਣ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਇਸ ਮਾਮਲੇ ਦੀ ਅਗਲੀ ਸੁਣਵਾਈ ਭਲਕੇ ਯਾਨੀ 29 ਮਾਰਚ ਨੂੰ ਕੀਤੀ ਜਾਵੇਗੀ। ਤੁਹਾਨੂੰ ਦੱਸ ਦਈਏ ਕਿ ਇਸ ਤੋਂ ਇਲਾਵਾ ਐਨ.ਐਸ.ਏ. ਲਗਾ ਕੇ ਡਿਬਰੁਗੜ੍ਹ ਭੇਜੇ ਗਏ ਗੁਰੀ ਔਜਲਾ ਨੂੰ ਪਰਿਵਾਰ ਅਤੇ ਵਕੀਲ ਨੂੰ ਮਿਲਣ ਲਈ ਪਾਈ ਗਈ ਪਟੀਸ਼ਨ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ 10 ਅਪ੍ਰੈਲ ਜਵਾਬ ਤਲਬ ਕਰਨ ਦੇ ਲਈ ਲਈ ਨੋਟਿਸ ਜਾਰੀ ਕੀਤਾ ਗਿਆ ਹੈ।

The post ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਦੇ ਬੇਹੱਦ ਨਜ਼ਦੀਕ ਹੈ ਪੰਜਾਬ ਪੁਲਿਸ- ਅਟਾਰਨੀ ਜਨਰਲ appeared first on TV Punjab | Punjabi News Channel.

ਜੁਗਾੜੂ ਰੇਹੜੇ ‘ਤੇ ਅੰਮ੍ਰਿਤਪਾਲ ਦੀ ਨਵੀਂ ਤਸਵੀਰ ਵਾਇਰਲ, ਏਜੰਸੀਆਂ ਕਰ ਰਹੀਆਂ ਜਾਂਚ
ਡੈਸਕ- ਪੁਲਿਸ ਦੇ ਘੇਰੇ ਤੋਂ ਫਰਾਰ ਹੋਏ ਵਾਰਿਸ ਪੰਜਾਬ ਦੇ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਰੋਜ਼ਾਨਾ ਕੋਈ ਨਾ ਕੋਈ ਤਸਵੀਰ ਵਾਇਰਲ ਹੋ ਰਹੀ ਹੈ । ਹੁਣ ਜੋ ਤਸਵੀਰ ਸਾਹਮਨੇ ਆਈ ਹੈ ,ਉਹ ਪਹਿਲੀ ਤਸਵੀਰ ਦਾ ਹੀ ਦੂਜਾ ਭਾਗ ਹੈ । ਇਸ ਤਸਵੀਰ ਵਿੱਚ ਵੀ ਅੰਮ੍ਰਿਤਪਾਲ ਜੁਗਾੜੂ ਰੇਹੜੇ ‘ਤੇ ਸਾਥੀ ਪਪਲਪ੍ਰੀਤ ਨਾਲ ਬੈਠਾ ਹੋਇਆ ਹੈ । ਦੱਸਿਆ ਜਾ ਰਿਹਾ ਹੈ ਕਿ  ਇਹ 18 ਮਾਰਚ ਦੀ ਅੰਮ੍ਰਿਤਪਾਲ ਦੀ ਤਸਵੀਰ ਹੈ ,ਜਦੋਂ ਅੰਮ੍ਰਿਤਪਾਲ ਸਿੰਘ ਪੁਲਿਸ ਤੋਂ ਬਚਣ ਲਈ ਭੱਜ ਰਿਹਾ ਸੀ।  ਅੰਮ੍ਰਿਤਪਾਲ ਜੁਗਾੜੂ ਰੇਹੜੇ ਵਿੱਚ ਬੈਠ ਕੇ ਪੰਕਚਰ ਦੀ ਦੁਕਾਨ ’ਤੇ ਪਹੁੰਚਿਆ ਸੀ।

ਕਾਬਲੇਗੌਰ ਹੈ ਕਿ ਅੱਜ ਅੰਮ੍ਰਿਤਪਾਲ ਸਿੰਘ ਦੀ ਨਵੀਂ ਤਸਵੀਰ ਸਾਹਮਣੇ ਆਈ ਹੈ। ਇਸ ਤਸਵੀਰ ਵਿੱਚ ਅੰਮ੍ਰਿਤਪਾਲ ਦੇ ਨਾਲ ਉਸ ਦਾ ਸਾਥੀ ਪੱਪਲਪ੍ਰੀਤ ਸਿੰਘ ਨਜ਼ਰ ਆ ਰਿਹਾ ਹੈ। ਦੋਵਾਂ ਨੇ ਹੱਥਾਂ ‘ਚ ਐਨਰਜੀ ਡਰਿੰਕ ਦੀ ਬੋਤਲ ਫੜੀ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਤਸਵੀਰ ਅੰਮ੍ਰਿਤਪਾਲ ਦੀ ਉਸ ਸਮੇਂ ਦੀ ਤਾਜ਼ਾ ਤਸਵੀਰ ਹੈ ਜਦੋਂ ਉਸ ਖਿਲਾਫ ਪੁਲਸ ਦਾ ਸਰਚ ਆਪਰੇਸ਼ਨ ਚੱਲ ਰਿਹਾ ਹੈ। ਹਾਲਾਂਕਿ ਇਸ ਬਾਰੇ ਪੰਜਾਬ ਪੁਲਿਸ ਵੱਲੋਂ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ। ਦੂਜੇ ਪਾਸੇ ਸੂਤਰਾਂ ਦੇ ਹਵਾਲੇ ਨਾਲ ਖਬਰ ਹੈ ਕਿ ਅੰਮ੍ਰਿਤਪਾਲ ਸਿੰਘ ਨੇਪਾਲ ਭੱਜ ਗਿਆ ਹੈ ਅਤੇ ਉਸ ਨੂੰ ਗ੍ਰਿਫਤਾਰ ਕਰਨ ਲਈ ਭਾਰਤ ਤੋਂ ਪੱਤਰ ਲਿਖਿਆ ਗਿਆ ਹੈ।

ਦੱਸ ਦਈਏ ਕਿ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਅਤੇ ਉਸ ਦਾ ਸਾਥੀ ਪੱਪਨਪ੍ਰੀਤ ਸਿੰਘ, ਜੁਗਾੜ ਰੇਹੜੀ ਜਿਸ ‘ਤੇ ਉਹ ਆਪਣਾ ਬਾਈਕ ਰੱਖ ਕੇ ਭੱਜ ਗਏ, ਦੇ ਮਾਲਕ ਲਖਵੀਰ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਸ਼ਨੀਵਾਰ ਨੂੰ ਜਦੋਂ ਉਹ ਆਪਣੇ ਪਿੰਡ ਉਦੋਵਾਲ ਤੋਂ ਬਾਹਰ ਨਿਕਲਿਆ ਤਾਂ ਅੱਗੇ ਸੜਕ ‘ਤੇ ਦੋ ਨੌਜਵਾਨ ਖੜ੍ਹੇ ਸਨ।  ਉਨ੍ਹਾਂ ਦੱਸਿਆ ਕਿ ਉਸ ਦਾ ਬਾਈਕ ਪੰਕਚਰ ਹੋ ਗਿਆ। ਅਜਿਹੇ ‘ਚ ਉਸ ਨੂੰ ਪੰਕਚਰ ਦੀ ਦੁਕਾਨ ‘ਤੇ ਲੈ ਜਾਓ।

ਇਸ ਤੋਂ ਬਾਅਦ ਜੁਗਾੜ ਰੇਹੜੀ ਉਤੇ ਬਾਈਕ ਨੂੰ ਰੱਖ ਕੇ ਅੰਮ੍ਰਿਤਪਾਲ ਅਤੇ ਉਸ ਦੇ ਸਾਥੀ ਨੂੰ ਪਿੰਡ ਬੈਠਾ ਦੀ ਪੰਕਚਰ ਦੀ ਦੁਕਾਨ ‘ਤੇ ਲੈ ਗਿਆ। ਇਸ ਤੋਂ ਬਾਅਦ ਉਸ ਨੇ ਪੁੱਛਿਆ ਕਿ ਉਹ ਕਿੱਥੇ ਜਾ ਰਿਹਾ ਹੈ। ਇਸ ’ਤੇ ਉਨ੍ਹਾਂ ਕਿਹਾ ਕਿ ਉਹ ਮਹਿਤਪੁਰ ਜਾ ਰਹੇ ਹਨ। ਫਿਰ ਅੰਮ੍ਰਿਤਪਾਲ ਸਿੰਘ ਨੇ ਉਸ ਨੂੰ ਉਸੇ ਪਾਸੇ ਲਿਜਾਣ ਲਈ ਕਿਹਾ। ਉਹ ਉਨ੍ਹਾਂ ਨੂੰ ਕਰੀਬ ਪੰਜ ਕਿਲੋਮੀਟਰ ਤੱਕ ਲੈ ਗਿਆ। ਮਹਿਤਪੁਰ ਸ਼ੁਰੂ ਹੋਣ ਤੋਂ ਪਹਿਲਾਂ ਹੀ ਉਨ੍ਹਾਂ ਨੇ ਉਸਨੂੰ ਉਤਾਰ ਦਿੱਤਾ ਸੀ।

The post ਜੁਗਾੜੂ ਰੇਹੜੇ ‘ਤੇ ਅੰਮ੍ਰਿਤਪਾਲ ਦੀ ਨਵੀਂ ਤਸਵੀਰ ਵਾਇਰਲ, ਏਜੰਸੀਆਂ ਕਰ ਰਹੀਆਂ ਜਾਂਚ appeared first on TV Punjab | Punjabi News Channel.

ਹਰਿਆਣਾ ਪੁੱਜਿਆ ਅੰਮ੍ਰਿਤਪਾਲ , ਮਦਦ ਕਰਨ ਵਾਲੀ ਮਹਿਲਾ ਗ੍ਰਿਫਤਾਰ
ਡੈਸਕ- ਪੰਜਾਬ ਪੁਲਿਸ ਜਦੋਂ ਅੰਮ੍ਰਿਤਪਾਲ ਨੂੰ ਜਲੰਧਰ ਜਿਲ੍ਹੇ ਚ ਲੱਭ ਰਹੀ ਸੂ ਤਾਂ ਉਦੋਂ ਉਹ ਪੰਜਾਬ ਦਾ ਬਾਰਡਰ ਟੱਪ ਕੇ ਹਰਿਆਣਾ ਪਹੁੰਚ ਚੁੱਕਾ ਸੀ ।ਪੰਜਾਬ ਪੁਲਿਸ ਦੇ ਆਈ.ਜੀ ਸੁਖਚੈਂ ਗਿੱਲ ਵਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ ।ਉਨ੍ਹਾਂ ਦੱਸਿਆ ਕਿ ਹੁਣ ਤੱਕ 207 ਲੋਕਾਂ ਨੂੰ ਹਿਰਾਸਤ ਚ ਲਿਆ ਗਿਆ ਹੈ ।ਪਰ ਸਿਰਫ 30 ਲੋਕਾਂ ਨੂੰ ਗੰਭੀਰ ਅਪਰਾਧ ਤਹਿਤ ਜੇਲ੍ਹ ਚ ਰੱਖਿਆ ਜਾਵੇਗਾ, ਜਦਕਿ ਬਾਕੀਆਂ ‘ਤੇ ਹਲਕੀ ਕਾਰਵਾਈ ਕੀਤੀ ਜਾਵੇਗੀ।

ਅੰਮ੍ਰਿਤਪਾਲ ਦੀ ਫਰਾਰੀ ਬਾਰੇ ਦਸਦਿਆਂ ਉਨ੍ਹਾਂ ਕਿਹਾ ਕਿ ਪਪਲਪ੍ਰੀਤ ਦੀ ਮਦਦ ਨਾਲ ਹੁਣ 19-20 ਮਾਰਚ ਦੀ ਰਾਤ ਨੂੰ ਪਪਲਪ੍ਰੀਤ ਦੀ ਸਾਥੀ ਮਹਿਲਾ ਦਲਜੀਤ ਕੌਰ ਦੇ ਸ਼ਾਹਬਾਦ ਸਥਿਤ ਘਰ ਪੁੱਜਿਆ । ਦੋਵੇਂ ਸਫੈਦ ਰੰਗ ਦੂ ਸਕੂਟੀ ‘ਤੇ ਪੁੱਜੇ ਸਨ ।  ਔਰਤ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ,  ਹੁਣ ਇਸ ਔਰਤ ਨੂੰ ਹਰਿਆਣਾ ਵੱਲੋਂ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਟੀਮ ਦੇ ਹਵਾਲੇ ਕਰ ਦਿੱਤਾ ਗਿਆ ਹੈ। ਹਰਿਆਣਾ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਸ਼ਾਹਬਾਦ ‘ਚ ਹੋਣ ਦੀ ਸੂਚਨਾ ਦੀ ਪੁਸ਼ਟੀ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਨੇ ਔਰਤ ਨੂੰ ਫੋਨ ਰਾਹੀਂ ਹਰਿਆਣਾ ਤੋਂ ਆਉਣ ਦੀ ਗੱਲ ਆਖੀ ਸੀ ਅਤੇ ਹਰਿਆਣਾ ਤੋਂ ਅੱਗੇ ਉਤਰਾਖੰਡ ਜਾਣ ਦੀ ਗੱਲ ਕਹੀ ਸੀ, ਜਿਸ ਕਾਰਨ ਪੁਲਿਸ ਨੇ ਦੋਵਾਂ ਸੂਬਿਆਂ ਦੇ ਨਾਲ-ਨਾਲ ਨੇਪਾਲ ਸਰਹੱਦ ਨੂੰ ਵੀ ਅਲਰਟ ਕਰ ਦਿੱਤਾ ਹੈ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਅੰਮ੍ਰਿਤਪਾਲ ਸ਼ਾਹਬਾਦ ਰਾਹੀਂ ਯਮੁਨਾਨਗਰ ਦੇ ਰਸਤੇ ਉੱਤਰਾਖੰਡ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਸਕਦਾ ਹੈ, ਜਿਸ ਕਾਰਨ ਉੱਤਰਾਖੰਡ ਪੁਲਿਸ ਨੂੰ ਅਲਰਟ ਕਰ ਦਿੱਤਾ ਗਿਆ ਹੈ।

The post ਹਰਿਆਣਾ ਪੁੱਜਿਆ ਅੰਮ੍ਰਿਤਪਾਲ , ਮਦਦ ਕਰਨ ਵਾਲੀ ਮਹਿਲਾ ਗ੍ਰਿਫਤਾਰ appeared first on TV Punjab | Punjabi News Channel.