amritpal singh Archives - TV Punjab | Punjabi News Channel

ਅੰਮ੍ਰਿਤਪਾਲ ਦੀ ਚਾਚੀ ਨੂੰ NIA ਨੇ ਹਿਰਾਸਤ ‘ਚ ਲਿਆ, ਪੰਜਾਬ ਦੇ ਹੋਰ ਕਈ ਸ਼ਹਿਰਾਂ ‘ਚ ਵੀ ਰੇਡ
ਡੈਸਕ- ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਚਾਚਾ ਪ੍ਰਗਟ ਸਿੰਘ ਦੇ ਘਰ ਐਨਆਈਏ ਦੀ ਟੀਮ ਪਹੁੰਚੀ ਹੈ। ਉਹਨਾਂ ਦੇ ਹੋਰ ਸਾਥੀਆਂ ਦੇ ਘਰਾਂ ‘ਤੇ ਵੀ NIA ਦੀ ਟੀਮ ਪਹੁੰਚੀ ਹੈ। ਅੰਮ੍ਰਿਤਸਰ ਦੇ ਹੋਰ ਵੀ ਕਈ ਇਲਾਕਿਆਂ ‘ਚ ਰਈਏ ਦੇ ਇੱਕ ਫਰਨੀਚਰ ਵਪਾਰੀ ਦੇ ਘਰ ਵੀ ਐਨਆਈਏ ਦੀ ਟੀਮ ਰੇਡ ਕੀਤੀ ਹੈ।

ਇਸ ਦੇ ਨਾਲ ਮਿਲੀ ਜਾਣਕਾਰੀ ਅਨੁਸਾਰ ਮੋਗਾ ਦੇ ਹੀ ਬਾਘਾਪੁਰਾਣਾ ‘ਚ ਵੀ NIA ਨੇ ਛਾਪੇਮਾਰੀ ਕੀਤੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ NIA ਨੇ ਮੱਖਣ ਸਿੰਘ ਮੁਸਾਫਿਰ ਕਵੀਸ਼ਰ ਦੇ ਘਰ ਵੀ ਛਾਪਾ ਮਾਰਿਆ ਹੈ।ਨਵਾਂਸ਼ਹਿਰ ਦੀ ਬੰਗਾ ਤਹਿਸੀਲ ਦੇ ਪਿੰਡ ਬਾਹਦੋਵਾਲ ਵਿੱਚ ਵੀ ਐਨਆਈਏ ਦੀ ਕਾਰਵਾਈ ਦੇਖਣ ਨੂੰ ਮਿਲੀ। NIA ਨੇ ਇੱਥੇ ਨਿਹੰਗ ਗੁਰਵਿੰਦਰ ਸਿੰਘ ਦੇ ਘਰ ਛਾਪਾ ਮਾਰਿਆ ਹੈ।

ਕਿਸਾਨ ਆਗੂ ਦੇ ਘਰ ਕੀਤੀ ਸੀ ਰੇਡ

30 ਅਗਸਤ ਨੂੰ ਕੌਮੀ ਜਾਂਚ ਏਜੰਸੀ (ਐਨਆਈਏ) ਨੇ ਬਠਿੰਡਾ ਜ਼ਿਲ੍ਹੇ ਦੇ ਰਾਮਪੁਰਾ ਫੂਲ ਇਲਾਕੇ ਵਿੱਚ ਮਹਿਲਾ ਕਿਸਾਨ ਆਗੂ ਸੁਖਵਿੰਦਰ ਕੌਰ ਦੇ ਘਰ ਛਾਪਾ ਮਾਰਿਆ। ਇਸ ਦੌਰਾਨ ਕਿਸਾਨ ਆਗੂ ਸੁਖਵਿੰਦਰ ਕੌਰ ਆਪਣੇ ਘਰ ਮੌਜੂਦ ਨਹੀਂ ਸੀ ਤਾਂ ਆਸ-ਪਾਸ ਦੇ ਕਿਸਾਨਾਂ ਨੂੰ ਜਿਵੇਂ ਹੀ ਇਸ ਦੀ ਸੂਚਨਾ ਮਿਲੀ ਤਾਂ ਉਹ ਸੁਖਵਿੰਦਰ ਕੌਰ ਦੇ ਘਰ ਦੇ ਬਾਹਰ ਪਹੁੰਚ ਗਏ ਅਤੇ ਧਰਨਾ ਸ਼ੁਰੂ ਕਰ ਦਿੱਤਾ। ਜਦੋਂ NIA ਛਾਪੇਮਾਰੀ ਕਰਨ ਪਹੁੰਚੀ ਤਾਂ ਸੁਖਵਿੰਦਰ ਕੌਰ ਦੇ ਘਰ ਸਿਰਫ਼ ਉਸਦਾ ਪਤੀ, ਪੁੱਤਰ, ਨੂੰਹ ਅਤੇ 90 ਸਾਲਾ ਮਾਂ ਹੀ ਮੌਜੂਦ ਸੀ।

The post ਅੰਮ੍ਰਿਤਪਾਲ ਦੀ ਚਾਚੀ ਨੂੰ NIA ਨੇ ਹਿਰਾਸਤ ‘ਚ ਲਿਆ, ਪੰਜਾਬ ਦੇ ਹੋਰ ਕਈ ਸ਼ਹਿਰਾਂ ‘ਚ ਵੀ ਰੇਡ appeared first on TV Punjab | Punjabi News Channel.

ਅੰਮ੍ਰਿਤਪਾਲ ਸਿੰਘ ਦੇ ਘਰ ਬਾਹਰ ਕਿਸਾਨਾਂ ਨੇ ਲਾ ਲਿਆ ਡੇਰਾ, ਰੱਖੀ ਮੰਗ
ਡੈਸਕ- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਘਰ ਦੇ ਬਾਹਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਵੱਡੀ ਇਕੱਤਰਤਾ ਕੀਤੀ ਗਈ ਹੈ। ਜਿਸ ਦੌਰਾਨ ਉਹਨਾਂ ਵੱਲੋਂ ਘਰ ਦੇ ਬਾਹਰ ਟੈਂਟ ਲਗਾ ਕੇ ਕਿਸਾਨੀ ਮੰਗਾਂ ਸਬੰਧੀ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਜਾਣੂ ਕਰਵਾਇਆ ਗਿਆ ਹੈ।

ਕਿਸਾਨਾਂ ਵੱਲੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਕਿਸਾਨਾਂ ਦੀਆਂ ਸਬੰਧਤ ਮੰਗਾਂ ਬਾਰੇ ਜਾਣੂ ਕਰਵਾ ਕੇ ਇੱਕ ਮੰਗ ਪੱਤਰ ਸੌਂਪਿਆ ਗਿਆ।  ਕਿਸਾਨ MSP ‘ਤੇ ਗ੍ਰੰਟੀ ਕਾਨੂੰਨ ਸਮੇਤ 23 ਫਸਲਾਂ ‘ਤੇ MSP ਦੇਣ ਲਈ 13 ਫਰਵਰੀ ਤੋਂ ਹਰਿਆਣਾ ਦੀਆਂ ਸਰਹੱਦਾਂ ‘ਤੇ ਬੈਠੇ ਹੋਏ ਹਨ ਅਤੇ ਬੀਤੇ ਦਿਨ ਕਿਸਾਨ ਜਥੇਬੰਦੀਆਂ ਨੇ ਗੈਰ ਭਾਜਪਾ ਸਾਂਸਦ ਮੈਂਬਰਾਂ ਨੂੰ ਮੰਗ ਪੱਤਰ ਸੌਂਪਣ ਦਾ ਪ੍ਰੋਗਰਾਮ ਉਲੀਕਿਆ ਸੀ। ਇਸੇ ਹੀ ਤਰ੍ਹਾਂ ਪੂਰੇ ਪੰਜਾਬ ਵਿੱਚ ਗ਼ੈਰ ਭਾਜਪਾ ਸਾਂਸਦ ਮੈਂਬਰਾਂ ਨੂੰ ਕਿਸਾਨਾਂ ਨੇ ਆਪਣੇ ਮੰਗ ਪੱਤਰ ਦਿੱਤੇ ਹਨ।

ਕਿਸਾਨ ਮਜ਼ਦੂਰ ਸਬੰਧੀ ਮੰਗਾਂ ਨੂੰ ਲਾਗੂ ਕਰਵਾਉਣ ਲਈ 13 ਫਰਵਰੀ ਤੋਂ ਦਿੱਲੀ ਕੂਚ ਦੇਸ਼ ਦੀਆਂ 200 ਦੇ ਕਰੀਬ ਜਥੇਬੰਦੀਆਂ ਵੱਲੋਂ ਸ਼ੁਰੂ ਕੀਤਾ ਗਿਆ ਸੰਘਰਸ਼ ਸਰਕਾਰ ਵੱਲੋਂ ਭਾਰੀ ਰੋਕਾਂ ਲਾ ਕੇ ਰਸਤੇ ਰੋਕੇ ਜਾਣ ਤੋਂ ਬਾਅਦ ਅੱਜ 147 ਦਿਨ ਵਿੱਚ ਵੱਖ ਵੱਖ ਥਾਵਾਂ ਤੇ ਜਾਰੀ ਹੈਂ। ਇਸਦੇ ਚਲਦੇ ਅੰਦੋਲਨ ਦੀ ਅਗਵਾਹੀ ਕਰ ਰਹੇ ਦੋਨਾਂ ਫੋਰਮਾਂ ਵੱਲੋਂ ਤਹਿ ਕੀਤੇ ਪ੍ਰੋਗਰਾਮ ਤਹਿਤ ਦੇਸ਼ ਦੇ 12 ਰਾਜਾਂ ਵਿੱਚ ਗੈਰ ਭਾਜਪਾਈ ਸੰਸਦ ਮੈਂਬਰਾਂ ਨੂੰ ਕਿਸਾਨ ਮਜ਼ਦੂਰ ਸੰਘਰਸ਼ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤੇ ਗਏ।

ਜਾਣਕਾਰੀ ਦਿੰਦਿਆਂ ਅੰਦੋਲਨ ਦੀ ਅਗਵਾਈ ਕਰ ਰਹੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਦੱਸਿਆ ਕਿ ਪੰਜਾਬ ਦੇ 13, ਚੰਡੀਗੜ੍ਹ 1, ਹਰਿਆਣਾ 5, ਰਾਜਿਸਥਾਨ 11, ਉੱਤਰ ਪ੍ਰਦੇਸ਼ 20, ਮੱਧ ਪ੍ਰਦੇਸ਼ 1 ( ਰਾਜ ਸਭਾ ਮੈਂਬਰ), ਬਿਹਾਰ 6, ਕਰਨਾਟਕਾ 12, ਤੇਲਗਨਾ 10, ਮਹਾਰਾਸ਼ਟਰ 5, ਕੇਰਲ 19  ਅਤੇ ਤਾਮਿਲਨਾਡੂ ਦੇ 29 ਸੰਸਦ ਮੈਂਬਰਾਂ ਨੂੰ ਕਿਸਾਨ ਮਜ਼ਦੂਰ ਸੰਘਰਸ਼ ਦੀਆਂ ਮੰਗਾਂ ਜਿਵੇਂ ਸਾਰੀਆਂ ਫ਼ਸਲਾਂ ਦੀ ਖਰੀਦ ਤੇ ਐਮ ਐਸ ਪੀ ਗਰੰਟੀ ਕਨੂੰਨ ਬਣਾਉਣ, ਮਜਦੂਰ ਲਈ ਮਨਰੇਗਾ ਸਕੀਮ ਤਹਿਤ ਪ੍ਰਤੀ ਸਾਲ 200 ਦਿਨ ਰੁਜਗਾਰ ਅਤੇ 700 ਰੁਪਏ ਦਿਹਾੜੀ ਕਰਨ, ਕਿਸਾਨ ਅਤੇ ਖੇਤ ਮਜਦੂਰ ਦਾ ਕੁਲ ਕਰਜ਼ਾ ਖਤਮ ਕਰਨ, ਆਦਿਵਾਸੀ ਦੇ ਹੱਕਾਂ ਦੀ ਰਾਖੀ ਲਈ ਸੰਵਿਧਾਨ ਦੀ 5ਵੀਂ ਸੂਚੀ ਲਾਗੂ ਕਰਨ, ਭਾਰਤ ਨੂੰ ਵਿਸ਼ਵ ਵਪਾਰ ਸੰਸਥਾ ਵਿੱਚੋ ਬਾਹਰ ਕਰਨ ਸਮੇਤ ਮੰਗ ਪੱਤਰ ਵਿਚਲੀਆਂ ਸਾਰੀਆਂ ਮੰਗਾਂ ਦੀ ਗੱਲ 22 ਜੁਲਾਈ ਤੋਂ ਸ਼ੁਰੂ ਹੋਣ ਵਾਲੇ ਲੋਕ ਸਭਾ ਸਤਰ ਵਿੱਚ ਪੂਰੇ ਜ਼ੋਰ ਨਾਲ ਚੱਕਿਆ ਜਾਵੇ।

The post ਅੰਮ੍ਰਿਤਪਾਲ ਸਿੰਘ ਦੇ ਘਰ ਬਾਹਰ ਕਿਸਾਨਾਂ ਨੇ ਲਾ ਲਿਆ ਡੇਰਾ, ਰੱਖੀ ਮੰਗ appeared first on TV Punjab | Punjabi News Channel.

ਅੰਮ੍ਰਿਤਪਾਲ ਸਿੰਘ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਪਰਿਵਾਰ ਨਾਲ ਹੋਵੇਗੀ ਮੁਲਾਕਾਤ
ਡੈਸਕ- ਅੰਮ੍ਰਿਤਪਾਲ ਸਿੰਘ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਲਈ ਹੈ। ਅੰਮ੍ਰਿਤਪਾਲ ਸਿੰਘ ਕਰੀਬ 40 ਮਿੰਟ ਤੱਕ ਸੰਸਦ ਭਵਨ ਵਿੱਚ ਰਹੇ। ਇਸ ਤੋਂ ਬਾਅਦ ਅੰਮ੍ਰਿਤਪਾਲ ਨੂੰ ਉਸ ਦੇ ਪਰਿਵਾਰ ਨਾਲ ਮਿਲਾਇਆ ਜਾਵੇਗਾ। ਜਿਸ ਤੋਂ ਬਾਅਦ ਉਸ ਨੂੰ ਵਾਪਸ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਲਿਜਾਇਆ ਜਾਵੇਗਾ।

ਸੰਸਦ ਭਵਨ ‘ਚ ਅੰਮ੍ਰਿਤਪਾਲ ਦੇ ਪਰਿਵਾਰ ਨਾਲ ਮੁਲਾਕਾਤ ਨਹੀਂ ਹੋਵੇਗੀ। ਪਿਤਾ ਅਤੇ ਦੋ ਚਾਚਿਆਂ ਨੂੰ ਲੈ ਕੇ ਗੁਰਦੁਆਰਾ ਰਕਾਬਗੰਜ ਤੋਂ ਰਵਾਨਾ ਹੋਈ ਗੱਡੀ ਸੰਸਦ ਭਵਨ ਦੀ ਬਜਾਏ ਕਿਸੇ ਹੋਰ ਥਾਂ ਜਾ ਰਹੀ ਹੈ।

ਸੂਤਰਾਂ ਮੁਤਾਬਕ ਅੰਮ੍ਰਿਤਪਾਲ ਨੂੰ ਏਅਰਪੋਰਟ ‘ਤੇ ਪਰਿਵਾਰ ਨਾਲ ਮਿਲਣ ਦਾ ਵੀ ਇੰਤਜ਼ਾਮ ਕੀਤਾ ਜਾ ਸਕਦਾ ਹੈ। ਸਹੁੰ ਚੁੱਕਣ ਤੋਂ ਬਾਅਦ ਪੁਲਿਸ ਅੰਮ੍ਰਿਤਪਾਲ ਨੂੰ ਵਾਪਸ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਲੈ ਜਾਵੇਗੀ।

The post ਅੰਮ੍ਰਿਤਪਾਲ ਸਿੰਘ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਪਰਿਵਾਰ ਨਾਲ ਹੋਵੇਗੀ ਮੁਲਾਕਾਤ appeared first on TV Punjab | Punjabi News Channel.

ਅੰਮ੍ਰਿਤਪਾਲ ਤੋਂ ਬਾਅਦ ਪ੍ਰਧਾਨ ਮੰਤਰੀ ਬਾਜੇਕੇ ਦੀ ਸਿਆਸਤ ਵਿੱਚ ਐਂਟਰੀ, ਪਰਿਵਾਰ ਨੇ ਜ਼ਿਮਨੀ ਚੋਣ ਲੜਣ ਦਾ ਕੀਤਾ ਐਲਾਨ
ਡੈਸਕ- ਪੰਜਾਬ ਵਿੱਚ ਵਾਰਿਸ ਪੰਜਾਬ ਦੇ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਮਰਥਕ ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ ਨੇ ਚੋਣ ਲੜਨ ਦਾ ਐਲਾਨ ਕੀਤਾ ਹੈ। ਇਸ ਗੱਲ ਦਾ ਐਲਾਨ ਉਨ੍ਹਾਂ ਦੇ ਬੇਟੇ ਆਕਾਸ਼ਦੀਪ ਸਿੰਘ ਨੇ ਇੰਸਟਾਗ੍ਰਾਮ ‘ਤੇ ਕੀਤਾ ਹੈ। ਭਗਵੰਤ ਸਿੰਘ ਨੇ ਇਹ ਫੈਸਲਾ ਅੰਮ੍ਰਿਤਪਾਲ ਸਿੰਘ ਦੀ ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਲਿਆ ਹੈ। ਪ੍ਰਧਾਨ ਮੰਤਰੀ ਬਾਜੇਕੇ ਗਿੱਦੜਬਾਹਾ ਵਿਧਾਨ ਸਭਾ ਸੀਟ ਤੋਂ ਚੋਣ ਲੜਨਗੇ। ਇੱਥੋਂ ਉਨ੍ਹਾਂ ਦਾ ਸਿਆਸੀ ਕਰੀਅਰ ਸ਼ੁਰੂ ਹੋਣ ਜਾ ਰਿਹਾ ਹੈ।

ਬਾਜੇਕੇ ਕਿਸਾਨ ਅੰਦੋਲਨ ਵਿੱਚ ਵੀ ਕਾਫੀ ਸਰਗਰਮ ਰਹੇ ਹਨ। ਉਹ ਅਕਸਰ ਕਿਸਾਨ ਅੰਦੋਲਨ ਆਦਿ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਲੋਕਾਂ ਨਾਲ ਸ਼ੇਅਰ ਕਰਦਾ ਰਹਿੰਦਾ ਸੀ। ਤੁਹਾਨੂੰ ਦੱਸ ਦੇਈਏ ਕਿ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਨੇ ਰਾਜਾ ਵੜਿੰਗ ਵਿਧਾਨ ਸਭਾ ਲਈ ਗਿੱਦੜਬਾਹਾ ਸੀਟ ਤੋਂ ਚੋਣ ਜਿੱਤੀ ਸੀ। ਹੁਣ ਸਾਂਸਦ ਬਣਨ ਤੋਂ ਬਾਅਦ ਇਸ ਸੀਟ ‘ਤੇ ਵਿਧਾਨ ਸਭਾ ਦੀ ਉਪ ਚੋਣ ਹੋਣੀ ਹੈ। ਸੂਤਰਾਂ ਮੁਤਾਬਕ ਪਤਾ ਲੱਗਾ ਹੈ ਕਿ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਇਸ ਸੀਟ ‘ਤੇ ਚੋਣ ਲੜ ਸਕਦੀ ਹੈ।

ਭਗਵੰਤ ਸਿੰਘ ਉਰਫ ਪ੍ਰਧਾਨ ਬਾਜੇਕੇ ਅੰਮ੍ਰਿਤਪਾਲ ਸਿੰਘ ਨਾਲ ਡਿਬਰੂਗੜ੍ਹ ਜੇਲ ਵਿਚ ਬੰਦ ਹੈ। ਜੇਕਰ ਬਾਜੇਕੇ ਚੋਣ ਲੜਦੇ ਹਨ ਤਾਂ ਉਨ੍ਹਾਂ ਨੂੰ ਜੇਲ੍ਹ ਤੋਂ ਵੀ ਚੋਣ ਲੜਨੀ ਪਵੇਗੀ। ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਲੋਕ ਸਭਾ ਮੈਂਬਰ ਚੁਣੇ ਗਏ ਅੰਮ੍ਰਿਤਪਾਲ ਸਿੰਘ ਅਤੇ ਭਗਵੰਤ ਸਿੰਘ ਬਾਜੇਕੇ ਨੂੰ ਰਾਸ਼ਟਰੀ ਸੁਰੱਖਿਆ ਐਕਟ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ। ਅੰਮ੍ਰਿਤਪਾਲ ਸਿੰਘ ਅਤੇ ਭਗਵੰਤ ਸਿੰਘ ‘ਤੇ ਵੀ ਇਸੇ ਤਰ੍ਹਾਂ ਦੇ ਇਲਜ਼ਾਮ ਹਨ। ਉਨ੍ਹਾਂ ਦੇ ਸੱਤ ਹੋਰ ਸਾਥੀਆਂ ਨੂੰ ਪਿਛਲੇ ਸਾਲ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਸਾਰੇ ਆਸਾਮ ਜੇਲ੍ਹ ਵਿੱਚ ਬੰਦ ਹਨ। ਅੰਮ੍ਰਿਤਪਾਲ ਸਿੰਘ ਬਿਨਾਂ ਚੋਣ ਪ੍ਰਚਾਰ ਤੋਂ ਜਿੱਤ ਗਏ ਸਨ। ਅੰਮ੍ਰਿਤਪਾਲ ਨੇ ਕਾਂਗਰਸ ਦੇ ਕੁਲਬੀਰ ਸਿੰਘ ਜ਼ੀਰਾ ਨੂੰ 1.9 ਲੱਖ ਤੋਂ ਵੱਧ ਵੋਟਾਂ ਨਾਲ ਹਰਾਇਆ।

ਹੁਣ ਤੱਕ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਪੰਜਾਬ ਦੀ ਗਿੱਦੜਬਾਹਾ ਵਿਧਾਨ ਸਭਾ ਸੀਟ ਤੋਂ ਵਿਧਾਇਕ ਸਨ। ਭਗਵੰਤ ਸਿੰਘ ਉਰਫ ਪ੍ਰਧਾਨ ਬਾਜੇਕੇ ਦੇ ਪੁੱਤਰ ਦੇ ਐਲਾਨ ਨਾਲ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਇਸ ਸੀਟ ‘ਤੇ ਲੰਬੇ ਸਮੇਂ ਤੋਂ ਕਾਂਗਰਸ ਦਾ ਕਬਜ਼ਾ ਰਿਹਾ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਵਾਂਗ ਭਗਵੰਤ ਸਿੰਘ ਵੀ ਜਿੱਤਦੇ ਹਨ ਜਾਂ ਨਹੀਂ? ਕੁਝ ਦਿਨ ਪਹਿਲਾਂ ਜੇਲ੍ਹ ਵਿੱਚ ਬਾਜੇਕੇ ਦੀ ਸਿਹਤ ਵਿਗੜਨ ਦੀ ਸੂਚਨਾ ਵੀ ਸਾਹਮਣੇ ਆਈ ਸੀ।

ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀ ਭਗਵੰਤ ਸਿੰਘ ਬਾਜੇਕੇ ਨੂੰ ਪੁਲਿਸ ਨੇ 18 ਮਾਰਚ 2024 ਨੂੰ ਗ੍ਰਿਫ਼ਤਾਰ ਕੀਤਾ ਸੀ। ਬਾਜੇਕੇ ਪੁਲਿਸ ਵੱਲੋਂ ਪਿੱਛਾ ਕੀਤਾ ਜਾ ਰਿਹਾ ਸੀ ਤਾਂ ਇਸ ਵਿੱਚਾਲੇ ਉਹ ਫੇਸਬੁੱਕ ‘ਤੇ ਲਾਈਵ ਹੋ ਗਿਆ। ਮੋਗਾ ਪੁਲਸ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਭਗਵੰਤ ਨੂੰ ਫੜ ਲਿਆ। ਇਸ ਮਗਰੋਂ ਉਸ ਨੂੰ ਅੰਮ੍ਰਿਤਸਰ ਪੁਲਿਸ ਹਵਾਲੇ ਕਰ ਦਿੱਤਾ ਗਿਆ ਜਿੱਥੇ ਬਾਜੇਕੇ ਤੇ ਐਨ.ਐਸ.ਏ. ਦੀਆਂ ਵੱਖ ਵੱਖ ਧਰਾਵਾਂ ਲਗਾ ਦਿੱਤੀਆਂ ਗਈਆਂ।

The post ਅੰਮ੍ਰਿਤਪਾਲ ਤੋਂ ਬਾਅਦ ਪ੍ਰਧਾਨ ਮੰਤਰੀ ਬਾਜੇਕੇ ਦੀ ਸਿਆਸਤ ਵਿੱਚ ਐਂਟਰੀ, ਪਰਿਵਾਰ ਨੇ ਜ਼ਿਮਨੀ ਚੋਣ ਲੜਣ ਦਾ ਕੀਤਾ ਐਲਾਨ appeared first on TV Punjab | Punjabi News Channel.

ਅੰਮ੍ਰਿਤਪਾਲ ਸਿੰਘ ਸਮੇਤ 10 ਸਾਥੀਆਂ ‘ਤੇ ਪੰਜਾਬ ਸਰਕਾਰ ਨੇ ਨਵੇਂ ਸਿਰੇ ਤੋਂ NSA ਲਗਾਇਆ
ਡੈਸਕ- ਅੰਮ੍ਰਿਤਪਾਲ ਅਤੇ ਉਸਦੇ ਸਾਥੀਆਂ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ।  ਪੰਜਾਬ ਸਰਕਾਰ ਨੇ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਰੇ 10 ਸਾਥੀਆਂ ਉੱਤੇ ਨਵੇਂ ਸਿਰੇ ਤੋਂ NSA ਲਗਾਇਆ ਹੈ । ਪੰਜਾਬ ਸਰਕਾਰ ਨੇ ਅੱਜ ਹਾਈਕੋਰਟ ਵਿੱਚ ਜਾਣਕਾਰੀ ਦਿੱਤੀ ਹੈ ਕਿ ਅੰਮ੍ਰਿਤਪਾਲ ਅਤੇ ਉਸਦੇ ਸਾਥੀਆਂ ‘ਤੇ ਨਵੇਂ ਸਿਰੇ ਤੋਂ NSA ਲਗਾਇਆ ਗਿਆ ਹੈ। ਪੰਜਾਬ ਸਰਕਾਰ ਨੇ ਹਾਈਕੋਰਟ ਵਿੱਚ ਹੁਕਮ ਪੇਸ਼ ਕੀਤੇ ਜਾਣ ਦੇ ਲਈ ਸਮਾਂ ਮੰਗਿਆ ਹੈ। ਇਸ ਮਾਮਲੇ ਵਿੱਚ ਅਗਲੀ ਸੁਣਵਾਈ ਅਪ੍ਰੈਲ ਦੇ ਪਹਿਲੇ ਹਫਤੇ ਹੋਵੇਗੀ।

ਪਟੀਸ਼ਨਕਰਤਾਵਾਂ ਦੀ ਵੱਲੋਂ ਦੱਸਿਆ ਗਿਆ ਕਿ ਪਿਛਲੇ ਸਾਲ 18 ਮਾਰਚ ਨੂੰ ਇਨ੍ਹਾਂ ਸਾਰਿਆਂ ਵਿਰੁੱਧ ਐਨਐਸਏ ਲਗਾਇਆ ਗਿਆ ਸੀ ਅਤੇ ਉਨ੍ਹਾਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਸੀ। NSA ਦੇ ਆਦੇਸ਼ ਸਿਰਫ ਇੱਕ ਸਾਲ ਲਈ ਲਾਗੂ ਕੀਤੇ ਜਾ ਸਕਦੇ ਹਨ। ਹੁਣ ਇਨ੍ਹਾਂ ਹੁਕਮਾਂ ਦੀ ਮਿਆਦ ਖਤਮ ਹੋ ਚੁੱਕੀ ਹੈ, ਇਸ ‘ਤੇ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਵਧੀਕ ਐਡਵੋਕੇਟ ਜਨਰਲ ਨੇ ਹਾਈਕੋਰਟ ਨੂੰ ਦੱਸਿਆ ਕਿ ਇਨ੍ਹਾਂ ਸਾਰਿਆਂ ਖਿਲਾਫ ਨਵੇਂ ਸਿਰੇ ਤੋਂ ਐੱਨ.ਐੱਸ.ਏ. ਲਗਾਇਆ ਗਿਆ ਹੈ।

ਹਾਈ ਕੋਰਟ ਨੇ ਜਦੋਂ ਇਹ ਜਾਣਕਾਰੀ ਮੰਗੀ ਤਾਂ ਪੰਜਾਬ ਸਰਕਾਰ ਨੇ ਅਗਲੀ ਸੁਣਵਾਈ ਦੌਰਾਨ ਇਨ੍ਹਾਂ ਹੁਕਮਾਂ ਬਾਰੇ ਪੂਰੀ ਜਾਣਕਾਰੀ ਦੇਣ ਲਈ ਸਮਾਂ ਮੰਗਿਆ। ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਦੇ ਸਾਥੀ ਪੱਪਲਪ੍ਰੀਤ ਸਿੰਘ, ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ, ਗੁਰਮੀਤ ਸਿੰਘ ਬੁੱਕਣਵਾਲਾ, ਕੁਲਵੰਤ ਸਿੰਘ ਰਾਯੋਕੇ, ਸਰਬਜੀਤ ਕਲਸੀ, ਗੁਰਿੰਦਰ ਔਜਲਾ ਅਤੇ ਬਸੰਤ ਸਿੰਘ ਨੇ ਆਪਣੇ ਖਿਲਾਫ ਲਗਾਏ ਗਏ ਐਨਐਸਏ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੋਈ ਹੈ।

The post ਅੰਮ੍ਰਿਤਪਾਲ ਸਿੰਘ ਸਮੇਤ 10 ਸਾਥੀਆਂ ‘ਤੇ ਪੰਜਾਬ ਸਰਕਾਰ ਨੇ ਨਵੇਂ ਸਿਰੇ ਤੋਂ NSA ਲਗਾਇਆ appeared first on TV Punjab | Punjabi News Channel.