ajnala attack Archives - TV Punjab | Punjabi News Channel

ਬਾਬਾ ਗੌਰਖਾ ਤੋਂ ਬਾਅਦ ਅੰਮ੍ਰਿਤਪਾਲ ਦੇ ਦੂਜੇ ਕਰੀਬੀ ਵਰਿੰਦਰ ਜੌਹਲ ‘ਤੇ ਵੀ N.S.A
ਡੈਸਕ- ਖਾਲਿਸਤਾਨੀ ਸਮਰਥਕ ਭਗੌੜੇ ਅੰਮ੍ਰਿਤਪਾਲ ਸਿੰਘ ਦੇ ਇਕ ਹੋਰ ਕਰੀਬੀ ਗਨਮੈਨ ‘ਤੇ ਪੁਲਿਸ ਨੇ ਸਖਤ ਐਕਸ਼ਨ ਲਿਆ ਹੈ । ਅੰਮ੍ਰਿਤਪਾਲ ਸਿੰਘ  ਦੇ ਇਕ ਹੋਰ ਸਾਥੀ ਉਤੇ N.S.A ਲਗਾਇਆ ਗਿਆ ਹੈ। ਅੰਮ੍ਰਿਤਪਾਲ  ਦੇ ਗੰਨਮੈਨ ਵਰਿੰਦਰ ਜੌਹਲ ਉਤੇ ਇਹ ਸਖਤ ਕਾਨੂੰਨ ਲਗਾਇਆ ਗਿਆ ਹੈ। ਜਾਣਕਾਰੀ ਅਨੁਸਾਰ ਵਰਿੰਦਰ ਸਿੰਘ ਜੌਹਲ ਏ.ਕੇ.ਐਫ ਵਿੱਚ ਸ਼ਾਮਲ ਨੌਜਵਾਨਾਂ ਨੂੰ ਹਥਿਆਰਾਂ ਦੀ ਵਰਤੋਂ ਕਰਨ ਦੀ ਸਿਖਲਾਈ ਦਿੰਦਾ ਸੀ।

ਵਰਿੰਦਰ ਜੌਹਲ ਅੰਮ੍ਰਿਤਪਾਲ ਦੇ ਨਾਲ ਰਹਿੰਦਾ ਸੀ ਅਤੇ ਉਸ ਦਾ ਕਾਫੀ ਕਰੀਬੀ ਸੀ। ਉਸ ਉਤੇ N.S.A ਲਗਾਇਆ ਗਿਆ ਹੈ। ਉਸ ਨੂੰ ਵੀ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਹੈ। ਵਰਿੰਦਰ ਜੌਹਲ ਅਠਵਾਂ ਸ਼ਖਸ ਹੈ, ਜਿਸ ਨੂੰ ਅਸਾਮ ਭੇਜਿਆ ਗਿਆ ਹੈ।

The post ਬਾਬਾ ਗੌਰਖਾ ਤੋਂ ਬਾਅਦ ਅੰਮ੍ਰਿਤਪਾਲ ਦੇ ਦੂਜੇ ਕਰੀਬੀ ਵਰਿੰਦਰ ਜੌਹਲ ‘ਤੇ ਵੀ N.S.A appeared first on TV Punjab | Punjabi News Channel.

ਅੰਮ੍ਰਿਤਪਾਲ ਸਿੰਘ ਗ੍ਰਿਫਤਾਰ, ਖਤਰਨਾਕ ਧਾਰਾਵਾਂ ਹੇਠ ਦਰਜ ਹੋ ਸਕਦੈ ਪਰਚਾ
ਜਲੰਧਰ – ਵਾਰਿਸ ਪੰਜਾਬ ਦੇ ਸੰਸਥਾ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਨੂੰ ਆਖਿਰਕਾਰ ਗ੍ਰਿਫਤਾਰ ਕਰ ਲਿਆ ਗਿਆ ਹੈ । ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਨਕੋਦਰ ਦੇ ਕੋਲੋਂ ਇਹ ਗ੍ਰਿਫਤਾਰੀ ਕੀਤੀ ਗਈ ਹੈ । ਪੁਲਿਸ ਸਵੇਰ ਤੋਂ ਹੀ ਅੰਮ੍ਰਿਤਪਾਲ ਦੇ ਮਗਰ ਸੀ ।ਇਕ ਵਾਰ ਤਾਂ ਪੁਲਿਸ ਵਲੋਂ ਉਨ੍ਹਾਂ ਦੇ ਕਾਫਿਲੇ ਨੂੰ ਘੇਰਾ ਪਾ ਲਿਆ ਗਿਆ ਸੀ । ਇਸ ਦੌਰਾਨ ਅੰਮ੍ਰਿਤਪਾਲ ਦੇ 6 ਸਾਥੀ ਤਾਂ ਗ੍ਰਿਫਤਾਰ ਕਰ ਲਏ ਗਏ । ਪਰ ਅੰਮ੍ਰਿਤਪਾਲ ਨੂੰ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ ।

ਇਸਤੋਂ ਬਾਅਦ ਪੁਲਿਸ ਨੇ ਅੰਮ੍ਰਿਤਪਾਲ ਦਾ ਪਿੱਛਾ ਨਹੀਂ ਛੱਡਿਆ। ਹੁਣ ਖਬਰ ਮਿਲੀ ਹੈ ਕਿ ਨਕੋਦਰ ਦੇ ਕੋਲੋਂ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰ ਲਿਆ ਗਿਆ । ਦੱਸਿਆ ਜਾ ਰਿਹਾ ਹੈ ਕਿ ਐੱਨ.ਐੱਸ.ਏ ਧਾਰਾ ਦੇ ਹੇਠ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਕੀਤੀ ਗਈ ਹੈ ।ਪੁਲਿਸ ਵਲੋਂ ਆਪਣੇ ਇਸ ਆਪਰੇਸ਼ਨ ਬਾਬਤ ਫਿਲਹਾਲ ਮੀਡੀਆ ਨਾਲ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ ।ਚਰਚਾ ਹੈ ਕਿ ਦੇਰ ਸ਼ਾਂਮ ਡੀ.ਜੀ.ਪੀ ਗੌਰਵ ਯਾਦਵ ਪੈ੍ਰਸ ਕਾਨਫਰੰਸ ਕਰ ਸਕਦੇ ਹਨ ।

ਇਸਤੋਂ ਪਹਿਲਾਂ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਪੁਲਿਸ ਵਲੋਂ ਪੰਜਾਬ ਦੇ ਕਈ ਹਿੱਸਿਆਂ ਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ । 6 ਸਾਥੀਆਂ ਦੀ ਗ੍ਰਿਫਤਾਰੀ ੳਤੇ ਅੰਮ੍ਰਿਤਪਾਲ ਦੀ ਫਰਾਰੀ ਤੋਂ ਬਾਅਦ ਪੂਰੇ ਪੰਜਾਬ ਚ ਇੰਟਰਨੈਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ । ਸਰਕਾਰੀ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਕੱਲ੍ਹ ਯਾਨਿ ਕਿ 19 ਤਰੀਕ ਦੁਪਹਿਰ ਤੱਕ ਇਹ ਸੇਵਾਵਾਂ ਬੰਦ ਰਹਿਣਗੀਆਂ ।

The post ਅੰਮ੍ਰਿਤਪਾਲ ਸਿੰਘ ਗ੍ਰਿਫਤਾਰ, ਖਤਰਨਾਕ ਧਾਰਾਵਾਂ ਹੇਠ ਦਰਜ ਹੋ ਸਕਦੈ ਪਰਚਾ appeared first on TV Punjab | Punjabi News Channel.

ਅੰਮ੍ਰਿਤਪਾਲ ‘ਤੇ ਪੰਜਾਬ ਪੁਲਿਸ ਦਾ ਐਕਸ਼ਨ, ਸਮਰਥਕਾਂ ਦੇ ਅਸਲਾ ਲਾਇਸੈਂਸ ਕੀਤੇ ਰੱਦ
ਚੰਡੀਗੜ੍ਹ- ਅਜਨਾਲਾ ਹਮਲੇ ਤੋਂ ਬਾਅਦ ਪੰਜਾਬ ਦੀ ਆਮ ਆਦਮੀ ਪਾਰਟੀ ਦੇ ਸਰਕਾਰ ‘ਤੇ ਪੰਜਾਬ ਅਤੇ ਕੇਂਦਰ ਤੋਂ ਭਾਰੀ ਦਬਾਅ ਬਣਾਇਆ ਜਾ ਰਿਹਾ ਹੈ । ਅੱਜ ਵਿਧਾਨ ਸਭਾ ਚ ਵੀ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਦੀ ਮੰਗ ਕੀਤੀ । ਇਸੇ ਦੌਰਾਨ ਖਬਰ ਆਈ ਕਿ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਦੇ ਸਮਰਥਕਾਂ ‘ਤੇ ਕਾਰਵਾਈ ਕਰਦਿਆਂ ਉਨ੍ਹਾਂ ਦੇ ਸਮਰਥਕਾਂ ਦੇ ਅਸਲਾ ਲਾਇਸੈਂਸ ਰੱਦ ਕਰਨੇ ਸ਼ੁਰੂ ਕਰ ਦਿੱਤੇ ਹਨ ।

ਅੰਮ੍ਰਿਤਸਰ ਦੇ ਅਜਨਾਲਾ ਥਾਣੇ ਦੇ ਬਾਹਰ ਹੋਈ ਹਿੰਸਕ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਨੇ ਚੁੱਪ-ਚਪੀਤੇ ਵੱਡੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਵਾਰਿਸ ਪੰਜਾਬ ਦੇ ਜਥੇਦਾਰ ਅੰਮ੍ਰਿਤਪਾਲ ਸਿੰਘ ਦੇ 9 ਸਾਥੀਆਂ ਦੇ ਅਸਲਾ ਲਾਇਸੈਂਸ ਰੱਦ ਕਰ ਦਿੱਤੇ ਹਨ। ਇਸ ਕਾਰਵਾਈ ਨੂੰ ਲੈ ਕੇ ਪੰਜਾਬ ਪੁਲਿਸ ਦੇ ਅਧਿਕਾਰੀ ਪੂਰੀ ਤਰ੍ਹਾਂ ਮੁਸਤੈਦ ਹਨ।

ਸੀਨੀਅਰ ਅਧਿਕਾਰੀ ਨੇ ਸੰਪਰਕ ਕਰਨ ’ਤੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਦੇ 10 ਸਮਰਥਕਾਂ ਖ਼ਿਲਾਫ਼ ਇਹ ਕਾਰਵਾਈ ਕੀਤੀ ਜਾ ਰਹੀ ਹੈ, ਪਰ ਇੱਕ ਸਾਥੀ ਦਾ ਲਾਇਸੈਂਸ ਜੰਮੂ-ਕਸ਼ਮੀਰ ਤੋਂ ਹੋਣ ਕਾਰਨ ਸਬੰਧਤ ਰਾਜ ਨੂੰ ਪੱਤਰ ਲਿਖਿਆ ਗਿਆ ਹੈ। ਦੂਜੇ ਪਾਸੇ ਪੰਜਾਬ ਵਿੱਚ ਬਣੇ 9 ਲਾਇਸੈਂਸ ਰੱਦ ਕਰ ਦਿੱਤੇ ਗਏ ਹਨ। ਪੰਜਾਬ ਪੁਲਿਸ ਇਹ ਸਾਰੀ ਕਾਰਵਾਈ ਗੁਪਤ ਤਰੀਕੇ ਨਾਲ ਕਰ ਰਹੀ ਹੈ ਤਾਂਜੋ ਅਜਨਾਲਾ ਕਾਂਡ ਵਰਗੀ ਹਿੰਸਕ ਘਟਨਾ ਦੁਬਾਰਾ ਨਾ ਵਾਪਰੇ।

ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ 9 ਸਮਰਥਕਾਂ ਖਿਲਾਫ ਕਾਰਵਾਈ ਪੂਰੀ ਕਰ ਲਈ ਹੈ ਪਰ ਕਾਰਵਾਈ 20 ਮਾਰਚ ਤੋਂ ਬਾਅਦ ਹੋ ਸਕਦੀ ਹੈ। ਦਰਅਸਲ ਪੰਜਾਬ ਸਰਕਾਰ ਅੰਮ੍ਰਿਤਸਰ ਵਿੱਚ ਹੋਣ ਜਾ ਰਹੀ ਜੀ-20 ਕਾਨਫਰੰਸ ਤੱਕ ਕੋਈ ਸਖ਼ਤ ਕਾਰਵਾਈ ਨਹੀਂ ਕਰਨਾ ਚਾਹੁੰਦੀ। 15 ਤੋਂ 17 ਮਾਰਚ ਤੱਕ ਸਿੱਖਿਆ ਵਿਸ਼ੇ ‘ਤੇ ਅਤੇ 19-20 ਮਾਰਚ ਨੂੰ ਕਿਰਤ ਦੇ ਵਿਸ਼ੇ ‘ਤੇ ਕਾਨਫਰੰਸ ਕੀਤੀ ਜਾ ਰਹੀ ਹੈ |

ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਦੇ 9 ਸਾਥੀਆਂ ਹਰਜੀਤ ਸਿੰਘ ਅੰਮ੍ਰਿਤਸਰ, ਬਲਜਿੰਦਰ ਸਿੰਘ ਅੰਮ੍ਰਿਤਸਰ, ਰਾਮ ਸਿੰਘ ਬਰਾੜ ਕੋਟਕਪੂਰਾ, ਗੁਰਮੀਤ ਸਿੰਘ ਮੋਗਾ, ਅਵਤਾਰ ਸਿੰਘ ਸੰਗਰੂਰ, ਵਰਿੰਦਰ ਸਿੰਘ ਤਰਨਤਾਰਨ, ਹਰਪ੍ਰੀਤ ਦੇਵਗਨ ਪਟਿਆਲਾ, ਅੰਮ੍ਰਿਤਪਾਲ ਸਿੰਘ ਤਰਨਤਾਰਨ ਅਤੇ ਗੁਰਭੇਜ ਸਿੰਘ ਫਰੀਦਕੋਟ ਖਿਲਾਫ ਇਹ ਕਾਰਵਾਈ ਕੀਤੀ ਗਈ ਹੈ। ਜਦਕਿ ਤਲਵਿੰਦਰ ਸਿੰਘ ਤਰਨਤਾਰਨ ਦਾ ਲਾਇਸੈਂਸ ਜੰਮੂ-ਕਸ਼ਮੀਰ ਤੋਂ ਬਣਿਆ ਹੋਣ ਕਾਰਨ ਉਸ ਨੂੰ ਸਮੀਖਿਆ ਲਈ ਸਬੰਧਤ ਸੂਬੇ ਨੂੰ ਭੇਜਿਆ ਗਿਆ ਹੈ।

ਦੱਸ ਦੇਈਏ ਕਿ ਪਿਛਲੇ ਮਹੀਨੇ ‘ਵਾਰਿਸ ਪੰਜਾਬ ਦੇ’ ਦੇ ਜਥੇਦਾਰ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਨੇ ਆਪਣੇ ਸਾਥੀ ਲਵਪ੍ਰੀਤ ਸਿੰਘ ਤੂਫਾਨ ਤੋਂ ਛੁਡਾਉਣ ਲਈ ਹਿੰਸਾ ਦਾ ਸਹਾਰਾ ਲਿਆ ਸੀ। ਲਵਪ੍ਰੀਤ ਸਿੰਘ ਆਪਣੇ ਸਮਰਥਕਾਂ ਨਾਲ ਅਜਨਾਲਾ ਪਹੁੰਚੇ ਹੋਏ ਸਨ।

ਜਿੱਥੇ ਅੰਮ੍ਰਿਤਪਾਲ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਲੈ ਕੇ ਥਾਣੇ ‘ਤੇ ਹਮਲਾ ਬੋਲ ਦਿੱਤਾ ਸੀ। ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾ ਹੋਵੇ, ਇਸ ਲਈ ਪੁਲਿਸ ਕਾਰਵਾਈ ਨਹੀਂ ਕਰ ਸਕੀ।

The post ਅੰਮ੍ਰਿਤਪਾਲ ‘ਤੇ ਪੰਜਾਬ ਪੁਲਿਸ ਦਾ ਐਕਸ਼ਨ, ਸਮਰਥਕਾਂ ਦੇ ਅਸਲਾ ਲਾਇਸੈਂਸ ਕੀਤੇ ਰੱਦ appeared first on TV Punjab | Punjabi News Channel.

ਅਜਨਾਲਾ ਹਮਲੇ ‘ਤੇ ਕੇਂਦਰੀ ਗ੍ਰਹਿ ਮੰਤਰਾਲਾ ਕਰੇ ਕਾਰਵਾਈ- ਮਨਪ੍ਰੀਤ ਬਾਦਲ
ਡੈਸਕ- ਬੀਤੇ ਦਿਨ ‘ਵਾਰਿਸ ਪੰਜਾਬ ਦੇ’ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਅਗਵਾਈ ‘ਚ ਉਨ੍ਹਾਂ ਦੇ ਸਮਰਥਕਾਂ ਵਲੋਂ ਅਜਨਾਲਾ ਥਾਣਾ ‘ਤੇ ਕੀਤੇ ਹਮਲੇ ਦੀ ਚੋਪਾਸਿਓਂ ਨਿਖੇਦੀ ਕੀਤੀ ਜਾ ਰਹੀ ਹੈ । ਭਾਰਤੀ ਜਨਤਾ ਪਾਰਟੀ ਦੇ ਨੇਤਾ ਮਨਪ੍ਰੀਤ ਬਾਦਲ ਨੇ ਇਸ ਘਟਨਾ ‘ਤੇ ਚਿੰਤਾ ਪ੍ਰਕਟਾਈ ਹੈ । ਪੰਜਾਬ ਦੇ ਸਾਬਕਾ ਵਿੱਤ ਮੰਤਰੀ ਦਾ ਕਹਿਣਾ ਹੈ ਕਿ ਪੰਜਾਬ ਨੇ 1947,1966 ਅਤੇ 1984 ਚ ਇਸਦੀ ਕੀਮਤ ਅਦਾ ਕੀਤੀ ਹੈ । ਹੁਣ ਇਸਨੂੰ ਭੰਗ ਨਹੀਂ ਕੀਤਾ ਜਾ ਸਕਦਾ । ਬਾਦਲ ਨੇ ਕਿਹਾ ਕਿ ‘ਆਪ’ ਸਰਕਾਰ ਇਸ ਮਾਮਲੇ ਚ ਅਨਜਾਨ ਜਾਪ ਰਹੀ ਹੈ ,ਇਸ ਲਈ ਕੇਂਦਰੀ ਗ੍ਰਹਿ ਮੰਤਰੀ ਨੂੰ ਇਸ ਨਾਲ ਨਜਿੱਠਨਾ ਚਾਹੀਦਾ ਹੈ ।ਉਨ੍ਹਾਂ ਕਿਹਾ ਕਿ ਮਾਨ ਸਰਕਾਰ ਪੰਜਾਬ ਦੇ ਹਾਲਾਤਾਂ ਨੂੰ ਕਾਬੂ ਰਖਣ ਚ ਫੇਲ੍ਹ ਸਾਬਿਤ ਹੋਈ ਹੈ ।

ਅਕਾਲੀ ਦਲ ਨੇ ਅਜਨਾਲਾ ਘਟਨਾ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੂਮ ਘੇਰਿਆ ਹੈ । ਬਿਕਰਮ ਮਜੀਠੀਆ ਨੇ ਕਿਹਾ ਕਿ ਅਜਨਾਲਾ ਭਾਰਤ-ਪਾਕਿਸਤਾਨ ਬਾਰਡਰ ਤੋਂ 15 ਕਿਲੋਮੀਟਰ ਦੀ ਦੂਰੀ ‘ਤੇ ਹੈ । ਅਜਿਹੇ ਥਾਣੇ ‘ਤੇ ਤਲਵਾਰਾਂ ਹਥਿਆਰਾਂ ਨਾਲ ਹਮਲਾ ਕਰਕੇ ਕਬਜ਼ਾ ਕਰ ਲੈਣਾ ਬਹੁਤ ਗੰਭੀਰ ਹੈ । ਮਾਨ ਸਰਕਾਰ ਇਨਵੈਸਟਮੈਂਟ ਸਮਿੱਟ ਕਰਵਾ ਕੇ ਢੌਂਗ ਰੱਚ ਰਹੀ ਹੈ । ਜੱਦ ਪੰਜਾਬ ਚ ਕਨੂੰਨ ਵਿਵਸਥਾ ਦਾ ਇਹ ਹਾਲ ਹੈ ਤਾਂ ਕੌਣ ਅਜਿਹੇ ਸੂਬੇ ਚ ਪੈਸਾ ਲਗਾਵੇਗਾ । ਮਜੀਠੀਆ ਨੇ ਪੰਜਾਬ ਪੁਲਿਸ ਦੇ ਹਾਲਾਤਾਂ ‘ਤੇ ਦੁੱਖ ਦਾ ਪ੍ਰਕਟਾਵਾ ਕੀਤਾ ਹੈ । ਉਨ੍ਹਾਂ ਕਿਹਾ ਕਿ ਕੱਲ੍ਹ ਪੂਰੇ ਪੰਜਾਬ ਨੇ ਆਪਣੀ ਪੁਲਿਸ ਨੂੰ ਪਿੱਛੇ ਹੱਟਦਿਆਂ,ਹਮਲਾ ਹੁੰਦਿਆ ਅਤੇ ਥਾਣਾ ਛੱਡਦਿਆਂ ਵੇਖਿਆ ਹੈ ।ਪੰਜਾਬ ਦੇ ਲੋਕ ਹੁਣ ‘ਆਪ’ ਨੂੰ ਮੌਕਾ ਵੇਖ ਕੇ ਪਛਤਾ ਰਹੀ ਹੈ । ਅਕਾਲੀ ਦਲ ਨੇ ਭਗਵੰਤ ਮਾਨ ਤੋਂ ਅਸਤੀਫੇ ਦੀ ਮੰਗ ਕੀਤੀ ਹੈ ।

ਸਰਕਾਰ ਵਲੋਂ ਮੰਤਰੀ ਅਮਨ ਅਰੋੜਾ ਨੇ ਵਿਰੋਧੀਆਂ ਦੀ ਬਿਆਨਬਾਜੀ ਨੂੰ ਸਿਆਸੀ ਦੱਸਿਆ ਹੈ । ਉਨ੍ਹਾਂ ਕਿਹਾ ਕਿ ਨੈਸ਼ਨਲ ਮੀਡੀਆ ਅਤੇ ਸਿਆਸੀ ਧਿਰ ਪੰਜਾਬ ਦੇ ਹਾਲਾਤਾਂ ਨੂੰ ਵਧਾ ਚੜ੍ਹਾ ਕੇ ਦਰਸ਼ਾ ਰਹੇ ਹਨ । ਉਨ੍ਹਾਂ ਕਿਹਾ ਕਿ ਗੁਰੁ ਮਹਾਰਾਜ ਦੀ ਹਾਜ਼ਰੀ ਚ ਅੰਮ੍ਰਿਤਪਾਲ ਵਲੋਂ ਥਾਣੇ ‘ਤੇ ਕੀਤੀ ਚੜ੍ਹਾਈ ਦੌਰਾਨ ਪੰਜਾਬ ਪੁਲਿਸ ਵਲੋਂ ਬੇਹਦ ਹੀ ਸੰਜੀਦਗੀ ਨਾਲ ਕੰਮ ਕੀਤਾ ਗਿਆ ਹੈ ।

The post ਅਜਨਾਲਾ ਹਮਲੇ ‘ਤੇ ਕੇਂਦਰੀ ਗ੍ਰਹਿ ਮੰਤਰਾਲਾ ਕਰੇ ਕਾਰਵਾਈ- ਮਨਪ੍ਰੀਤ ਬਾਦਲ appeared first on TV Punjab | Punjabi News Channel.