amritsar firing Archives - TV Punjab | Punjabi News Channel

ਅਮਰੀਕਾ ਤੋਂ ਆਏ ਨੌਜਵਾਨ ‘ਤੇ ਫਾਇਰਿੰਗ, ਤੜਕਸਾਰ ਹੋਈ ਘਟਨਾ ਨਾਲ ਦਹਿਸ਼ਤ
ਡੈਸਕ- ਅੰਮ੍ਰਿਤਸਰ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਅੰਮ੍ਰਿਤਸਰ-ਜਲੰਧਰ ਜੀ ਟੀ. ਰੋਡ ’ਤੇ ਕਸਬਾ ਦੋਬੁਰਜੀ ਵਿਖੇ ਅਮਰੀਕਾ ਦੇ ਪੱਕੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨ ਦਿਤਾ। ਨੌਜਵਾਨ ਨੂੰ ਉਸ ਦੇ ਘਰ ਆ ਕੇ ਦੋ ਜਣਿਆਂ ਵਲੋਂ ਗੋਲੀਆਂ ਮਾਰੀਆਂ ਗਈਆਂ ਹਨ।

ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ 7.30 ਵਜੇ ਦੇ ਕਰੀਬ ਅਮਰੀਕਾ ਸਿਟੀਜਨ ਨੌਜਵਾਨ ਰਿੰਕੂ ਪੁੱਤਰ ਸ਼ਰਮ ਸਿੰਘ ਦੇ ਘਰ ਦੋਬੁਰਜੀ ਵਿਚ ਦੋ ਵਿਅਕਤੀ ਆਏ, ਜਿਨ੍ਹਾਂ ਨੇ ਰਿੰਕੂ ਨੂੰ ਤਿੰਨ ਗੋਲੀਆਂ ਮਾਰੀਆਂ ਤੇ ਫਰਾਰ ਹੋ ਗਏ। ਨੌਜਵਾਨ ਰਿੰਕੂ ਨੂੰ ਗੰਭੀਰ ਹਾਲਤ ਵਿਚ ਅੰਮ੍ਰਿਤਸਰ ਦੇ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ।

The post ਅਮਰੀਕਾ ਤੋਂ ਆਏ ਨੌਜਵਾਨ ‘ਤੇ ਫਾਇਰਿੰਗ, ਤੜਕਸਾਰ ਹੋਈ ਘਟਨਾ ਨਾਲ ਦਹਿਸ਼ਤ appeared first on TV Punjab | Punjabi News Channel.

ਅੰਮ੍ਰਿਤਸਰ ‘ਚ ਜਿੰਮ ਮਾਲਕ ਦਾ ਗੋਲੀਆਂ ਮਾਰ ਕੇ ਕਤਲ , ਦੋ ਫੱਟੜ
ਅੰਮ੍ਰਿਤਸਰ- ਗੁਰੁ ਨਗਰੀ ਅੰਮ੍ਰਿਤਸਰ ਚ ਗੋਲੀਆਂ ਚੱਲਣ ਦਾ ਸਿਲਸਿਲਾ ਰੁੱਕ ਨਹੀਂ ਰਿਹਾ ਹੈ । ਡਰੀਮ ਸਿਟੀ ਨੇੜੇ ਜਾਇਦਾਦ ਦੇ ਵਿਵਾਦ ਨੂੰ ਲੈ ਕੇ ਦੋ ਧੜਿਆਂ ਵਿਚਾਲੇ ਅੰਨ੍ਹੇਵਾਹ ਗੋਲ਼ੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਗੋਲ਼ੀ ਲੱਗਣ ਕਾਰਨ ਇਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਬਾਕੀ ਦੋ ਨੌਜਵਾਨ ਰਣਜੋਧ ਸਿੰਘ ਅਤੇ ਚਰਨ ਗੋਲ਼ੀ ਲੱਗਣ ਕਾਰਨ ਜ਼ਖਮੀ ਹੋ ਗਏ। ਫਿਲਹਾਲ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਜਾਣਕਾਰੀ ਮੁਤਾਬਕ ਜਿਸ ਵਿਅਕਤੀ ਦੀ ਮੌਤ ਹੋਈ ਹੈ, ਉਸ ਦਾ ਨਾਂ ਨਰਿੰਦਰ ਸਿੰਘ ਹੈ ਤੇ ਉਹ ਅੰਮ੍ਰਿਤਸਰ ‘ਚ ਹੈਲਥ ਕਲੱਬ ਚਲਾਉਂਦਾ ਹੈ। ਇਸ ਦੌਰਾਨ ਪੁਰਾਣੇ ਗੈਂਗਸਟਰ ਰਣਜੋਧ ਸਿੰਘ ਉਰਫ ਸੰਨੀ ਯਾਮਾਹਾ ਨੂੰ ਵੀ ਗੋਲ਼ੀ ਲੱਗੀ ਹੈ। ਦੱਸਿਆ ਜਾ ਰਿਹਾ ਹੈ ਕਿ NRI ਮਹਿੰਦਰ ਸਿੰਘ ਤੇ ਮਾਈਕਲ ਪੁਰਾਣੇ ਦੋਸਤ ਹਨ। ਉਨ੍ਹਾਂ ਦਾ ਪ੍ਰਾਪਰਟੀ ਦਾ ਵੱਡਾ ਕਾਰੋਬਾਰ ਹੈ। ਪ੍ਰਾਪਰਟੀ ਵੇਚਣ ਤੋਂ ਬਾਅਦ ਸ਼ੁੱਕਰਵਾਰ ਅੱਧੀ ਰਾਤ ਨੂੰ ਡਰੀਮ ਸਿਟੀ ਕੋਲ ਪਾਰਟੀ ਚੱਲ ਰਹੀ ਸੀ ਅਤੇ ਦੋਵਾਂ ਵਿੱਚ 300,000 ਰੁਪਏ ਨੂੰ ਲੈ ਕੇ ਤਕਰਾਰ ਹੋ ਗਈ।

ਇਸ ਤੋਂ ਬਾਅਦ ਮਾਈਕਲ ਤੇ ਮਹਿੰਦਰਾ ਦਾ ਧੜਾ ਹਮਲਾਵਰ ਹੋ ਗਿਆ ਤੇ ਇੱਕ-ਦੂਜੇ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਬਚਾਅ ਦੌਰਾਨ ਮੌਕੇ ‘ਤੇ ਪਹੁੰਚੇ ਗੈਂਗਸਟਰ ਸੰਨੀ ਯਾਮਾ, ਨਰਿੰਦਰ ਸਿੰਘ ਅਤੇ ਚਰਨਜੀਤ ਨੂੰ ਗੋਲੀਆਂ ਲੱਗ ਗਈਆਂ। ਨਰਿੰਦਰ ਸਿੰਘ ਦੀ ਹਸਪਤਾਲ ਲਿਜਾਂਦੇ ਸਮੇਂ ਰਸਤੇ ‘ਚ ਮੌਤ ਹੋ ਗਈ ਹੈ। ਪਤਾ ਲੱਗਾ ਕਿ ਕਈ ਵਾਰ ਫੋਨ ਕਰਨ ‘ਤੇ ਵੀ ਪੁਲਿਸ ਅਧਿਕਾਰੀ ਮੌਕੇ ‘ਤੇ ਨਹੀਂ ਪਹੁੰਚੇ।

The post ਅੰਮ੍ਰਿਤਸਰ ‘ਚ ਜਿੰਮ ਮਾਲਕ ਦਾ ਗੋਲੀਆਂ ਮਾਰ ਕੇ ਕਤਲ , ਦੋ ਫੱਟੜ appeared first on TV Punjab | Punjabi News Channel.