ambassador of change Archives - TV Punjab | Punjabi News Channel

‘ਅੰਬੈਸਡਰ ਆਫ਼ ਚੇਂਜ ਐਵਾਰਡ’ ਨਾਲ ਆਸਟ੍ਰੇਲੀਆ ‘ਚ ਸਨਮਾਨਿਤ ਹੋਇਆ ਭਾਰਤੀ ਵਿਦਿਆਰਥੀ ਵਿਸ਼ਾਲ ਮਿੱਤਲ
ਡੈਸਕ – ਆਸਟ੍ਰੇਲੀਆ ਵਿੱਚ ਇੱਕ ਭਾਰਤੀ ਵਿਦਿਆਰਥੀ ਨੇ ਦੇਸ਼ ਦਾ ਮਾਣ ਵਧਾਇਆ ਹੈ। ਦਰਅਸਲ, ਆਸਟ੍ਰੇਲੀਆ ਦੀ ਕੈਨਬਰਾ ਯੂਨੀਵਰਸਿਟੀ ਵੱਲੋਂ ਭਾਰਤੀ ਵਿਦਿਆਰਥੀ ਵਿਸ਼ਾਲ ਮਿੱਤਲ ਨੂੰ ਵਿਦਿਆਰਥੀ ਸਲਾਹਕਾਰ ਵਜੋਂ ਸ਼ਾਨਦਾਰ ਕੰਮ ਕਰਨ ਲਈ ‘Ambassadors of Change’ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ । ਮਿਲੀ ਜਾਣਕਾਰੀ ਅਨੁਸਾਰ ਭਾਰਤੀ ਮੂਲ ਦੇ ਵਿਦਿਆਰਥੀ ਵਿਸ਼ਾਲ ਮਿੱਤਲ ਸਣੇ 9 ਵਿਦਿਆਰਥੀਆਂ ਨੂੰ ‘ਅੰਬੈਸਡਰ ਆਫ਼ ਚੇਂਜ’ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਵਿਸ਼ਾਲ ਮਿੱਤਲ, ਜਿਸ ਨੇ ਹਾਲ ਹੀ ਵਿੱਚ ਮਾਸਟਰ ਆਫ਼ ਡਾਟਾ ਸਾਇੰਸ ਦਾ ਆਪਣਾ ਆਖ਼ਰੀ ਸਾਲ ਪੂਰਾ ਕੀਤਾ ਹੈ, ਨੂੰ ਯੂਨੀਵਰਸਿਟੀ ਦੇ ਸਲਾਹਕਾਰ ਪ੍ਰੋਗਰਾਮ UC ਥ੍ਰਾਈਵ ਦੁਆਰਾ ਆਪਣੇ ਵਲੰਟੀਅਰ ਕੰਮ ਲਈ ਪੁਰਸਕਾਰ ਪ੍ਰਾਪਤ ਹੋਇਆ।

ਯੂਨੀਵਰਸਿਟੀ ਵਿਚ ਦਿੱਤੇ ਭਾਸ਼ਣ ਵਿਚ ਵਿਸ਼ਾਲ ਨੇ ਕਿਹਾ ਕਿ “ਮੇਰੇ ਲਈ ਮੇਂਟੋਰ ਭਾਵ ਇੱਕ ਸਲਾਹਕਾਰ ਹੋਣਾ ਬਹੁਤ ਮਦਦਗਾਰ ਰਿਹਾ। ਮੈਂ ਕੁਝ ਸੁਝਾਅ ਅਤੇ ਜੁਗਤਾਂ ਸਿੱਖੀਆਂ ਅਤੇ ਕੋਰਸ ਬਾਰੇ ਹੋਰ ਬਹੁਤ ਕੁਝ ਸਿੱਖਿਆ। ਵਿਸ਼ਾਲ ਨੇ ਕਿਹਾ ਕਿ ਇੱਕ ਸਲਾਹਕਾਰ ਵਜੋਂ ਉਸ ਨੂੰ ਅੱਗੇ ਵਧਣ ਅਤੇ ਆਪਣੇ ਹੁਨਰ ਨੂੰ ਵਿਕਸਿਤ ਕਰਨ ਵਿੱਚ ਮਦਦ ਮਿਲੀ।ਆਸਟ੍ਰੇਲੀਆ ਆਉਣ ਤੋਂ ਪਹਿਲਾਂ ਮਿੱਤਲ ਨੇ ਗੁਜਰਾਤ ਟੈਕਨਾਲੋਜੀਕਲ ਯੂਨੀਵਰਸਿਟੀ ਤੋਂ ਕੰਪਿਊਟਰ ਪ੍ਰੋਗਰਾਮਿੰਗ ਵਿੱਚ ਮਾਸਟਰ ਅਤੇ ਬੜੌਦਾ ਦੀ ਇੱਕ ਯੂਨੀਵਰਸਿਟੀ ਤੋਂ ਬੈਚਲਰ ਕੀਤੀ।ਵਿਸ਼ਾਲ ਨੇ ਦੱਸਿਆ ਕਿ ਇਸ ਕੰਮ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਉਹ ਬਹੁਤ ਜ਼ਿਆਦਾ ਅੰਤਰਮੁਖੀ ਸੀ। ਉਸ ਨੇ ਬਹੁਤ ਸਾਰੀਆਂ ਚੀਜ਼ਾਂ ਸਿੱਖੀਆਂ ਜਿਵੇਂ- ਲੋਕਾਂ ਨਾਲ ਕਿਵੇਂ ਗੱਲਬਾਤ ਕਰਨੀ ਹੈ ਅਤੇ ਸੰਚਾਰ ਕਿਵੇਂ ਕਰਨਾ ਹੈ।

ਦੱਸ ਦੇਈਏ ਕਿ ਯੂਨੀਵਰਸਿਟੀ ਵੱਲੋਂ 9 Ambassadors of Change ਨੂੰ ਉਨ੍ਹਾਂ ਦੇ ਕੰਮ ਲਈ ਸਨਮਾਨਿਤ ਕੀਤਾ ਗਿਆ । ਯੂਨੀਵਰਸਿਟੀ ਦਾ ਵਿਦਿਆਰਥੀ ਸਲਾਹਕਾਰ ਪ੍ਰੋਗਰਾਮ ਵਿਦਿਆਰਥੀ ਦੇ ਪਹਿਲੇ ਸਮੈਸਟਰ ਦੌਰਾਨ ਵਿਅਕਤੀਗਤ ਸਹਾਇਤਾ ਪ੍ਰਦਾਨ ਕਰਦਾ ਹੈ, ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦਿੰਦਾ ਹੈ ਅਤੇ ਉਹਨਾਂ ਨੂੰ ਸੰਪਰਕ ਬਣਾਉਣ ਵਿੱਚ ਮਦਦ ਕਰਦਾ ਹੈ।

The post ‘ਅੰਬੈਸਡਰ ਆਫ਼ ਚੇਂਜ ਐਵਾਰਡ’ ਨਾਲ ਆਸਟ੍ਰੇਲੀਆ ‘ਚ ਸਨਮਾਨਿਤ ਹੋਇਆ ਭਾਰਤੀ ਵਿਦਿਆਰਥੀ ਵਿਸ਼ਾਲ ਮਿੱਤਲ appeared first on TV Punjab | Punjabi News Channel.