amritpal arrest update Archives - TV Punjab | Punjabi News Channel

ਡਿਬਰੂਗੜ੍ਹ ਜੇਲ੍ਹ ‘ਚ ਸਿੱਖ ਬੰਦੀਆਂ ਨਾਲ ਅੱਜ ਹੋਏਗੀ ਮੁਲਾਕਾਤ, ਸ਼੍ਰੋਮਣੀ ਕਮੇਟੀ ਦੇ ਰਹੀ ਕਾਨੂੰਨੀ ਸਹਾਇਤਾ
ਡੈਸਕ- ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਕੌਮੀ ਸੁਰੱਖਿਆ ਐਕਟ (ਐਨਐਸਏ) ਤਹਿਤ ਬੰਦ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਸਣੇ 10 ਸਿੱਖ ਵਿਅਕਤੀਆਂ ਨਾਲ ਮੁਲਾਕਾਤ ਕੀਤੀ ਜਾਏਗੀ। ਸ਼੍ਰੋਮਣੀ ਕਮੇਟੀ ਦੀ ਕਾਨੂੰਨੀ ਮਾਹਿਰਾਂ ਦੀ ਟੀਮ ਤੇ ਬੰਦੀਆਂ ਦੇ ਪਰਿਵਾਰਕ ਮੈਂਬਰ ਡਿਬਰੂਗੜ੍ਹ ਜੇਲ੍ਹ ਵਿੱਚ ਮੁਲਾਕਾਤ ਕਰਨਗੇ। ਸ਼੍ਰੋਮਣੀ ਕਮੇਟੀ ਇਨ੍ਹਾਂ ਵਿਅਕਤੀਆਂ ਨੂੰ ਕਾਨੂੰਨੀ ਸਹਾਇਤਾ ਦੇਵੇਗੀ।

ਦੱਸ ਦਈਏ ਕਿ ਕੌਮੀ ਸੁਰੱਖਿਆ ਐਕਟ ਹੇਠ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ 10 ਸਿੱਖ ਵਿਅਕਤੀਆਂ ਨੂੰ ਮਿਲਣ ਲਈ ਉਨ੍ਹਾਂ ਦੇ ਪਰਿਵਾਰਕ ਮੈਂਬਰ ਸ਼੍ਰੋਮਣੀ ਕਮੇਟੀ ਦੀ ਅਗਵਾਈ ਹੇਠ ਬੁੱਧਵਾਰ ਸ਼ਾਮ ਨੂੰ ਅੰਮ੍ਰਿਤਸਰ ਤੋਂ ਹਵਾਈ ਮਾਰਗ ਰਾਹੀਂ ਰਵਾਨਾ ਹੋਏ ਸੀ। ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਤੇ ਕਾਨੂੰਨੀ ਮਾਹਿਰਾਂ ਦੀ ਟੀਮ ਦੀ ਅਗਵਾਈ ਕਰ ਰਹੇ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਦੱਸਿਆ ਕਿ ਅੱਠ ਪਰਿਵਾਰਾਂ ’ਚੋਂ ਇੱਕ-ਇੱਕ ਮੈਂਬਰ ਉਨ੍ਹਾਂ ਦੇ ਨਾਲ ਗਿਆ ਹੈ।

ਇਹ ਪਰਿਵਾਰਕ ਮੈਂਬਰ ਅੱਜ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸਿੱਖ ਵਿਅਕਤੀਆਂ ਨਾਲ ਮੁਲਾਕਾਤ ਕਰਨਗੇ। ਡਿਬਰੂਗੜ੍ਹ ਜੇਲ੍ਹ ਵਿੱਚ ਸਿਰਫ ਵੀਰਵਾਰ ਨੂੰ ਹੀ ਮੁਲਾਕਾਤੀਆਂ ਨੂੰ ਮਿਲਣ ਦੀ ਆਗਿਆ ਹੈ। ਡਿਬਰੂਗੜ੍ਹ ਜੇਲ੍ਹ ਵਿੱਚ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਸਣੇ ਉਸ ਦੇ 10 ਖਾਲਿਸਤਾਨੀ ਸਮਰਥਕ ਬੰਦ ਹਨ। ਇਨ੍ਹਾਂ ਸਾਰਿਆਂ ਨੂੰ ਕੌਮੀ ਸੁਰੱਖਿਆ ਐਕਟ ਹੇਠ ਵੱਖ-ਵੱਖ ਥਾਵਾਂ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।

ਦੱਸ ਦਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਜੇਲ੍ਹ ਵਿੱਚ ਬੰਦ ਇਨ੍ਹਾਂ ਵਿਅਕਤੀਆਂ ਦੇ ਕੇਸਾਂ ਦੀ ਪੈਰਵੀ ਕੀਤੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਨੇ ਆਖਿਆ ਕਿ ਉਹ ਜੇਲ੍ਹ ਪ੍ਰਸ਼ਾਸਨ ਨੂੰ ਅਪੀਲ ਕਰਨਗੇ ਕਿ ਮੁਲਾਕਾਤ ਦਾ ਦਿਨ ਐਤਵਾਰ ਰੱਖਿਆ ਜਾਵੇ ਤਾਂ ਜੋ ਉਹ ਹਰ ਵੀਰਵਾਰ ਨੂੰ ਅੰਮ੍ਰਿਤਸਰ ਤੋਂ ਚਲਦੀ ਰੇਲ ਗੱਡੀ ਰਾਹੀਂ ਸ਼ਨਿਚਰਵਾਰ ਨੂੰ ਡਿਬਰੂਗੜ੍ਹ ਪੁੱਜ ਸਕਣ ਤੇ ਐਤਵਾਰ ਮੁਲਾਕਾਤ ਕਰ ਸਕਣ।

The post ਡਿਬਰੂਗੜ੍ਹ ਜੇਲ੍ਹ ‘ਚ ਸਿੱਖ ਬੰਦੀਆਂ ਨਾਲ ਅੱਜ ਹੋਏਗੀ ਮੁਲਾਕਾਤ, ਸ਼੍ਰੋਮਣੀ ਕਮੇਟੀ ਦੇ ਰਹੀ ਕਾਨੂੰਨੀ ਸਹਾਇਤਾ appeared first on TV Punjab | Punjabi News Channel.

ਬਾਦਲਾਂ ਦੇ ਸਿਆਸੀ ਪਲਾਨ ਦਾ ਹਿੱਸਾ ਹੈ ਅੰਮ੍ਰਿਤਪਾਲ ਸਿੰਘ- ਰਵਨੀਤ ਬਿੱਟੂ
ਨਵੀਂ ਦਿੱਲੀ- ਲੁਧਿਆਣਾ ਤੋਂ ਕਾਂਗਰਸ ਦੇ ਲੋਕ ਸਭਾ ਸਾਂਸਦ ਰਵਨੀਤ ਸਿੰਘ ਬਿੱਟੂ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਸ਼੍ਰੌਮਣੀ ਅਕਾਲੀ ਦਲ ੳਤੇ ਬਾਦਲ ਪਰਿਵਾਰ ਦਾ ਸਿਆਸੀ ਮੁਹਰਾ ਹੈ । ਸੱਤਾ ਚ ਵਾਪਸੀ ਲਈ ਬਾਦਲ ਪਰਿਵਾਰ ਵਲੋਂ ਅੰਮ੍ਰਿਤਪਾਲ ਸਿੰਘ ਨੂੰ ਅੱਗੇ ਕੀਤਾ ਗਿਆ ਹੈ । ਜਥੇਦਾਰ ਅਤੇ ਅੰਮ੍ਰਿਤਪਾਲ ਬਾਦਲ ਪਰਿਵਾਰ ਦੇ ਹੱਥਾਂ ਚ ਖੇਡ ਰਹੇ ਹਨ ।ਅੰਮ੍ਰਿਤਪਾਲ ਸਿੰਘ ਖਿਲਾਫ ਭੜਾਸ ਕੱਢਦਿਆਂ ਬਿੱਟੂ ਨੇ ਕਿਹਾ ਕਿ ਅੰਮ੍ਰਿਤਪਾਲ ਧਰਮ ਦੀ ਆੜ ਚ ਸਿੱਖ ਨੌਜਵਾਨਾਂ ਨੂੰ ਬਰਗਲਾ ਰਿਹਾ ਹੈ ।

ਅੰਮ੍ਰਿਤਪਾਲ ਸਿੰਘ ਨੂੰ ਸਿਆਸੀ ਮੁਹਰਾ ਦੱਸਦਿਆਂ ਬਿੱਟੂ ਨੇ ਕਿਹਾ ਕਿ ਧਿਆਨ ਦੇਣ ਦੀ ਲੋੜ ਹੈ ਕਿ ਅੰਮ੍ਰਿਤਪਾਲ ਦੀ ਫਰਾਰੀ ਤੋਂ ਬਾਅਦ ਕਿਵੇਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਬਿਆਨ ਬਦਲ ਗਏ । ਅਕਾਲੀ ਦਲ ਨੇ ਹੀ ਸੱਭ ਤੋਂ ਪਹਿਲਾਂ ਆਪਰੇਸ਼ਨ ਅੰਮ੍ਰਿਤਪਾਲ ਦਾ ਵਿਰੋਧ ਕੀਤਾ । ਜਦਕਿ ਸਾਰੀ ਸਿਆਸੀ ਪਾਰਟੀਆਂ ਅਤੇ ਅਮਨ ਪਸੰਦ ਲੋਕ ਇਸਨੂੰ ਜਾਇਜ਼ ਕਦਮ ਦੱਸ ਰਹੇ ਹਨ ।ਸੁਖਬੀਰ ਬਾਦਲ ਵਲੋਂ ਆਪਰੇਸ਼ਨ ਅੰਮ੍ਰਿਤਪਾਲ ਖਿਲਾਫ ਗ੍ਰਿਫਤਾਰੀ ਦੇ ਵਿਰੋਧ ਚ ਕਾਨੂੰਨੀ ਮਦਦ ਦਾ ਐਲਾਨ ਕੀਤਾ ਗਿਆ । ਇਸੇ ਚੱਕਰ ਚ ਹੀ ਸ਼੍ਰੌਮਣੀ ਕਮੇਟੀ ਵਲੋਂ ਆਪਣੇ ਬਜਟ ਚ ਵਾਧਾ ਕੀਤਾ ਗਿਆ। ਪੰਜਾਬ ਦੇ ਹੋਰ ਭੱਖਦੇ ਮੁੱਦਿਆਂ ‘ਤੇ ਚੁੱਪ ਰਹਿਣ ਵਾਲੇ ਜਥੇਦਾਰ ਬਾਦਲ ਪਰਿਵਾਰ ਦੇ ਕਹਿਣ ‘ਤੇ ਬਿਆਨ ਦੇ ਰਹੇ ਹਨ ।

ੀਬੱਟੂ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੇ ਕਹਿਣ ‘ਤੇ ਸਰਬੱਤ ਖਾਲਸਾ ਦਾ ਬੁਲਾਵਾ ਵੀ ਸਿਆਸੀ ਡ੍ਰਾਮਾ ਹੈ ।ਅਕਾਲੀ ਦਲ ਦੇ ਇਸ਼ਾਰੇ ‘ਤੇ ਹੀ ਹੁਣ ਇਸਦਾ ਜ਼ਿਕਰ ਛੇੜਿਆ ਗਿਆ ਹੈ । ਪਰ ਅਕਾਲੀ ਦਲ ਭੁੱਲ ਗਿਆ ਹੈ ਕਿ ਹੁਣ ਲੋਕ ਉਸਦੇ ਨਾਲ ਨਹੀਂ ਹਨ । ਸਰਬੱਤ ਖਾਲਸਾ ਚ ਉਨੇ ਹੀ ਲੋਕ ਆਉਣਗੇ , ਜਿੰਨੇ ਕ ਅਕਾਲੀ ਦਲ ਦੀ ਗਿਣਤੀ ਪੰਜਾਬ ਦੀ ਵਿਧਾਨ ਸਭਾ ਚ ਹੈ ਜਾਂ ਲੋਕ ਸਭਾ ਰਾਜ ਸਭਾ ਚ ਹੈ । ਅਕਾਲੀ ਦਲ ਦੇ ਇਸ ਵਿਊਂਤ ਦਾ ਹਸ਼ਰ ਵਿਧਾਨ ਸਭਾ ਚੋਣਾ ਅਤੇ ਜ਼ਿਮਣੀ ਚੋਣਾ ਵਾਂਗ ਹੀ ਹੋਵੇਗਾ।

The post ਬਾਦਲਾਂ ਦੇ ਸਿਆਸੀ ਪਲਾਨ ਦਾ ਹਿੱਸਾ ਹੈ ਅੰਮ੍ਰਿਤਪਾਲ ਸਿੰਘ- ਰਵਨੀਤ ਬਿੱਟੂ appeared first on TV Punjab | Punjabi News Channel.

ਮੁੱਖ ਮੰਤਰੀ ਦੇ ਬੱਚਿਆਂ ਨੂੰ ਧਮਕੀਆਂ ਅਤੇ ਵਿਦੇਸ਼ਾਂ ‘ਚ ਤਿਰੰਗੇ ਦਾ ਅਪਮਾਨ ਮੂਰਖਤਾ- ਜਥੇਦਾਰ
ਡੈਸਕ- ਪਿਛਲੇ ਕੁੱਝ ਦਿਨਾਂ ਤੋਂ ਵਿਦੇਸ਼ਾਂ ਸਮੇਤ ਪੰਜਾਬ ਚ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਚਲ ਰਹੀ ਕਸ਼ਮਕਸ਼ ‘ਤੇ ਸ਼੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਇਕ ਮਹੱਤਵਪੂਰਨ ਬਿਆਨ ਸਾਹਮਨੇ ਆਇਆ ਹੈ । ਇੱਕ ਯੂ-ਟਿਊਬ ਚੈਨਲ ‘ਤੇ ਇੰਟਰਵਿਊ ਦਿੰਦੇ ਹੋਏ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੰਮ੍ਰਿਤਪਾਲ ਸਿੰਘ ਮਾਮਲੇ ਨੂੰ ਸਮਝ ਤੋਂ ਪਰੇ ਦੱਸਿਆ ਹੈ। ਇਸ ਦੇ ਨਾਲ ਹੀ ਸੀਐਮ ਭਗਵੰਤ ਮਾਨ ਦੇ ਬੱਚਿਆਂ ਨਾਲ ਬਦਸਲੂਕੀ ਦੇ ਮਾਮਲੇ ‘ਤੇ ਵੀ ਅਫਸੋਸ ਪ੍ਰਗਟ ਕੀਤਾ ਗਿਆ ਹੈ।

ਉਕਤ ਇੰਟਰਵਿਊ ਵਿੱਚ ਜਦੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਪੁੱਛਿਆ ਗਿਆ ਕਿ ਅੰਮ੍ਰਿਤਪਾਲ ਸਿੰਘ 6 ਮਹੀਨਿਆਂ ਵਿੱਚ ਪੰਜਾਬ ਆਇਆ ਸੀ ਅਤੇ ਹੁਣ ਇਹ ਸਥਿਤੀ ਪੈਦਾ ਹੋ ਰਹੀ ਹੈ। ਇਸ ‘ਤੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਦਾ ਮਾਮਲਾ ਸਮਝ ਤੋਂ ਬਾਹਰ ਹੈ। ਇਸ ਵਿੱਚ ਵੀ ਕੁਝ ਰਾਜਨੀਤੀ ਹੋ ਸਕਦੀ ਹੈ। ਕਦੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਕਦੇ ਦਮਦਮਾ ਸਾਹਿਬ ਵਿਖੇ ਆਤਮ ਸਮਰਪਣ ਦੀਆਂ ਗੱਲਾਂ ਹੁੰਦੀਆਂ ਹਨ। ਇਹ ਦੇਖਣਾ ਬਾਕੀ ਹੈ ਕਿ ਇਹ ਗੱਲਾਂ ਮੀਡੀਆ ਜਾਂ ਸਰਕਾਰ ਤੱਕ ਕੌਣ ਪਹੁੰਚਾਉਂਦਾ ਹੈ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਜ਼ਬਾਤੀ ਹੋ ਕੇ ਚੁੱਕਿਆ ਗਿਆ ਕਦਮ ਕਦੇ ਵੀ ਫਲਦਾਇਕ ਨਹੀਂ ਹੋ ਸਕਦਾ। ਮੁੱਖ ਮੰਤਰੀ ਦੇ ਬੱਚੇ ਦੀ ਗੱਲ ਕੀਤੀ ਜਾ ਰਹੀ ਹੈ, ਇਹ ਗਲਤ ਹੈ। ਉਹ ਵੀ ਬੇਕਸੂਰ ਹਨ। ਉਨ੍ਹਾਂ ਦੇ ਬੱਚਿਆਂ ਦਾ ਕੀ ਕਸੂਰ ਹੈ। ਉਨ੍ਹਾਂ ਨੂੰ ਨਿਸ਼ਾਨਾ ਬਣਾਉਣਾ ਮੂਰਖਤਾ ਹੈ।

ਇਸ ਦੇ ਨਾਲ ਹੀ ਭਾਰਤੀ ਦੂਤਾਵਾਸਾਂ ‘ਤੇ ਕੀਤੀ ਜਾ ਰਹੀ ਕਾਰਵਾਈ ਵੀ ਗਲਤ ਹੈ। ਜੇਕਰ ਵਿਰੋਧ ਕਰਨਾ ਹੀ ਹੈ ਤਾਂ ਅਜਿਹੇ ਕਦਮ ਚੁੱਕਣੇ ਚਾਹੀਦੇ ਹਨ, ਜਿਸ ਨਾਲ ਫਾਇਦਾ ਹੋਵੇ ਨਾ ਕਿ ਨੁਕਸਾਨ। ਅਜਿਹਾ ਕਰਕੇ ਅਸੀਂ ਵਿਰੋਧੀਆਂ ਨੂੰ ਪ੍ਰਚਾਰ ਕਰਨ ਦਾ ਮੌਕਾ ਦਿੰਦੇ ਹੋ।

ਜਥੇਦਾਰ ਨੇ ਕਿਹਾ ਕਿ 27 ਮਾਰਚ ਨੂੰ ਬੁਲਾਈ ਗਈ ਮੀਟਿੰਗ ਵਿੱਚ ਸਿੱਖ ਬੁੱਧੀਜੀਵੀ ਸ਼ਾਮਿਲ ਹੋਏ ਸਨ। ਮੀਟਿੰਗ ਤੋਂ ਪਹਿਲਾਂ ਆਈਜੀ ਇੰਟੈਲੀਜੈਂਸ ਜਸਕਰਨ ਸਿੰਘ ਉਨ੍ਹਾਂ ਨੂੰ ਮਿਲਣ ਗਏ ਸਨ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਮੀਟਿੰਗ ਸੂਝਵਾਨ ਸਿੱਖਾਂ ਅਤੇ ਸੂਝਵਾਨ ਸ਼ਖ਼ਸੀਅਤਾਂ ਦੀ ਹੈ, ਮਾਹੌਲ ਖ਼ਰਾਬ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

The post ਮੁੱਖ ਮੰਤਰੀ ਦੇ ਬੱਚਿਆਂ ਨੂੰ ਧਮਕੀਆਂ ਅਤੇ ਵਿਦੇਸ਼ਾਂ ‘ਚ ਤਿਰੰਗੇ ਦਾ ਅਪਮਾਨ ਮੂਰਖਤਾ- ਜਥੇਦਾਰ appeared first on TV Punjab | Punjabi News Channel.

ਅੰਮ੍ਰਿਤਪਾਲ ਸਿੰਘ ਨੇ ਜਾਰੀ ਕੀਤੀ ਇੱਕ ਹੋਰ ਵੀਡੀਓ, ਸਵਾਲ ਚੁੱਕਣ ਵਾਲਿਆਂ ਨੂੰ ਦਿੱਤੀ ਸਫਾਈ
ਅੰਮ੍ਰਿਤਪਾਲ ਸਿੰਘ ਨੇ ਜਾਰੀ ਕੀਤੀ ਇੱਕ ਹੋਰ ਵੀਡੀਓ,ਜਲਦੀ ਹੀ ਸੰਸਾਰ ਦੇ ਸਾਹਮਣੇ ਆਵਾਂਗਾ। ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਦੀ ਇਕ ਹੋਰ ਕਥਿਤ ਆਡੀਓ ਸਾਹਮਣੇ ਆਈ ਹੈ। ਜਿਸ ਵਿਚ ਉਸ ਨੇ  ਜਾਰੀ ਆਪਣੀ ਵੀਡੀਓ ਉਤੇ ਸਵਾਲ ਚੁੱਕਣ ਵਾਲਿਆਂ ਨੂੰ ਜਵਾਬ ਦਿੱਤਾ ਹੈ। ਕਥਿਤ ਆਡੀਓ ਵਿਚ ਉਸ ਨੇ ਆਖਿਆ ਹੈ ਕਿ ਕਈ ਲੋਕ ਸਵਾਲ ਚੁੱਕ ਰਹੇ ਹਨ ਕਿ ਵੀਡੀਓ ਪੁਲਿਸ ਨੇ ਬਣਵਾਈ ਹੈ। ਉਸ ਨੇ ਕਿਹਾ ਕਿ ਕੈਮਰੇ ਵੱਲ ਵੇਖ ਕੇ ਵੀਡੀਓ ਬਣਾਉਣਾ ਮੇਰੀ ਆਦਤ ਨਹੀਂ ਹੈ। “ਮੇਰੀ ਸਿਹਤ ਵੀ ਉਸ ਦਿਨ ਢਿੱਲੀ ਸੀ। ਉਸ ਨੇ ਆਖਿਆ ਕਿ ਮੇਰਾ ਸੰਗਤ ਤੱਕ ਮੈਸੇਜ ਪਹੁੰਚਾਓ ਕਿ ਮੈਂ ਚੜ੍ਹਦੀ ਕਲਾ ਵਿਚ ਹਾਂ। ਮੈਂ ਜਥੇਦਾਰ ਨੂੰ ਆਖਿਆ ਹੈ ਕਿ ਸਰਬੱਤ ਖਾਲਸਾ ਸੱਦ ਕੇ ਆਪਣਾ ਜਥੇਦਾਰ ਹੋਣ ਦਾ ਸਬੁੂਤ ਦਿਓ।”

“ਜੇ ਅੱਜ ਵੀ ਸਿਆਸਤ ਕਰਨੀ ਹੈ ਤਾਂ ਫਿਰ ਆਪਾਂ ਭਵਿੱਖ ਵਿਚ ਜਥੇਦਾਰੀ ਕਰ ਕੇ ਵੀ ਕੀ ਲੈਣਾ ਹੈ। ਅੱਜ ਸਮਾਂ ਹੈ ਜਦੋਂ ਸਾਰੀਆਂ ਧਿਰਾਂ ਨੂੰ ਇਕ ਹੋਣਾ ਚਾਹੀਦਾ ਹੈ। ਮੈਂ ਨਾ ਜੇਲ੍ਹ ਜਾਣ ਤੋਂ ਘਬਰਾਉਂਦਾ ਹਾਂ ਤੇ ਨਾ ਪੁਲਿਸ ਦੇ ਤੱਸ਼ਦਦ ਤੋਂ ਘਬਰਾਉਂਦਾ ਹਾਂ। ਕੋਈ ਨਹੀਂ, ਕਰ ਲੈਣ ਜੋ ਕੁਝ ਕਰਨਾ ਹੈ।”

The post ਅੰਮ੍ਰਿਤਪਾਲ ਸਿੰਘ ਨੇ ਜਾਰੀ ਕੀਤੀ ਇੱਕ ਹੋਰ ਵੀਡੀਓ, ਸਵਾਲ ਚੁੱਕਣ ਵਾਲਿਆਂ ਨੂੰ ਦਿੱਤੀ ਸਫਾਈ appeared first on TV Punjab | Punjabi News Channel.

ਭਗਵੰਤ ਮਾਨ ਦੀ ਧੀ ਨੂੰ ਅਮਰੀਕਾ ‘ਚ ਗਰਮਪੰਥੀਆਂ ਨੇ ਦਿੱਤੀ ਧਮਕੀਆਂ
ਡੈਸਕ- ਗਰਮਪੰਥੀਆਂ ਵਲੋਂ ਭਗਵੰਤ ਮਾਨ ਸਰਕਾਰ ਦੀ ਤੁਲਨਾ ਬੇਅੰਤ ਸਿੰਘ ਸਰਕਾਰ ਨਾਲ ਕੀਤੀ ਜਾ ਰਹੀ ਹੈ ।ਅੰਮ੍ਰਿਤਪਾਲ ਸਿੰਘ ਖਿਲਾਫ ਪੰਜਾਬ ਚ ਕੀਤੀ ਜਾ ਰਹੀ ਕਾਰਵਾਈ ਦਾ ਅਸਰ ਵਿਦੇਸ਼ ਚ ਰਹਿੰਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਪਰਿਵਾਰ ‘ਤੇ ਪਿਆ ਹੈ । ਮੁੱਖ ਮੰਤਰੀ ਦੀ ਧੀ ਨੂੰ ਗਰਮਪੰਥੀਆਂ ਵਲੋਂ ਫੋਨ ‘ਤੇ ਧਮਕੀਆਂ ਦਿੱਤੇ ਜਾਣ ਦੀ ਗੱਲ ਸਾਹਮਨੇ ਆਈ ਹੈ । ਇਹ ਦਾਅਵਾ ਸੀਐਮ ਮਾਨ ਦੀ ਧੀ ਸੀਰਤ ਕੌਰ ਮਾਨ ਦੀ ਪਰਿਵਾਰਕ ਵਕੀਲ ਹਰਮੀਤ ਕੌਰ ਬਰਾੜ ਨੇ ਕੀਤਾ ਹੈ।

ਹਰਮੀਤ ਕੌਰ ਬਰਾੜ ਨੇ ਕਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਖਿਲਾਫ ਕਾਰਵਾਈ ਤੋਂ ਬਾਅਦ ਸੀਰਤ ਕੌਰ ਨੂੰ ਖਾਲਿਸਤਾਨ ਪੱਖੀਆਂ ਨੇ ਧਮਕੀ ਦਿੱਤੀ ਹੈ। ਸੀਐਮ ਭਗਵੰਤ ਮਾਨ ਦੀ ਬੇਟੀ ਸੀਰਤ ਕੌਰ ਮਾਨ ਨੂੰ ਫੋਨ ‘ਤੇ ਧਮਕੀਆਂ ਦਿੱਤੀਆਂ ਤੇ ਗਾਲੀ ਗਲੋਚ ਕੀਤਾ ਗਿਆ। ਯਾਦ ਰਹੇ ਸੀਰਤ ਕੌਰ ਭਗਵੰਤ ਮਾਨ ਦੀ ਪਹਿਲੀ ਪਤਨੀ ਦੀ ਬੇਟੀ ਹੈ। ਉਹ ਅਮਰੀਕਾ ‘ਚ ਮਾਂ ਤੇ ਭਰਾ ਦਿਲਸ਼ਾਨ ਨਾਲ ਰਹਿੰਦੀ ਹੈ। ਸੀਐਮ ਮਾਨ ਆਪਣੀ ਪਹਿਲੀ ਪਤਨੀ ਤੋਂ ਤਲਾਕ ਲੈ ਚੁੱਕੇ ਹਨ। ਐਡਵੋਕੇਟ ਹਰਮੀਤ ਕੌਰ ਬਰਾੜ ਨੇ ਦਾਅਵਾ ਕੀਤਾ ਹੈ ਕਿ ਸੀਰਤ ਕੌਰ ਮਾਨ ਨੂੰ ਇੱਕ ਨਹੀਂ ਸਗੋਂ ਵੱਖ-ਵੱਖ ਨੰਬਰਾਂ ਤੋਂ ਤਿੰਨ ਵਾਰ ਫੋਨ ਕੀਤੇ ਗਏ। ਤਿੰਨੇ ਵਾਰ ਮੁੱਖ ਮੰਤਰੀ ਦੀ ਬੇਟੀ ਸੀਰਤ ਨੂੰ ਗਾਲਾਂ ਕੱਢੀਆਂ ਗਈਆਂ। ਭਗਵੰਤ ਮਾਨ ਦੀ ਧੀ ਨੂੰ ਜਿਨ੍ਹਾਂ ਨੰਬਰਾਂ ਤੋਂ ਕਾਲਾਂ ਆਈਆਂ, ਉਨ੍ਹਾਂ ਨੂੰ ਫਿਲਹਾਲ ਬਲਾਕ ਕਰ ਦਿੱਤਾ ਗਿਆ ਹੈ।

The post ਭਗਵੰਤ ਮਾਨ ਦੀ ਧੀ ਨੂੰ ਅਮਰੀਕਾ ‘ਚ ਗਰਮਪੰਥੀਆਂ ਨੇ ਦਿੱਤੀ ਧਮਕੀਆਂ appeared first on TV Punjab | Punjabi News Channel.