ਅੰਮ੍ਰਿਤਸਰ ਏਅਰ ਪੋਰਟ ‘ਤੇ ਫਸੇ ਅਮਰੀਕਾ ਜਾਣ ਵਾਲੇ ਯਾਤਰੀ, ਦੇਰ ਰਾਤ ਤੋਂ ਹੋ ਰਿਹੈ ਹੰਗਾਮਾ
ਅੰਮ੍ਰਿਤਸਰ- ਪੰਜਾਬ ਦੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਵੀਰਵਾਰ ਦੇਰ ਰਾਤ ਨੂੰ ਕਾਫੀ ਹੰਗਾਮਾ ਹੋਇਆ। ਅਮਰੀਕਾ ਜਾਣ ਵਾਲੇ ਯਾਤਰੀ ਪਿਛਲੇ 24 ਘੰਟਿਆਂ ਤੋਂ ਅੰਮ੍ਰਿਤਸਰ ਹਵਾਈ ਅੱਡੇ ‘ਤੇ ਫਸੇ ਹੋਏ ਹਨ। ਪਰ ਨਾ ਤਾਂ ਉਨ੍ਹਾਂ ਨੂੰ ਬਾਹਰ ਜਾਣ ਦਿੱਤਾ ਜਾ ਰਿਹਾ ਹੈ ਅਤੇ ਨਾ ਹੀ ਉਨ੍ਹਾਂ ਨੂੰ ਉਡਾਣ ਦੀ ਸਹੀ ਜਾਣਕਾਰੀ […]