amritsar crime Archives - TV Punjab | Punjabi News Channel

ਗੋਲਡਨ ਟੈਂਪਲ ‘ਚ ਔਰਤ ਨੇ 7ਵੀਂ ਮੰਜ਼ਿਲ ਤੋਂ ਮਾਰੀ ਛਾਲ, ਮੌਕੇ ‘ਤੇ ਹੀ ਮੌਤ
ਡੈਸਕ- ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਸਥਿਤ ਬਾਬਾ ਅਟਲ ਰਾਏ ਜੀ ਗੁਰਦੁਆਰਾ ਸਾਹਿਬ ਦੀ 7ਵੀਂ ਮੰਜ਼ਿਲ ਤੋਂ ਇਕ ਔਰਤ ਨੇ ਛਾਲ ਮਾਰ ਦਿੱਤੀ। ਛਾਲ ਮਾਰਨ ਤੋਂ ਬਾਅਦ ਉਹ ਸਿਰ ਦੇ ਭਾਰ ਜ਼ਮੀਨ ਤੇ ਡਿੱਗੀ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਫਿਲਹਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੁਲਿਸ ਵੱਲੋਂ ਔਰਤ ਬਾਰੇ ਜਾਣਕਾਰੀ ਹਾਸਿਲ ਕੀਤੀ ਜਾ ਰਹੀ ਹੈ।

ਜਾਣਕਾਰੀ ਮੁਤਾਬਕ, ਵੀਰਵਾਰ ਸਵੇਰੇ ਮ੍ਰਿਤਰ ਔਰਤ ਹਰਿਮੰਦਰ ਸਾਹਿਬ ਮੱਥਾ ਟੇਕਣ ਆਈ ਸੀ। ਉਸ ਨੇ ਮੱਥਾ ਟੇਕਿਆ ਜਾਂ ਨਹੀਂ, ਇਹ ਤਾਂ ਪਤਾ ਨਹੀਂ। ਪਰ ਉਸ ਤੋਂ ਬਾਅਦ ਕਰੀਬ ਸਾਢੇ 9 ਵਜੇ ਉਹ ਉਸੇ ਕੰਪਲੈਕਸ ਵਿੱਚ ਸਥਿਤ ਗੁਰਦੁਆਰਾ ਬਾਬਾ ਅਟਲ ਰਾਏ ਜੀ ਦੀ ਸੱਤਵੀਂ ਮੰਜ਼ਿਲ ‘ਤੇ ਚੜ੍ਹ ਗਈ। ਜਿੱਥੋਂ ਉਸ ਨੇ ਛਾਲ ਮਾਰ ਦਿੱਤੀ। ਛਾਲ ਮਾਰਨ ਤੋਂ ਬਾਅਦ ਜਿਵੇਂ ਹੀ ਔਰਤ ਹੇਠਾਂ ਡਿੱਗੀ ਤਾਂ ਖੂਨੋ-ਖੂਨ ਹੋ ਗਈ। ਉਸਦੇ ਹੇਠਾਂ ਡਿੱਗਦਿਆਂ ਹੀ ਜੋਰਦਾਰ ਆਵਾਜ਼ ਹੋਈ, ਜਿਸਤੋਂ ਬਾਅਦ ਆਲੇ-ਦੁਆਲੇ ਦੇ ਲੋਕ ਇਕੱਠੇ ਹੋ ਗਏ ਅਤੇ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੂੰ ਇਸਦੀ ਸੂਚਨਾ ਦਿੱਤੀ।

ਘਟਨਾ ਦੀ ਸੂਚਨਾ ਮਿਲਦੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ। ਜਿਸ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਔਰਤ ਦੀ ਲਾਸ਼ ਦੀ ਜਾਂਚ ਕੀਤੀ ਅਤੇ ਉਸ ਨੂੰ ਕਬਜ਼ੇ ‘ਚ ਲੈ ਲਿਆ।

ਪੁਲਿਸ ਮੁਤਾਬਕ ਔਰਤ ਦੀ ਪਛਾਣ ਨਹੀਂ ਹੋ ਸਕੀ ਹੈ। ਉਹ ਕਿੱਥੋਂ ਆਈ ਸੀ ਅਤੇ ਕੀ ਉਹ ਇਕੱਲੀ ਸੀ ਜਾਂ ਕੋਈ ਉਸਦੇ ਨਾਲ ਸੀ, ਇਸ ਬਾਰੇ ਅਜੇ ਤੱਕ ਜਾਣਕਾਰੀ ਨਹੀਂ ਮਿਲ ਸਕੀ ਹੈ। ਫਿਲਹਾਲ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਉਸ ਤੋਂ ਬਾਅਦ ਪਛਾਣ ਲਈ ਮੁਰਦਾਘਰ ‘ਚ ਰੱਖਿਆ ਜਾਵੇਗਾ। ਇਸ ਦੌਰਾਨ ਹਰਿਮੰਦਰ ਸਾਹਿਬ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਮ੍ਰਿਤਕਾਂ ਬਾਰੇ ਜਾਣਕਾਰੀ ਹਾਸਿਲ ਕੀਤੀ ਜਾ ਸਕੇ।

The post ਗੋਲਡਨ ਟੈਂਪਲ ‘ਚ ਔਰਤ ਨੇ 7ਵੀਂ ਮੰਜ਼ਿਲ ਤੋਂ ਮਾਰੀ ਛਾਲ, ਮੌਕੇ ‘ਤੇ ਹੀ ਮੌਤ appeared first on TV Punjab | Punjabi News Channel.

ਅੰਮ੍ਰਿਤਸਰ ‘ਚ ਟ੍ਰਿਪਲ ਮਰਡਰ, ਭਰਾ ਨੇ ਹੀ ਖਤਮ ਕੀਤਾ ਪਰਿਵਾਰ
ਡੈਸਕ- ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਕੰਦੋਵਾਲੀਆ ਵਿਚ ਦਿਨ ਚੜ੍ਹਦੇ ਹੀ ਤੀਹਰੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਵਿਅਕਤੀ ਨੇ ਅਪਣੀ ਹੀ ਮਾਂ, ਭਰਜਾਈ ਅਤੇ ਭਤੀਜੇ ਦਾ ਕਤਲ ਕਰ ਦਿਤਾ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਕਾਤਲ ਖੁਦ ਹੀ ਥਾਣੇ ਪਹੁੰਚ ਗਿਆ। ਦਸਿਆ ਜਾ ਰਿਹਾ ਹੈ ਕਿ ਕਾਤਲ ਦਾ ਭਰਾ ਦੁਬਈ ਵਿਚ ਰਹਿ ਰਿਹਾ ਹੈ, ਜਦਕਿ ਉਸ ਦਾ ਪਰਿਵਾਰ ਅੰਮ੍ਰਿਤਸਰ ਵਿਚ ਰਹਿੰਦਾ ਹੈ।

ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ। ਫਿਲਹਾਲ ਕਤਲ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਕਾਤਲ ਦੀ ਪਛਾਣ 35 ਸਾਲਾ ਅੰਮ੍ਰਿਤਪਾਲ ਸਿੰਘ ਵਾਸੀ ਕੰਦੋਵਾਲੀਆ ਕਸਬਾ ਅਜਨਾਲਾ ਵਜੋਂ ਹੋਈ ਹੈ। ਰਾਤ ਸਮੇਂ ਮੁਲਜ਼ਮ ਨੇ ਅਪਣੀ ਮਾਂ ਮਨਬੀਰ ਕੌਰ, ਭਰਜਾਈ ਅਵਨੀਤ ਕੌਰ ਅਤੇ ਭਤੀਜੇ ਸਮਰਥ ਦਾ ਕਤਲ ਕਰ ਦਿਤਾ।

ਦਸਿਆ ਜਾ ਰਿਹਾ ਹੈ ਕਿ ਜਿਸ ਸਮੇਂ ਘਟਨਾ ਨੂੰ ਅੰਜਾਮ ਦਿਤਾ ਗਿਆ ਉਸ ਸਮੇਂ ਮੁਲਜ਼ਮ ਦੀ ਮਾਂ ਬਾਹਰ ਵਰਾਂਡੇ ਵਿਚ ਸੁੱਤੀ ਹੋਈ ਸੀ, ਜਦਕਿ ਅਵਨੀਤ ਕੌਰ ਅਤੇ ਸਮਰਥ ਕਮਰੇ ਵਿਚ ਸੌਂ ਰਹੇ ਸਨ। ਜਿਸ ਤਰ੍ਹਾਂ ਕਤਲ ਨੂੰ ਅੰਜਾਮ ਦਿਤਾ ਗਿਆ, ਉਸ ਤੋਂ ਲੱਗਦਾ ਹੈ ਕਿ ਉਸ ਨੇ ਸੌਂ ਰਹੀ ਮਾਂ ‘ਤੇ ਹਮਲਾ ਕੀਤਾ ਸੀ।

ਜਾਣਕਾਰੀ ਮਿਲੀ ਹੈ ਕਿ ਮੁਲਜ਼ਮ ਨਸ਼ੇ ਦਾ ਆਦੀ ਹੈ। ਪਰਿਵਾਰ ਵਾਲਿਆਂ ਨੇ ਕਈ ਵਾਰ ਉਸ ਨੂੰ ਅਜਿਹਾ ਕਰਨ ਤੋਂ ਰੋਕਿਆ। ਮੰਨਿਆ ਜਾ ਰਿਹਾ ਹੈ ਕਿ ਇਸੇ ਕਾਰਨ ਉਸ ਨੇ ਇਹ ਤੀਹਰਾ ਕਤਲ ਕੀਤਾ ਹੈ। ਉਸ ਦਾ ਭਰਾ ਪ੍ਰਿਤਪਾਲ ਸਿੰਘ ਦੁਬਈ ਵਿਚ ਕੰਮ ਕਰਦਾ ਹੈ। ਪੁਲਿਸ ਮੁਲਜ਼ਮ ਕੋਲੋਂ ਕਤਲ ਦੇ ਕਾਰਨਾਂ ਬਾਰੇ ਪੁੱਛਗਿੱਛ ਕਰ ਰਹੀ ਹੈ। ਇਸ ਦੇ ਨਾਲ ਹੀ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿਤੀ ਗਈ ਹੈ।

The post ਅੰਮ੍ਰਿਤਸਰ ‘ਚ ਟ੍ਰਿਪਲ ਮਰਡਰ, ਭਰਾ ਨੇ ਹੀ ਖਤਮ ਕੀਤਾ ਪਰਿਵਾਰ appeared first on TV Punjab | Punjabi News Channel.

ਸ਼੍ਰੀ ਹਰਿਮੰਦਰ ਸਾਹਿਬ ਕੋਲ ਬੰਬ ਦੀ ਅਫਵਾਹ ਨੇ ਪੁਲਿਸ ਦੇ ਉੜਾਏ ਹੋਸ਼
ਡੈਸਕ- ਅੰਮ੍ਰਿਤਸਰ ਕੰਟਰੋਲ ਰੂਮ ਵਿਚ ਬੀਤੀ ਰਾਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਕੋਲ ਚਾਰ ਬੰਬ ਲਗਾਏ ਜਾਣ ਦੀ ਅਫਵਾਹ ਨਾਲ ਹੜਕੰਪ ਮਚ ਗਿਆ। ਪੂਰੇ ਪੰਜਾਬ ਵਿਚ ਤੁਰੰਤ ਅਲਰਟ ਜਾਰੀ ਕਰ ਦਿੱਤਾ ਗਿਆ। ਸੂਚਨਾ ਦੇ ਤੁਰੰਤ ਬਾਅਦ 10 ਬੰਬ ਰੋਕੂ ਦਸਤੇ ਸ੍ਰੀ ਹਰਿਮੰਦਰ ਸਾਹਿਬ ਕੋਲ ਚੈਕਿੰਗ ਕਰਨ ਪਹੁੰਚੇ।

ਪੁਲਿਸ ਫੋਰਸ ਨੇ ਸਵੇਰੇ 4 ਵਜੇ ਤੱਕ ਹਰ ਕੋਨਾ ਜਾਂਚਿਆ ਪਰ ਬੰਬ ਨਹੀਂ ਮਿਲੇ। ਪੁਲਿਸ ਦੀ ਸਾਈਬਰ ਟੀਮ ਪੁਲਿਸ ਕੰਟਰੋਲ ਰੂਮ ਵਿਚ ਸੂਚਨਾ ਦੇਣ ਵਾਲੇ ਦੇ ਮੋਬਾਈਲ ਨੰਬਰ ਨੂੰ ਟ੍ਰੇਸ ਕਰ ਰਹੀ ਹੈ। ਪੁਲਿਸ ਨੇ ਸਵੇਰੇ 5 ਵਜੇ ਨਿਹੰਗ ਸਣੇ ਕੁਝ ਬੱਚਿਆਂ ਨੂੰ ਹਿਰਾਸਤ ਵਿਚ ਲਿਆ ਹੈ। ਮੁਲਜ਼ਮਾਂ ਨੇ ਸ਼ਰਾਰਤ ਕਰਦੇ ਹੋਏ ਕੰਟਰੋਲ ਰੂਮ ਵਿਚ ਇਹ ਸੂਚਨਾ ਦਿੱਤੀ। ਹਾਲਾਂਕਿ ਪੁਲਿਸ ਇਸ ਦੀ ਅਧਿਕਾਰਕ ਪੁਸ਼ਟੀ ਨਹੀਂ ਕਰ ਰਹੇ ਹਨ।

ਜਾਣਕਾਰੀ ਮੁਤਾਬਕ ਪੁਲਿਸ ਕੰਟਰੋਲ ਰੂਮ ‘ਤੇ ਰਾਤ ਲਗਭਗ ਡੇਢ ਵਜੇ ਇਕ ਮੋਬਾਈਲ ਨੰਬਰ ਤੋਂ ਕਿਸੇ ਨੇ ਸੂਚਨਾ ਦਿੱਤੀ ਕਿ ਸ੍ਰੀ ਹਰਿਮੰਦਰ ਸਾਹਿਬ ਕੋਲ 4 ਬੰਬ ਲੁਕਾ ਕੇ ਰੱਖੇ ਗਏ ਹਨ। ਪੁਲਿਸ ਵਿਚ ਜੇਕਰ ਹਿੰਮਤ ਹੈ ਤਾਂ ਉਹ ਧਮਾਕਿਆਂ ਨੂੰ ਰੋਕ ਲਵੇ। ਇਸ ਦੇ ਬਾਅਦ ਫੋਨ ਕੱਟ ਦਿੱਤਾ ਗਿਆ। ਕੰਟਰੋਲ ਰੂਮ ਦੀ ਟੀਮ ਨੇ ਮੋਬਾਈਲ ‘ਤੇ ਕਈ ਵਾਰ ਫੋਨ ਕੀਤਾ ਪਰ ਉਸ ਨੇ ਚੁੱਕਿਆ ਨਹੀਂ। ਇਸ ਦੇ ਤੁਰੰਤ ਬਾਅਦ ਕੰਟਰੋਲ ਰੂਮ ਇੰਚਾਰਜ ਨੇ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਨੂੰ ਇਹ ਜਾਣਕਾਰੀ ਦਿੱਤੀ। ਕੁਝ ਹੀ ਦੇਰ ਵਿਚ ਪੁਲਿਸ ਲਾਈਨ ਨੇ 10 ਬੰਬ ਰੋਕੂ ਦਸਤੇ ਸ੍ਰੀ ਹਰਿਮੰਦਰ ਸਾਹਿਬ ਪਹੁੰਚ ਗਏ।

ਸਵੇਰੇ 5 ਵਜੇ ਪਤਾ ਲੱਗਾ ਕਿ ਕਾਲ ਕਰਨ ਦਾ ਮੁਲਜ਼ਮ ਸ੍ਰੀ ਹਰਿਮੰਦਰ ਸਾਹਿਬ ਕੋਲ ਸਥਿਤ ਬਾਂਸਾ ਵਾਲਾ ਬਾਜ਼ਾਰ ਦਾ ਰਹਿਣ ਵਾਲਾ ਹੈ ਤੇ ਉਸ ਨੇ ਚੋਰੀ ਦੇ ਮੋਬਾਈਲ ਤੋਂ ਪੁਲਿਸ ਕੰਟਰੋਲ ਰੂਮ ਵਿਚ ਇਹ ਜਾਣਕਾਰੀ ਦਿੱਤੀ। ਇਸ ਦੇ ਬਾਅਦ ਪੁਲਿਸ ਨੇ ਸਵੇਰੇ 5 ਵਜੇ ਮੁਲਜ਼ਮ ਦੇ ਘਰ ਤੋਂ ਉਸ ਨੂੰ ਕਾਬੂ ਕਰ ਲਿਆ। ਕਾਲ ਕਰਨ ਵਾਲਾ 20 ਸਾਲ ਦਾ ਨਿਹੰਗ ਹੈ। ਆਸ ਪਾਸ ਦੇ ਚਾਰ ਬੱਚੇ ਵੀ ਉਸ ਨਾਲ ਸ਼ਾਮਲ ਹਨ। ਪੁਲਿਸ ਨੇ ਸਾਰਿਆਂ ਨੂੰ ਹਿਰਾਸਤ ਵਿਚ ਲੈ ਲਿਆ। ਪੁਲਿਸ ਨੇ ਫੜੇ ਬੱਚਿਆਂ ਦੇ ਪਰਿਵਾਰ ਵਾਲਿਆਂ ਨੂੰ ਹਿਰਾਸਤ ਵਿਚ ਲੈ ਕੇ ਉਨ੍ਹਾਂ ਤੋਂ ਪੁੱਛਗਿਛ ਸ਼ੁਰੂ ਕਰ ਦਿੱਤੀ ਹੈ।

The post ਸ਼੍ਰੀ ਹਰਿਮੰਦਰ ਸਾਹਿਬ ਕੋਲ ਬੰਬ ਦੀ ਅਫਵਾਹ ਨੇ ਪੁਲਿਸ ਦੇ ਉੜਾਏ ਹੋਸ਼ appeared first on TV Punjab | Punjabi News Channel.

ਅੰਮ੍ਰਿਤਸਰ ‘ਚ ਜਿੰਮ ਮਾਲਕ ਦਾ ਗੋਲੀਆਂ ਮਾਰ ਕੇ ਕਤਲ , ਦੋ ਫੱਟੜ
ਅੰਮ੍ਰਿਤਸਰ- ਗੁਰੁ ਨਗਰੀ ਅੰਮ੍ਰਿਤਸਰ ਚ ਗੋਲੀਆਂ ਚੱਲਣ ਦਾ ਸਿਲਸਿਲਾ ਰੁੱਕ ਨਹੀਂ ਰਿਹਾ ਹੈ । ਡਰੀਮ ਸਿਟੀ ਨੇੜੇ ਜਾਇਦਾਦ ਦੇ ਵਿਵਾਦ ਨੂੰ ਲੈ ਕੇ ਦੋ ਧੜਿਆਂ ਵਿਚਾਲੇ ਅੰਨ੍ਹੇਵਾਹ ਗੋਲ਼ੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਗੋਲ਼ੀ ਲੱਗਣ ਕਾਰਨ ਇਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਬਾਕੀ ਦੋ ਨੌਜਵਾਨ ਰਣਜੋਧ ਸਿੰਘ ਅਤੇ ਚਰਨ ਗੋਲ਼ੀ ਲੱਗਣ ਕਾਰਨ ਜ਼ਖਮੀ ਹੋ ਗਏ। ਫਿਲਹਾਲ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਜਾਣਕਾਰੀ ਮੁਤਾਬਕ ਜਿਸ ਵਿਅਕਤੀ ਦੀ ਮੌਤ ਹੋਈ ਹੈ, ਉਸ ਦਾ ਨਾਂ ਨਰਿੰਦਰ ਸਿੰਘ ਹੈ ਤੇ ਉਹ ਅੰਮ੍ਰਿਤਸਰ ‘ਚ ਹੈਲਥ ਕਲੱਬ ਚਲਾਉਂਦਾ ਹੈ। ਇਸ ਦੌਰਾਨ ਪੁਰਾਣੇ ਗੈਂਗਸਟਰ ਰਣਜੋਧ ਸਿੰਘ ਉਰਫ ਸੰਨੀ ਯਾਮਾਹਾ ਨੂੰ ਵੀ ਗੋਲ਼ੀ ਲੱਗੀ ਹੈ। ਦੱਸਿਆ ਜਾ ਰਿਹਾ ਹੈ ਕਿ NRI ਮਹਿੰਦਰ ਸਿੰਘ ਤੇ ਮਾਈਕਲ ਪੁਰਾਣੇ ਦੋਸਤ ਹਨ। ਉਨ੍ਹਾਂ ਦਾ ਪ੍ਰਾਪਰਟੀ ਦਾ ਵੱਡਾ ਕਾਰੋਬਾਰ ਹੈ। ਪ੍ਰਾਪਰਟੀ ਵੇਚਣ ਤੋਂ ਬਾਅਦ ਸ਼ੁੱਕਰਵਾਰ ਅੱਧੀ ਰਾਤ ਨੂੰ ਡਰੀਮ ਸਿਟੀ ਕੋਲ ਪਾਰਟੀ ਚੱਲ ਰਹੀ ਸੀ ਅਤੇ ਦੋਵਾਂ ਵਿੱਚ 300,000 ਰੁਪਏ ਨੂੰ ਲੈ ਕੇ ਤਕਰਾਰ ਹੋ ਗਈ।

ਇਸ ਤੋਂ ਬਾਅਦ ਮਾਈਕਲ ਤੇ ਮਹਿੰਦਰਾ ਦਾ ਧੜਾ ਹਮਲਾਵਰ ਹੋ ਗਿਆ ਤੇ ਇੱਕ-ਦੂਜੇ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਬਚਾਅ ਦੌਰਾਨ ਮੌਕੇ ‘ਤੇ ਪਹੁੰਚੇ ਗੈਂਗਸਟਰ ਸੰਨੀ ਯਾਮਾ, ਨਰਿੰਦਰ ਸਿੰਘ ਅਤੇ ਚਰਨਜੀਤ ਨੂੰ ਗੋਲੀਆਂ ਲੱਗ ਗਈਆਂ। ਨਰਿੰਦਰ ਸਿੰਘ ਦੀ ਹਸਪਤਾਲ ਲਿਜਾਂਦੇ ਸਮੇਂ ਰਸਤੇ ‘ਚ ਮੌਤ ਹੋ ਗਈ ਹੈ। ਪਤਾ ਲੱਗਾ ਕਿ ਕਈ ਵਾਰ ਫੋਨ ਕਰਨ ‘ਤੇ ਵੀ ਪੁਲਿਸ ਅਧਿਕਾਰੀ ਮੌਕੇ ‘ਤੇ ਨਹੀਂ ਪਹੁੰਚੇ।

The post ਅੰਮ੍ਰਿਤਸਰ ‘ਚ ਜਿੰਮ ਮਾਲਕ ਦਾ ਗੋਲੀਆਂ ਮਾਰ ਕੇ ਕਤਲ , ਦੋ ਫੱਟੜ appeared first on TV Punjab | Punjabi News Channel.