amritsar blast Archives - TV Punjab | Punjabi News Channel

ਅੰਮ੍ਰਿਤਸਰ ‘ਚ ਪੁਲਿਸ ਥਾਣੇ ਨੇੜੇ ਧਮਾਕਾ, ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀ
ਡੈਸਕ- ਅੰਮ੍ਰਿਤਸਰ ਦੇ ਗੁਰਬਖਸ਼ ਨਗਰ ਥਾਣੇ ਦੇ ਬਾਹਰ ਧਮਾਕੇ ਦੀ ਆਵਾਜ਼ ਨਾਲ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਫੈਲ ਗਿਆ। ਧਮਾਕਾ ਕਿਵੇਂ ਹੋਇਆ ਇਸ ਬਾਰੇ ਪੁਲਿਸ ਨੇ ਅਜੇ ਜ਼ਿਆਦਾ ਜਾਣਕਾਰੀ ਨਹੀਂ ਹੈ। ਏਡੀਸੀਪੀ ਵਿਸ਼ਾਲਜੀਤ ਮੌਕੇ ‘ਤੇ ਪਹੁੰਚ ਗਏ ਹਨ। ਬੰਬ ਨਕਾਰਾ ਕਰਨ ਵਾਲੀ ਟੀਮ ਤੇ ਫੋਰੈਂਸਿਕ ਟੀਮਾਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਲਾਕੇ ‘ਚ ਲੱਗੇ ਸੀਸੀਟੀਵੀ ਵੀ ਖੰਗਾਲੇ ਜਾ ਰਹੇ ਹਨ।

ਏਡੀਸੀਪੀ ਵਿਸ਼ਾਲ ਜੀਤ ਨੇ ਦੱਸਿਆ ਕਿ ਧਮਾਕੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਦੱਸ ਦਈਏ ਕਿ ਗੁਰਬਖਸ਼ ਨਗਰ ਇਕ ਰਿਹਾਇਸ਼ੀ ਇਲਾਕਾ ਹੈ, ਜਿਸ ਵਿਚ ਸਵੇਰੇ 5 ਵਜੇ ਦੇ ਕਰੀਬ ਧਮਾਕੇ ਦੀ ਆਵਾਜ਼ ਸੁਣ ਕੇ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਇਸ ਤੋਂ ਪਹਿਲਾਂ ਅੱਤਵਾਦੀ ਅਜਨਾਲਾ ਥਾਣੇ ਦੇ ਬਾਹਰ ਆਈਈਡੀ ਲਗਾ ਕੇ ਧਮਾਕਾ ਕਰਨ ਦੀ ਕੋਸ਼ਿਸ਼ ਕਰ ਚੁੱਕੇ ਹਨ।

The post ਅੰਮ੍ਰਿਤਸਰ ‘ਚ ਪੁਲਿਸ ਥਾਣੇ ਨੇੜੇ ਧਮਾਕਾ, ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀ appeared first on TV Punjab | Punjabi News Channel.

ਅੰਮ੍ਰਿਤਸਰ ਧਮਾਕਿਆਂ ‘ਤੇ ਸ਼੍ਰੌਮਣੀ ਕਮੇਟੀ ਪ੍ਰਧਾਨ ਧਾਮੀ ਨੇ ਘੇਰੀ ਸਰਕਾਰ
ਅੰਮ੍ਰਿਤਸਰ- ਪਿਛਲੇ ਕੁੱਝ ਦਿਨਾਂ ਤੋਂ ਗੁਰੁ ਨਗਰੀ ਚ ਹੋ ਰਹੇ ਧਮਾਕਿਆਂ ਨੂੰ ਲੈ ਕੇ ਸ਼੍ਰਮਣੀ ਕਮੇਟੀ ਪ੍ਰਧਾਨ ਹਰਜਿੰਦਰ ਧਾਮੀ ਦਾ ਗੁੱਸਾ ਫੁੱਟਿਆ ਹੈ । ਧਾਮੀ ਦਾ ਕਹਿਣਾ ਹੈ ਕਿ ਪੰਜਾਬ ਪੁਲਿਸ ਦੀ ਸੁਸਤ ਅਤੇ ਢਿੱਲੀ ਜਾਂਚ ਦੇ ਚਲਦਿਆਂ ਹੀ ਅਪਰਾਧੀ ਬੇਖੌਫ ਹੋ ਕੇ ਧਮਾਕੇ ਕਰ ਰਹੇ ਹਨ ।

ਬੁੱਧਵਾਰ-ਵੀਰਵਾਰ ਦੀ ਦਰਮਿਆਨੀ ਰਾਤ ਨੂੰ ਹਰਿਮੰਦਰ ਸਾਹਿਬ ਦੇ ਨੇੜੇ ਇਕ ਵਾਰ ਫਿਰ ਧਮਾਕਾ ਹੋਇਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੌਰਾ ਕੀਤਾ।  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਅੰਮ੍ਰਿਤਸਰ ਧਮਾਕਿਆਂ ਪਿੱਛੇ ਡੂੰਘੀ ਸਾਜ਼ਿਸ਼ ਹੈ ਤੇ ਸਰਕਾਰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਵਿਚ ਫੇਲ੍ਹ ਰਹੀ ਹੈ।

The post ਅੰਮ੍ਰਿਤਸਰ ਧਮਾਕਿਆਂ ‘ਤੇ ਸ਼੍ਰੌਮਣੀ ਕਮੇਟੀ ਪ੍ਰਧਾਨ ਧਾਮੀ ਨੇ ਘੇਰੀ ਸਰਕਾਰ appeared first on TV Punjab | Punjabi News Channel.

ਅੰਮ੍ਰਿਤਸਰ ‘ਚ ਤੀਜੀ ਵਾਰ ਧਮਾਕਾ, 5 ਦੋਸ਼ੀ ਕਾਬੂ, ਥੌੜੀ ਦੇਰ ‘ਚ ਪੁਲਿਸ ਕਰੇਗੀ ਖੁਲਾਸਾ
ਅੰਮ੍ਰਿਤਸਰ- ਗੁਰੁ ਨਹਰੀ ਅੰਮ੍ਰਿਤਸਰ ਚ ਹੁਣ ਤੀਜੀ ਵਾਰ ਧਮਾਕਾ ਹੋਇਆ ਹੈ। ਇਸ ਘਟਨਾ ਦੇ ਨਾਲ ਪਵਿੱਤਰ ਨਗਰੀ ਦੇ ਲੋਕ ਸਹਿਮ ਗਏ ।  ਧਮਾਕੇ ਕਾਰਨ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਹਾਲਾਂਕਿ ਇਸ ਵਾਰ ਧਮਾਕਾ ਪਹਿਲੀ ਘਟਨਾ ਵਾਲੀ ਥਾਂ ਤੋਂ ਕਰੀਬ ਦੋ ਕਿਲੋਮੀਟਰ ਦੂਰ ਹੋਇਆ। ਸ੍ਰੀ ਹਰਿਮੰਦਰ ਸਾਹਿਬ ਨੇੜੇ ਧਮਾਕਾ ਲਾਂਘੇ ਵਾਲੇ ਪਾਸੇ ਸਥਿਤ ਸ੍ਰੀ ਗੁਰੂ ਰਾਮਦਾਸ ਸਰਾਏ ਨੇੜੇ ਰਾਤ ਇਕ ਵਜੇ ਹੋਇਆ। ਪੁਲਿਸ ਨੇ ਇਸ ਮਾਮਲੇ ‘ਚ 5 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਨੇ ਇਹ ਪੂਰੀ ਸਾਜ਼ਿਸ਼ ਰਚੀ ਸੀ। ਸੂਤਰਾਂ ਅਨੁਸਾਰ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ ਕੁਝ ਟੀਕੇ ਵੀ ਮਿਲੇ ਹਨ।

ਸ੍ਰੀ ਹਰਿਮੰਦਰ ਸਾਹਿਬ ਨੇੜੇ ਧਮਾਕਾ ਲਾਂਘੇ ਵਾਲੇ ਪਾਸੇ ਸਥਿਤ ਸ੍ਰੀ ਗੁਰੂ ਰਾਮਦਾਸ ਸਰਾਏ ਨੇੜੇ ਰਾਤ ਇਕ ਵਜੇ ਹੋਇਆ। ਪੁਲਿਸ ਨੇ ਇਸ ਮਾਮਲੇ ‘ਚ 5 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਨੇ ਇਹ ਪੂਰੀ ਸਾਜ਼ਿਸ਼ ਰਚੀ ਸੀ। ਅੰਮ੍ਰਿਤਸਰ ਧਮਾਕੇ ਦੇ ਮੁਲਜ਼ਮਾਂ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ। ਸੂਤਰਾਂ ਅਨੁਸਾਰ ਪੁਲਿਸ ਵੱਲੋਂ ਜਿਸ ਨੌਜਵਾਨ ਨੂੰ ਹਿਰਾਸਤ ‘ਚ ਲਿਆ ਗਿਆ ਹੈ, ਉਸ ਦਾ ਨਾਂਅ ਯਾਦਵੀਰ ਸਿੰਘ ਹੈ ਅਤੇ ਉਹ ਗੁਰਦਾਸਪੁਰ ਦਾ ਰਹਿਣ ਵਾਲਾ ਹੈ | ਉਸ ਕੋਲੋਂ ਮਿਲੇ ਬੈਗ ਵਿੱਚੋਂ ਕੁਝ ਵਿਸਫੋਟਕ ਸਮੱਗਰੀ ਵੀ ਬਰਾਮਦ ਹੋਈ ਹੈ। ਮੁਲਜ਼ਮ ਵੱਖ-ਵੱਖ ਥਾਵਾਂ ’ਤੇ ਸਰਾਵਾਂ ਬਦਲ ਕੇ ਗੁਰੂ ਘਰ ਦੇ ਨੇੜੇ ਰਹਿ ਰਹੇ ਸਨ।

The post ਅੰਮ੍ਰਿਤਸਰ ‘ਚ ਤੀਜੀ ਵਾਰ ਧਮਾਕਾ, 5 ਦੋਸ਼ੀ ਕਾਬੂ, ਥੌੜੀ ਦੇਰ ‘ਚ ਪੁਲਿਸ ਕਰੇਗੀ ਖੁਲਾਸਾ appeared first on TV Punjab | Punjabi News Channel.